CBSE 12 ਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਹੱਤਵਪੂਰਨ ਮੀਟਿੰਗ ਜਾਰੀ
ਪ੍ਰੀਖਿਆਵਾਂ ਲਈ ਸੰਭਵਿਤ ਵਿਕਲਪਾਂ ਤੇ ਹੋ ਰਹੀ ਹੈ ਚਰਚਾ
ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦੇ ਮੱਦੇਨਜ਼ਰ CBSE 12ਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਸਨ।ਇਹਨਾਂ ਪ੍ਰੀਖਿਆਵਾਂ ਦੇ ਸੰਬੰਧ ਵਿੱਚ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 12ਵੀਂ ਸੀ. ਬੀ.ਐੱਸ.ਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਇਕ ਮਹੱਤਵਪੂਰਨ ਬੈਠਕ ਦੀ ਪ੍ਰਧਾਨਗੀ ਕੀਤੀ ਜਾ ਰਹੀ ਹੈ | ਸਾਰੇ ਰਾਜਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਆਪਕ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਸਾਰੇ ਸੰਭਾਵਿਤ ਵਿਕਲਪਾਂ ਬਾਰੇ ਵੀ ਚਰਚਾ ਹੋ ਰਹੀ ਹੈ| ਜ਼ਿਕਰਯੋਗ ਹੈ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 15 ਜੁਲਾਈ ਤੋਂ 26 ਅਗਸਤ ਤੱਕ ਪ੍ਰੀਖਿਆਵਾਂ ਕਰਵਾਉਣ ਅਤੇ ਨਤੀਜੇ ਸਤੰਬਰ ਵਿੱਚ ਐਲਾਨਣ ਦਾ ਪ੍ਰਸਤਾਵ ਦਿੱਤਾ ਹੈ। ਬੋਰਡ ਨੇ ਦੋ ਵਿਕਲਪ ਵੀ ਤਜਵੀਜ਼ ਕੀਤੇ ਹਨ। ਇਨ੍ਹਾਂ ਵਿੱਚੋਂ, 19 ਵੱਡੇ ਵਿਸ਼ਿਆਂ ਲਈ ਜਾਂ ਜਿਨ੍ਹਾਂ