ਚੰਡੀਗੜ੍ਹ (ਅੰਕੁਰ ) ਸੀਬੀਐਸਈ ਨੇ ਦਸਵੀਂ ਅਤੇ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦਾ ਸਮਾਂ ਜ਼ਾਰੀ ਕਰ ਦਿੱਤਾ ਹੈ । ਉਨ੍ਹਾਂ ਨੇ ਇਹ ਸਮਾਂ ਆਪਣੀ ਅਧਿਕਾਰਿਤ ਵੈੱਬਸਾਈਟ ਤੇ ਜਾਰੀ ਕੀਤਾ । ਸੀਬੀਐੱਸਈ ਦੇ ਇਸ ਸਾਲ ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਵੈੱਬਸਾਈਟ ਅਨੁਸਾਰ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਆਖਰੀ ਪ੍ਰੀਖਿਆ 20 ਮਾਰਚ ਨੂੰ ਜਦੋਂ ਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਆਖਰੀ ਪ੍ਰੀਖਿਆ ਮਾਰਚ ਨੂੰ ਹੋਵੇਗੀ । ਤੁਸੀਂ ਇਸ ਲਿੰਕ ਤੇ ਜਾ ਕੇ ਵੈੱਬਸਾਈਟ ਤੋਂ ਪੂਰੀ ਜਾਣਕਾਰੀ ਲੈ ਸਕਦੇ ਹੋ www.cbse.nic.in/
ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਅੱਜ ਦਿੱਲੀ ਦੇ ਚਾਂਦਨੀ ਚੌਂਕ ‘ਚ ਕਰਨਗੇ ਰੈਲੀ
ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਅੱਜ ਦਿੱਲੀ ਦੇ ਚਾਂਦਨੀ ਚੌਂਕ 'ਚ ਕਰਨਗੇ ਰੈਲੀ ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ)- ਕਾਂਗਰਸੀ ਨੇਤਾ ਰਾਹੁਲ ਗਾਂਧੀ...