• Latest
  • Trending
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

4 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

9 minutes ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

15 minutes ago
Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

23 minutes ago
Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

37 minutes ago
Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

46 minutes ago
Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

3 hours ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

11 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

12 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

Hindi News
English News
Wednesday, October 7, 2026
No Result
View All Result
23 °c
Chandigarh
26 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

June 2, 2026
in ਖਬਰਾਂ, ਰਾਸ਼ਟਰੀ
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE Exams

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

– 24 ਘੰਟਿਆਂ ਦੀ ਦੇਰੀ ਤੋਂ ਬਾਅਦ Verification/Re-Evaluation ਪੋਰਟਲ ਖੁੱਲ੍ਹਿਆ

ਨਵੀਂ ਦਿੱਲੀ, 2 ਜੂਨ (ਵਿਸ਼ਵ ਵਾਰਤਾ): ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਮੰਗਲਵਾਰ ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਪਣੇ ਬੋਰਡ ਪ੍ਰੀਖਿਆ ਨਤੀਜਿਆਂ ਦੇ ਅੰਕਾਂ ਦੀ ਤਸਦੀਕ (Verification) ਅਤੇ ਪੁਨਰ ਮੁਲਾਂਕਣ (Re-Evaluation) ਦੀ ਮੰਗ ਕਰਨ ਲਈ ਔਨਲਾਈਨ ਵਿੰਡੋ ਖੋਲ੍ਹ ਦਿੱਤੀ ਹੈ। ਦੱਸ ਦਈਏ ਕਿ ਇਹ ਵਿੰਡੋ 24 ਘੰਟੇ ਦੀ ਦੇਰੀ ਨਾਲ ਸ਼ੁਰੂ ਹੋਈ ਹੈ ਜਦੋਂ ਕਿ ਇਹ 1 ਜੂਨ ਤੋਂ ਸ਼ੁਰੂ ਕੀਤੀ ਜਾਣੀ ਸੀ।

ਬੋਰਡ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਚੈਨਲਾਂ ਰਾਹੀਂ ਪ੍ਰਕਿਰਿਆ ਦੀ ਸ਼ੁਰੂਆਤ ਦਾ ਐਲਾਨ ਕੀਤਾ, ਵਿਦਿਆਰਥੀਆਂ ਨੂੰ ਸੂਚਿਤ ਕੀਤਾ ਕਿ ਅਰਜ਼ੀਆਂ ਹੁਣ ਨਿਰਧਾਰਤ ਪੋਰਟਲ ਰਾਹੀਂ ਔਨਲਾਈਨ ਜਮ੍ਹਾਂ ਕੀਤੀਆਂ ਜਾ ਸਕਦੀਆਂ ਹਨ। ਜਿਹੜੇ ਵਿਦਿਆਰਥੀ ਆਪਣੇ ਅੰਕਾਂ ਦੀ ਸਮੀਖਿਆ ਕਰਵਾਉਣਾ ਚਾਹੁੰਦੇ ਹਨ, ਉਹ ਪੋਰਟਲ ਤੱਕ ਪਹੁੰਚ ਕਰ ਸਕਦੇ ਹਨ ਅਤੇ ਬੋਰਡ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਕੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਵਿਦਿਆਰਥੀਆਂ ਨੂੰ ਗਲਤੀਆਂ ਤੋਂ ਬਚਣ ਲਈ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਨ ਤੋਂ ਪਹਿਲਾਂ ਨਿਰਦੇਸ਼ਾਂ ਦੀ ਧਿਆਨ ਨਾਲ ਸਮੀਖਿਆ ਕਰਨ ਲਈ ਕਿਹਾ ਗਿਆ ਹੈ।

ਬੋਰਡ ਨੇ ਦੋਵਾਂ ਸੇਵਾਵਾਂ (ਅੰਕਾਂ ਦੀ ਤਸਦੀਕ ਅਤੇ ਪੁਨਰ ਮੁਲਾਂਕਣ (Re-Evaluation)ਲਈ ਵੱਖਰੀਆਂ ਫੀਸਾਂ ਨਿਰਧਾਰਤ ਕੀਤੀਆਂ ਹਨ। ਅੰਕਾਂ ਦੀ ਤਸਦੀਕ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਤੀ ਉੱਤਰ ਪੁਸਤਕ 500 ਰੁਪਏ ਦੇਣੇ ਪੈਣਗੇ, ਜਦੋਂ ਕਿ ਪੁਨਰ-ਮੁਲਾਂਕਣ ਬੇਨਤੀਆਂ ਲਈ ਪ੍ਰਤੀ ਪ੍ਰਸ਼ਨ 100 ਰੁਪਏ ਦੀ ਫੀਸ ਲੱਗੇਗੀ।

ਇੰਝ ਕੀਤਾ ਜਾ ਸਕਦਾ ਹੈ ਅਪਲਾਈ:
CBSE ਕਲਾਸ 12 ਦੇ ਪੁਨਰ-ਮੁਲਾਂਕਣ ਲਈ ਅਰਜ਼ੀ ਦੇਣ ਲਈ, ਵਿਦਿਆਰਥੀ ਪਹਿਲਾਂ ਅਧਿਕਾਰਤ CBSE ਵੈਬਸਾਈਟ cbse.gov.in ‘ਤੇ ਜਾਣ
“Verification / Re-evaluation” ਲੇਬਲ ਵਾਲੇ ਲਿੰਕ ‘ਤੇ ਕਲਿੱਕ ਕਰੋ
ਆਪਣਾ ਰੋਲ ਨੰਬਰ, ਸਕੂਲ ਨੰਬਰ, ਅਤੇ ਐਡਮਿਟ ਕਾਰਡ ਆਈਡੀ ਵਰਗੇ ਵੇਰਵੇ ਦਰਜ ਕਰਕੇ ਲੌਗਇਨ ਕਰੋ
ਫਿਰ ਵਿਸ਼ੇ (ਪੁਨਰ-ਮੁਲਾਂਕਣ ਲਈ) ਜਾਂ ਪ੍ਰਸ਼ਨ ਨੰਬਰ (ਪੁਨਰ-ਮੁਲਾਂਕਣ ਲਈ) ਚੁਣੋ ਅਤੇ ਆਪਣਾ ਇਤਰਾਜ਼ ਦਰਜ ਕਰੋ
ਨੈੱਟ ਬੈਂਕਿੰਗ, UPI, ਡੈਬਿਟ, ਜਾਂ ਕ੍ਰੈਡਿਟ ਕਾਰਡ ਦੀ ਵਰਤੋਂ ਕਰਕੇ ਔਨਲਾਈਨ ਭੁਗਤਾਨ ਪੂਰਾ ਕਰੋ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicbseLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ...

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

by Ranjit Singh
October 7, 2026
0

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਅਮਰੀਕੀ...

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

by Ranjit Singh
October 7, 2026
0

Punjab: ਚੰਡੀਗੜ੍ਹ ਸਮੇਤ 8 ਥਾਵਾਂ 'ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਜਾਂਚ...

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

by Ranjit Singh
October 7, 2026
0

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ - ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ...

Most Popular

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ

by Navjot
3 weeks ago
0

ਅਬੂ ਧਾਬੀ ਵਿੱਚ ਆਯੋਜਿਤ ਹੋਣਗੇ IIFA ਅਵਾਰਡ 2027 : ਵੱਡੇ ਫਿਲਮੀ ਸਿਤਾਰੇ ਹੋਣਗੇ ਸ਼ਾਮਲ   ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) ਇੰਟਰਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 