• Latest
  • Trending
Latest News: ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

Latest News: ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

6 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

7 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

7 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

7 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

7 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

8 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

8 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

10 hours ago
Hindi News
English News
Friday, October 9, 2026
No Result
View All Result
22 °c
Chandigarh
26 ° Sat
26 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

August 21, 2024
in ਖਬਰਾਂ
Latest News: ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

Latest News: ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

Latest News: ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾਮੁੰਬਈ, 21 ਅਗਸਤ (ਵਿਸ਼ਵ ਵਾਰਤਾ):- ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।

ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨਿਵੇਸ਼ਕਾਂ ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੇ ਫਾਇਦਿਆਂ ਲਈ ਵੀ ਸੂਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਅਨੁਕੂਲ ਮਾਹੌਲ ਇਸ ਨੂੰ ਨਿਵੇਸ਼ ਪੱਖੋਂ ਆਦਰਸ਼ ਸਥਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਉਦਯੋਗਿਕ ਵਿਕਾਸ, ਰੁਜ਼ਗਾਰ ਦੇ ਮੌਕਿਆਂ ਅਤੇ ਆਰਥਿਕ ਵਿਕਾਸ ਵਿੱਚ ਮੋਹਰੀ ਹੋਵੇਗਾ।

ਸਿਫੀ ਟੈਕਨਾਲੌਜੀਜ਼ ਦੇ ਮੀਤ ਪ੍ਰਧਾਨ ਦਲੀਪ ਕੌਲ ਨੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਜੇ.ਐਸ.ਡਬਲਯੂ. ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਾਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਬੇਮਿਸਾਲ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

Tags: BREAKING NEWSlatest newsmumbaiPUNJABPUNJAB CMpunjab newsWEB PORTALWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 days ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 