• Latest
  • Trending
Latest Punjab News: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

2 years ago
Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

8 minutes ago
Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

44 minutes ago
Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

1 hour ago
Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

2 hours ago
Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈੱਕ ਕਰੋ LPG ਸਿਲੰਡਰ ਦੇ ਤਾਜ਼ਾ ਰੇਟ !

National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ !

Punjab Weather: ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਵਧੀ ਠੰਢ

4 hours ago
PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

5 hours ago
Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

6 hours ago
Hindi News
English News
Sunday, October 25, 2026
No Result
View All Result
31 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

August 21, 2024
in ਪੰਜਾਬ
Latest Punjab News: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

Latest Punjab News: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

————

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

by Ranjit Singh
October 25, 2026
0

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ ਗਿੱਦੜਬਾਹਾ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਗਿੱਦੜਬਾਹਾ ਵਿੱਚ ਪਰਿਵਾਰਕ...

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

by Ranjit Singh
October 25, 2026
0

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28...

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

by Ranjit Singh
October 25, 2026
0

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ ! ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਬਠਿੰਡਾ...

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

by Ranjit Singh
October 25, 2026
0

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

by Ranjit Singh
October 25, 2026
0

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ ਗਿੱਦੜਬਾਹਾ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਗਿੱਦੜਬਾਹਾ ਵਿੱਚ ਪਰਿਵਾਰਕ...

Most Popular

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
1 week ago
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 