• Latest
  • Trending
Latest Punjab News: ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Latest Punjab News: ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

2 years ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

37 minutes ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

1 hour ago
Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

2 hours ago
Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

Punjab Breaking: ਅੰਮ੍ਰਿਤਸਰ ‘ਚ ਘਰ ‘ਤੇ ਗ੍ਰਨੇਡ ਹਮਲਾ, 3 ਜ਼ਖਮੀ

2 hours ago
Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

Punjab: ਮੋਹਾਲੀ ‘ਚ ਹਸਪਤਾਲ ਦੀ ਬੇਸਮੈਂਟ ਧੱਸੀ, 2 ਮਜ਼ਦੂਰਾਂ ਦੀ ਮੌਤ

3 hours ago
Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

Punjab: ਐਕਸਾਈਜ਼ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਨਾਲ ਦਫ਼ਤਰ ’ਚ ਕੁੱਟਮਾਰ !

3 hours ago
Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ

4 hours ago
17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

4 hours ago
National: ਅਧਿਆਪਕ ਦੇ ਝਿੜਕਣ ਤੇ ਥੱਪੜ ਮਾਰਨ ਤੋਂ ਬਾਅਦ 6 ਸਾਲ ਦੇ ਬੱਚੇ ਨੇ ਕਲਾਸਰੂਮ ‘ਚ ਹੀ ਤੋੜਿਆ ਦਮ

National: ਅਧਿਆਪਕ ਦੇ ਝਿੜਕਣ ਤੇ ਥੱਪੜ ਮਾਰਨ ਤੋਂ ਬਾਅਦ 6 ਸਾਲ ਦੇ ਬੱਚੇ ਨੇ ਕਲਾਸਰੂਮ ‘ਚ ਹੀ ਤੋੜਿਆ ਦਮ

5 hours ago
National: ਹਿਮਾਚਲ ਪ੍ਰਦੇਸ਼ ਦੀ 14ਵੀਂ ਵਿਧਾਨ ਸਭਾ ਦਾ 12ਵਾਂ ਸੈਸ਼ਨ ਅੱਜ ਤੋਂ

National: ਹਿਮਾਚਲ ਪ੍ਰਦੇਸ਼ ਦੀ 14ਵੀਂ ਵਿਧਾਨ ਸਭਾ ਦਾ 12ਵਾਂ ਸੈਸ਼ਨ ਅੱਜ ਤੋਂ

5 hours ago
Hindi News
English News
Friday, August 21, 2026
No Result
View All Result
30 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

August 23, 2024
in ਪੰਜਾਬ
Latest Punjab News: ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Latest Punjab News: ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ

Latest Punjab News: ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Tags: BREAKING NEWSlatest newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
August 21, 2026
0

Chandigarh 'ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਚੰਡੀਗੜ੍ਹ 'ਚ ਭਾਜਪਾ...

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
August 21, 2026
0

Punjab Weather: ਪੰਜਾਬ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਪੰਜਾਬ ਅਤੇ ਚੰਡੀਗੜ੍ਹ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ

by Ranjit Singh
August 21, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ - ਮਾਝਾ, ਮਾਲਵਾ ਤੇ ਦੁਆਬਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
August 21, 2026
0

Chandigarh 'ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਚੰਡੀਗੜ੍ਹ 'ਚ ਭਾਜਪਾ...

Most Popular

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

by Jaspreet Kaur
22 hours ago
0

ਲਖਨਊ 'ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ - ਬੈਂਕ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 