• Latest
  • Trending
Latest Punjab News: ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

Latest Punjab News: ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

3 hours ago
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

3 hours ago
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

3 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

3 hours ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

4 hours ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

4 hours ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

6 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

6 hours ago
Hindi News
English News
Monday, August 31, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

August 24, 2024
in ਪੰਜਾਬ
Latest Punjab News: ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

Latest Punjab News: ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਦਾ ਫ਼ੈਸਲਾ ਵਾਪਸ ਲਿਆ ਗਿਆ

ਆਪਣੇ ਚਹੇਤਿਆਂ ਨੂੰ ਊੱਚੇ ਅਹੁਦਿਆਂ ਤੇ ਬਿਠਾਉਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ ਕੇਂਦਰ ਸਰਕਾਰ

Latest Punjab News: ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 24 ਅਗਸਤ, 2024 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਹਨਾਂ ਦਾ ਹਰ ਫੈਸਲਾ ਕਿੱਥੇ ਨਾ ਕਿੱਥੇ ਸੰਵਿਧਾਨ ਦੇ ਖਿਲਾਫ਼ ਹੁੰਦਾ ਹੈ। ਭਾਜਪਾ ਵੱਲੋਂ ਸੰਵਿਧਾਨ ਵਿੱਚ ਦਿੱਤੇ ਰਿਜ਼ਰਵੇਸ਼ਨ ਦੇ ਅਧਿਕਾਰਾਂ ਨੂੰ ਤਾਕ ਤੇ ਰੱਖ ਕੇ ਇਹ ਭਰਤੀ ਕੱਢੀ ਗਈ ਸੀ, ਤਾਂ ਜੋ ਉਹ ਆਪਣੇ ਚਹੇਤਿਆਂ ਨੂੰ ਸਰਕਾਰ ਦੇ ਊੱਚੇ ਅਹੁਦਿਆਂ ਤੇ ਬੈਠਾ ਸਕਣ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਭਾਰਤ ਦੀਆਂ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ, ਪਰੰਤੂ ਭਾਜਪਾ ਸੱਤਾ ਦੇ ਨਸ਼ੇ ਵਿੱਚ ਗੜੁਚ ਹੋ ਕੇ ਸੰਵਿਧਾਨ ਨੂੰ ਵੀ ਟਿਚ ਸਮਝ ਰਹੀ ਹੈ, ਜਿਸਦਾ ਜਵਾਬ ਭਾਰਤ ਦੇ ਲੋਕ ਭਾਜਪਾ ਨੂੰ ਜਰੂਰ ਦੇਣਗੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਅਣਦੇਖਾ ਕਰਕੇ ਲੇਟਰਲ ਐਂਟਰੀ ਰਾਹੀਂ ਆਈਏਐਸ ਪੱਧਰ ਦੀਆਂ 60 ਤੋਂ ਵੱਧ ਅਸਾਮੀਆਂ ਭਰ ਚੁੱਕੀ ਹੈ ਤੇ ਹੁਣ ਫਿਰ 45 ਹੋਰ ਅਹੁਦਿਆਂ ਤੇ ਨਿਯੁਕਤੀਆਂ ਕਰਨਾ ਚਾਹੁੰਦੀ ਸੀ। ਪਰ ਦੇਸ਼ ਵਿੱਚ ਇਸਦਾ ਵਿਰੋਧ ਹੋਣ ਅਤੇ ਚਾਰ ਰਾਜਾਂ ਵਿੱਚ ਚੋਣ ਹੋਣ ਕਾਰਨ ਇਸ ਨੂੰ ਰੱਦ ਕਰਨਾ ਪਿਆ। ਚਾਹੇ ਭਾਜਪਾ ਨੇ ਚਾਰ ਰਾਜਾਂ ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਇਹ ਫ਼ੈਸਲਾ ਵਾਪਸ ਲੈ ਲਿਆ ਹੈ, ਪਰ ਲੋਕ ਇਹਨਾਂ ਦੇ ਇਰਾਦੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਚੋਣਾਂ ਵਿੱਚ ਉਹ ਭਾਜਪਾ ਨੂੰ ਇਸਦਾ ਕਰਾਰਾ ਜਵਾਬ ਦੇਣਗੇ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਹਨਾਂ ਉੱਚ ਅਹੁਦਿਆਂ ਤੇ ਯੂ.ਪੀ.ਐਸ.ਸੀ. ਵੱਲੋਂ ਸਿਵਿਲ ਸਰਵਿਸਿਜ ਦੀ ਤਿੰਨ ਪੱਧਰ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਚੁਣੇ ਹੋਏ ਅਧਿਕਾਰੀਆਂ ਨੂੰ ਕਈ ਸਾਲਾਂ ਦਾ ਤਜੁਰਬਾ ਹਾਸਲ ਕਰਨ ਮਗਰੋਂ ਤੈਨਾਤ ਕੀਤਾ ਜਾਂਦਾ ਹੈ, ਪਰ ਲੇਟਰਲ ਐਂਟਰੀ ਰਾਹੀਂ ਯੂ.ਪੀ.ਐਸ.ਸੀ. ਵੱਲੋਂ ਸਿਰਫ਼ ਇੱਕ ਇੰਟਰਵਿਯੂ ਲੈ ਕੇ ਇਹਨਾਂ ਅਹੁਦਿਆਂ ਤੇ ਤੈਨਾਤੀ ਕਰ ਦਿੱਤੀ ਜਾਂਦੀ ਹੈ, ਜੋ ਕਿ ਗਰੀਬ ਲੋਕਾਂ ਦੇ ਹੱਕਾਂ ਨਾਲ ਧੱਕਾ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਰਿਜਰਵੇਸ਼ਨ ਦੇ ਨਿਯਮਾਂ ਨੂੰ ਅਣਦੇਖਾ ਕਰ ਲੇਟਰਲ ਐਂਟਰੀ ਰਾਹੀਂ ਭਰਤੀਆਂ ਕਰ ਚੁੱਕੀ ਹੈ, ਹੁਣ ਫਿਰ ਲੇਟਰਲ ਐਂਟਰੀ ਰਾਹੀਂ 45 ਹੋਰ ਸੀਟਾਂ ਭਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੇ ਕਾਰਜ ਛੱਡ ਕੇ ਸਮਾਜ ਵਿੱਚ ਸਾਰਿਆਂ ਦੇ ਭੱਲੇ ਲਈ ਕਾਰਜ ਕਰਨੇ ਚਾਹੀਦੇ ਹਨ।

Tags: aapBREAKING NEWSChandigarhlatest newslatest news of punjabLatest Punjab newsPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

by Jaspreet Kaur
August 30, 2026
0

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

by Ankit
August 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ...

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
August 30, 2026
0

ਲੁਧਿਆਣਾ 'ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ - ਇਸ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 30 ਅਗਸਤ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 