• Latest
  • Trending
Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ‘ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ ‘ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ‘ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ ‘ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

2 years ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

7 hours ago
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

IND W vs SA W : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

8 hours ago
ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

ਪਦਮ ਪੁਰਸਕਾਰ 2026: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਇਸ ਦਿਨ 65 ਮਸ਼ਹੂਰ ਹਸਤੀਆਂ ਨੂੰ ਕਰਨਗੇ ਸਨਮਾਨਿਤ

9 hours ago
Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

9 hours ago
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

10 hours ago
ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

10 hours ago
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

10 hours ago
Hindi News
English News
Monday, June 22, 2026
No Result
View All Result
30 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ‘ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ ‘ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

August 25, 2024
in ਪੰਜਾਬ

-ਭਗਵੰਤ ਸਿੰਘ ਮਾਨ ਸਰਕਾਰ ਅਗਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕਰ ਰਹੀ ਹੈ ਕੰਮ : ਡਾ. ਬਲਬੀਰ ਸਿੰਘ
-ਕਿਹਾ, ਪਿੰਡ ਵਾਸੀਆਂ ਵੱਲੋਂ ਦੱਸੇ ਕੰਮ ਸਮਾਂਬੱਧ ਤਰੀਕੇ ਨਾਲ ਕੀਤੇ ਜਾਣਗੇ ਮੁਕੰਮਲ
-ਪਿੰਡ ਰੋਹਟੀ ਬਸਤਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ
-‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ‘ਚ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ ਭਰਵੀਂ ਸ਼ਮੂਲੀਅਤ

Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

ਪਟਿਆਲਾ, 25 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਸ਼ੁਰੂ ਕੀਤੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ‘ਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਪਿੰਡਾਂ ਦੇ ਸਾਂਝੇ ਮਸਲੇ ਆਪਣੇ ਐਮ.ਐਲ.ਏ ਸਾਹਮਣੇ ਰੱਖੇ ਜਾ ਰਹੇ ਹਨ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਰਿਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ ਇਸੇ ਲਈ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਅਰੰਭੇ ਗਏ ਹਨ ਜੋ ਲਗਾਤਾਰ ਜਾਰੀ ਹਨ।

Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

ਉਨ੍ਹਾਂ ਅੱਜ ਪਿੰਡ ਰੋਹਟਾ, ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰੋਹਟੀ ਛੰਨਾ, ਰੋਹਟੀ ਖਾਸ, ਹਿਆਣਾ ਖੁਰਦ ਅਤੇ ਹਿਆਣਾ ਕਲਾਂ ਪਿੰਡਾਂ ਦਾ ਦੌਰਾ ਕੀਤਾ।
ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨੇੜੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉਥੇ ਹਰੇਕ ਹਫ਼ਤੇ ਅਤਿਆਧੁਨਿਕ ਐਂਬੂਲੈਂਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਜਿਥੇ ਪਿੰਡ ਵਾਸੀ ਆਪਣੇ ਟੈਸਟ ਅਤੇ ਦਵਾਈ ਵੀ ਲੈ ਸਕਦੇ ਹਨ।

Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

ਡਾ. ਬਲਬੀਰ ਸਿੰਘ ਨੇ ਦੱਸਿਆ ਪਿੰਡਾਂ ਦੇ ਲੋਕਾਂ ਵੱਲੋਂ ਕੀਤੀ ਗਈ ਮੰਗ ਦੇ ਮੁਤਾਬਕ ਉਹ ਆਪਣੇ ਹਲਕੇ ਦੇ ਇਨ੍ਹਾਂ ਪਿੰਡਾਂ ਵਿੱਚ ਹਰੇਕ ਵਿਕਾਸ ਕੰਮ ਕਰਵਾਉਣ ਲਈ ਵਚਨਬੱਧ ਹਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ੍ਹਾਂ ਪਿੰਡ ਰੋਹਟੀ ਬਸਤਾ ਵਿਖੇ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ, ਸਮਸ਼ਾਨਘਾਟ ਇੱਕ ਬਣਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।

Punjab News: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ 'ਚ ਪੁੱਜ ਕੇ ਸੁਣੀਆਂ ਜਾ ਰਹੀ ਨੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਨੇ ਨਿਰਦੇਸ਼

ਇਸ ਮੌਕੇ ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਣ ਸੈਣੀ, ਸੁਰੇਸ਼ ਰਾਏ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ ਸ਼ਰਮਾ, ਡੀ.ਡੀ.ਪੀ.ਓ ਵਨੀਤ ਜੋਸ਼ੀ, ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਡਾ. ਅਰਸ਼ਦੀਪ ਸਿੰਘ, ਭਰਪੂਰ ਸਿੰਘ, ਤਹਿਸੀਲ ਭਲਾਈ ਅਫ਼ਸਰ ਜਸਵੀਰ ਕੌਰ, ਸੀਮਾ ਸੋਹਲ, ਜਗਦੀਪ ਸਿੰਘ ਧੰਗੇੜਾ, ਹਰਜੀਤ ਸਿੰਘ ਕੈਦੂਪੁਰ, ਮਨਦੀਪ ਹਿਆਣਾ, ਲਖਵਿੰਦਰ ਰੋਹਟਾ, ਹੇਮਰਾਜ ਅਜਨੌਦਾ, ਗੁਰਪ੍ਰੀਤ ਰੋਹਟੀ ਮੋੜਾ, ਮਨਜਿੰਦਰ ਸਿੰਘ, ਅਮਨ ਭੁੱਲਰ, ਸਤਨਾਮ ਸਿੰਘ ਅਤੇ ਪਤਵੰਤੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਪਿੰਡਾਂ ਦੇ ਵਸਨੀਕ ਮੌਜੂਦ ਸਨ।

Tags: BREAKING NEWSHealth Minister Dr. Balbir SinghPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
June 21, 2026
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 21, 2026
0

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ...

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

by Jaspreet Kaur
June 21, 2026
0

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ! - ਦਿੱਲੀ 'ਚ ਹਾਈਕਮਾਂਡ ਨਾਲ ਬੈਠਕ ਤੋਂ ਬਾਅਦ ਵਾਇਰਲ ਹੋਇਆ Letter - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

by Jaspreet Kaur
June 21, 2026
0

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ...

Most Popular

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
19 hours ago
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 