• Latest
  • Trending
Entertainment News: ਕੀ ਤੀਜੇ ਵਿਆਹ ਦੀ ਤਿਆਰੀ ਕਰ ਰਹੇ ਨੇ ਆਮਿਰ ਖਾਨ ; ਜਾਣੋ ਆਮਿਰ ਦੇ ਵਿਆਹ ਦੇ ਮੀਡੀਆ ‘ਚ ਕਿਉ ਹੋਏ ਚਰਚੇ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

5 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

6 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

Hindi News
English News
Friday, July 10, 2026
No Result
View All Result
25 °c
Chandigarh
27 ° Fri
32 ° Sat
31 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment News: ਕੀ ਤੀਜੇ ਵਿਆਹ ਦੀ ਤਿਆਰੀ ਕਰ ਰਹੇ ਨੇ ਆਮਿਰ ਖਾਨ ; ਜਾਣੋ ਆਮਿਰ ਦੇ ਵਿਆਹ ਦੇ ਮੀਡੀਆ ‘ਚ ਕਿਉ ਹੋਏ ਚਰਚੇ

August 26, 2024
in ਖਬਰਾਂ
Entertainment News: ਕੀ ਤੀਜੇ ਵਿਆਹ ਦੀ ਤਿਆਰੀ ਕਰ ਰਹੇ ਨੇ ਆਮਿਰ ਖਾਨ ; ਜਾਣੋ ਆਮਿਰ ਦੇ ਵਿਆਹ ਦੇ ਮੀਡੀਆ ‘ਚ ਕਿਉ ਹੋਏ ਚਰਚੇ

Entertainment News: ਕੀ ਤੀਜੇ ਵਿਆਹ ਦੀ ਤਿਆਰੀ ਕਰ ਰਹੇ ਨੇ ਆਮਿਰ ਖਾਨ ; ਜਾਣੋ ਆਮਿਰ ਦੇ ਵਿਆਹ ਦੇ ਮੀਡੀਆ ‘ਚ ਕਿਉ ਹੋਏ ਚਰਚੇ

Entertainment News: ਕੀ ਤੀਜੇ ਵਿਆਹ ਦੀ ਤਿਆਰੀ ਕਰ ਰਹੇ ਨੇ ਆਮਿਰ ਖਾਨ ; ਜਾਣੋ ਆਮਿਰ ਦੇ ਵਿਆਹ ਦੇ ਮੀਡੀਆ 'ਚ ਕਿਉ ਹੋਏ ਚਰਚੇਮੁੰਬਈ 26 ਅਗਸਤ (ਵਿਸ਼ਵ ਵਾਰਤਾ): ਆਮਿਰ ਖਾਨ ਆਪਣੀਆਂ ਫਿਲਮਾਂ ਤੇ ਨਿਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਦੇ ਵਿੱਚ ਰਹਿਣ ਵਾਲੇ ਬਾਲੀਵੁੱਡ ਦੇ ਸੁਪਰ ਸਟਾਰ ਹਨ। ਮੀਡੀਆ ਅਤੇ ਫੈਨਸ ਦੁਆਰਾ ਆਮਿਰ ਖਾਨ ਨੂੰ ਅਕਸਰ ਉਹਨਾਂ ਦੀ ਨਿਜੀ ਜ਼ਿੰਦਗੀ ਨੂੰ ਲੈ ਕੇ ਸਵਾਲ ਪੁੱਛੇ ਜਾਂਦੇ ਹਨ। ਆਮਿਰ ਖਾਨ ਨੇ 2 ਵਿਆਹ ਕੀਤੇ ਨੇ ਤੇ ਦੋਵੇਂ ਵਿਆਹਾਂ ਤੋਂ ਬਾਅਦ ਉਹਨਾਂ ਨੇ ਤਲਾਕ ਲੈ ਲਿਆ ਹੈ। ਆਮਿਰ ਦਾ ਪਹਿਲਾ ਵਿਆਹ ਰੀਨਾ ਦੱਤਾ ਦੇ ਨਾਲ ਹੋਇਆ ਸੀ। ਰੀਨਾ ਦੱਤਾ ਦੇ ਨਾਲ ਉਹਨਾਂ ਨੇ 1986 ਦੇ ਵਿੱਚ ਵਿਆਹ ਕਰਵਾਇਆ ਸੀ। ਆਮਿਰ ਖਾਨ ਦਾ ਪਹਿਲਾ ਵਿਆਹ 16 ਸਾਲ ਹੀ ਚੱਲ ਸਕਿਆ ਸੀ। ਇਸ ਪਹਿਲੇ ਵਿਆਹ ਤੋਂ ਆਮਿਰ ਖਾਨ ਦੇ ਦੋ ਬੱਚੇ ਹਨ, ਆਇਰਾ ਅਤੇ ਜੁਨੈਦ। ਰੀਨਾ ਦੱਤਾ ਤੋਂ ਬਾਅਦ ਆਮਿਰ ਖਾਨ ਨੇ ਕਿਰਨ ਰਾਓ ਦੇ ਨਾਲ ਵਿਆਹ ਕਰਵਾ ਲਿਆ ਸੀ ਕਿਰਨ ਰਾਓ ਤੋਂ ਵੀ ਆਮਿਰ ਖਾਨ ਦਾ ਇੱਕ ਬੇਟਾ ਆਜਾਦ ਹੈ। ਆਮਿਰ ਅਤੇ ਕਿਰਨ ਰਾਓ ਵੀ ਕੁਝ ਸਮਾਂ ਪਹਿਲਾਂ ਅਲੱਗ ਅਲੱਗ ਹੋ ਗਏ ਸਨ। ਹੁਣ ਮੀਡੀਆ ਵੱਲੋਂ ਆਮਿਰ ਖਾਨ ਤੋਂ ਅਕਸਰ ਹੀ ਇਹ ਸਵਾਲ ਪੁੱਛਿਆ ਜਾਂਦਾ ਹੈ ਕਿ ਉਹ ਤੀਜਾ ਵਿਆਹ ਕਦੋਂ ਕਰਵਾਉਣਗੇ। ਅਕਸਰ ਪੁੱਛੇ ਜਾਣ ਵਾਲੇ ਸਵਾਲ ਨੂੰ ਲੈ ਕੇ ਹੁਣ ਆਮਿਰ ਖਾਨ ਨੇ ਚੁੱਪੀ ਤੋੜੀ ਹੈ। ਉਹਨਾਂ ਬੇਬਾਕੀ ਦੇ ਨਾਲ ਇਸ ਸਵਾਲ ਦਾ ਜਵਾਬ ਵੀ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਆਮਿਰ ਖਾਨ ਨੇ ਕਿਰਨ ਰਾਓ ਦੇ ਨਾਲ 2021 ਦੇ ਵਿੱਚ ਵੱਖ ਹੋਣ ਦਾ ਫੈਸਲਾ ਕੀਤਾ ਸੀ। ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਕੇ ਦੋਵਾਂ ਨੇ ਤਲਾਕ ਦਾ ਐਲਾਨ ਕੀਤਾ ਸੀ, ਤੇ ਹੁਣ ਆਪਣੇ ਤੀਜੇ ਵਿਆਹ ਨੂੰ ਲੈ ਕੇ ਆਮਿਰ ਖਾਨ ਨੇ ਰੀਆ ਚੱਕਰਵਰਤੀ ਦੇ ਇੱਕ ਪੋਡਕਾਸਟ ਦੇ ਵਿੱਚ ਖੁਲਾਸਾ ਕੀਤਾ ਹੈ। ਜਦੋਂ ਰੀਆ ਨੇ ਪੁੱਛਿਆ ਕਿ ਉਹ ਤੀਜਾ ਵਿਆਹ ਕਰਵਾਉਣਗੇ ਤਾਂ ਆਮਿਰ ਖਾਨ ਨੇ ਜਵਾਬ ਦਿੱਤਾ ਕਿ, ਮੈਂ ਹੁਣ 59 ਸਾਲ ਦਾ ਹੋ ਗਿਆ ਹਾਂ। ਲੱਗਦਾ ਨਹੀਂ ਕਿ ਮੈਂ ਹੁਣ ਦੁਬਾਰਾ ਵਿਆਹ ਕਰਵਾ ਸਕਾਂਗਾ। ਵਰਤਮਾਨ ਵਿੱਚ ਮੇਰੇ ਜੀਵਨ ਵਿੱਚ ਬਹੁਤ ਸਾਰੇ ਪੋਤੇ-ਪੋਤੀਆਂ ਹਨ, ਮੈਂ ਆਪਣੇ ਪਰਿਵਾਰ ਅਤੇ ਆਪਣੇ ਬੱਚਿਆਂ ਨਾਲ ਜੁੜਿਆ ਹੋਇਆ ਹਾਂ। ਮੈਨੂੰ ਆਪਣੇ ਨੇੜੇ ਦੇ ਲੋਕਾਂ ਨਾਲ ਮਿਲ ਕੇ ਬਹੁਤ ਖੁਸ਼ੀ ਮਹਿਸੂਸ ਹੁੰਦੀ ਹੈ। ਮੈਂ ਇੱਕ ਚੰਗਾ ਇਨਸਾਨ ਬਣਨ ਦੀ ਕੋਸ਼ਿਸ਼ ਕਰਦਾ ਹਾਂ। , ਆਮਿਰ ਖਾਨ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਹਨਾਂ ਨੂੰ ਆਖਰੀ ਵਾਰ ਫਿਲਮ ਲਾਲ ਸਿੰਘ ਚੱਡਾ ਦੇ ਵਿੱਚ ਦੇਖਿਆ ਗਿਆ ਸੀ ਜੋ ਕਿ ਬਾਕਸ ਆਫਿਸ ਤੇ ਫਲੋਪ ਸਾਬਿਤ ਹੋਈ ਸੀ

Tags: BREAKING NEWSENTERTAINMENT NEWSWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 