• Latest
  • Trending
PUNJAB NEWS: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਵਰਕਰਾਂ ਨੂੰ ‘ਕੰਮ ਵਾਲੀ ਥਾਂ ‘ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

2 years ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

29 minutes ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

2 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

4 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

5 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਵਰਕਰਾਂ ਨੂੰ ‘ਕੰਮ ਵਾਲੀ ਥਾਂ ‘ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

August 28, 2024
in ਪੰਜਾਬ

BIG NEWS: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਵਰਕਰਾਂ ਨੂੰ 'ਕੰਮ ਵਾਲੀ ਥਾਂ 'ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ' ਵਿਸ਼ੇ 'ਤੇ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, 2024 (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69, ਐਸ.ਏ.ਐਸ.ਨਗਰ ਵਿਖੇ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ‘ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ‘ਕੰਮ ਵਾਲੀ ਥਾਂ ‘ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ।
ਸ਼੍ਰੀਮਤੀ ਸੁਰਭੀ ਪਰਾਸ਼ਰ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਫੈਕਲਟੀ ਮੈਂਬਰਾਂ ਨੂੰ ‘ਪ੍ਰੀਵੈਨਸ਼ਨ ਆਫ਼ ਸੈਕਸੁਅਲ ਹਰਾਸਮੈਂਟ ਐਕਟ’ ਦੇ ਉਪਬੰਧਾਂ ਬਾਰੇ ਜਾਣੂ ਕਰਵਾਇਆ ਅਤੇ ‘ਵਿਸ਼ਾਖਾ ਅਤੇ ਹੋਰ ਬਨਾਮ ਰਾਜਸਥਾਨ ਰਾਜ’ ਦੇ ਕੇਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ਾਂ ਬਾਰੇ ਚਰਚਾ ਕੀਤੀ।
ਉਨ੍ਹਾਂ ਨੇ ‘ਔਰੇਲੀਆਨੋ ਫਰਨਾਂਡਿਸ ਬਨਾਮ ਗੋਆ ਰਾਜ ਅਤੇ ਹੋਰ’ ਦੇ ਮਾਮਲੇ ਵਿੱਚ ਮਹੱਤਵਪੂਰਨ ਫੈਸਲੇ ਦੀ ਚਰਚਾ ਕੀਤੀ ਜਿਸ ਵਿੱਚ ਮਾਣਯੋਗ ਸੁਪਰੀਮ ਕੋਰਟ ਨੇ ਕੰਮ ਵਾਲੀ ਥਾਂ ‘ਤੇ ਔਰਤਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ, ਅਤੇ ਨਿਵਾਰਣ) ਨੂੰ ਲਾਗੂ ਕਰਨ ਵਿੱਚ ਕਈ ਕਮੀਆਂ ਅਤੇ ਪਾੜੇ ਨੂੰ ਉਜਾਗਰ ਕੀਤਾ ਹੈ।
ਉਨ੍ਹਾਂ ਨੇ ਕੰਮ ਵਾਲੀ ਥਾਂ ‘ਤੇ ਜਿਨਸੀ ਉਤਪੀੜਨ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵੱਖ-ਵੱਖ ਸੁਝਾਅ ਦੇ ਕੇ ਹਾਜ਼ਰੀਨ ਦਾ ਮਾਰਗਦਰਸ਼ਨ ਕੀਤਾ ।

Tags: BREAKING NEWSBreaking news in Punjabilatest news of punjabpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਵੀਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

Most Popular

ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

2 weeks ago
0

  ਹੈਦਰਾਬਾਦ, 5 ਨਵੰਬਰ (ਵਿਸ਼ਵ ਵਾਰਤ)- ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਵਿੱਚ ਇੱਕ ਝੀਲ ਵਿੱਚ ਫਸੇ ਮਛੇਰਿਆਂ ਨੂੰ ਬਚਾਉਣ ਦੌਰਾਨ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 