• Latest
  • Trending
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

3 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

Hindi News
English News
Friday, August 28, 2026
No Result
View All Result
29 °c
Chandigarh
31 ° Sat
31 ° Sun
30 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

August 28, 2026
in ਖਬਰਾਂ, ਫ਼ਿਲਮੀ
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਨਵੀ ਦਿੱਲੀ, 28 ਅਗਸਤ 2026 (ਵਿਸ਼ਵ ਵਾਰਤਾ) : ਰੱਖੜੀ ਦੇ ਇੱਕ ਵਿਗਿਆਪਨ ਵਿੱਚ ਕ੍ਰਿਤੀ ਸੈਨਨ ਨੂੰ ਉਨ੍ਹਾਂ ਦੇ ਪਹਿਰਾਵੇ ਲਈ ਲੋਕਾਂ ਵੱਲੋਂ ਕਾਫੀ ਟ੍ਰੋਲ ਕੀਤਾ ਗਿਆ। ਉਨ੍ਹਾਂ ਨਾਲ ਜੁੜਿਆ ਇਹ ਵਿਵਾਦ ਅਜੇ ਪੂਰੀ ਤਰ੍ਹਾਂ ਥੰਮਿਆ ਨਹੀਂ ਸੀ, ਕਿ ਹੁਣ ਸੈਲੀਨਾ ਜੇਤਲੀ ਆਲੋਚਕਾਂ ਦੇ ਨਿਸ਼ਾਨੇ ‘ਤੇ ਆ ਗਈ ਹੈ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਨੂੰ ਰੱਖੜੀ ਦਾ ਤਿਉਹਾਰ ਮਨਾਉਂਦੇ ਦੇਖਿਆ ਜਾ ਸਕਦਾ ਹੈ। ਲੋਕਾਂ ਦਾ ਦੋਸ਼ ਹੈ ਕਿ ਅਦਾਕਾਰਾ ਨੇ ਹਿੰਦੂ ਤਿਉਹਾਰ ‘ਚ ਭੜਕਾਊ ਕੱਪੜੇ ਪਾ ਕੇ ਸੱਭਿਆਚਾਰ ਅਤੇ ਪਰੰਪਰਾ ਦਾ ਅਪਮਾਨ ਕੀਤਾ ਹੈ।

ਮੀਡੀਆ ਰਿਪੋਰਟਸ ਮੁਤਾਬਿਕ, ਅਦਾਕਾਰਾ ਸੈਲੀਨਾ ਜੇਤਲੀ ਮੁੰਬਈ ਵਿੱਚ ਰੱਖੜੀ ਦੇ ਜਸ਼ਨ ਦੇ ਇੱਕ ਈਵੈਂਟ ਵਿੱਚ ਸ਼ਾਮਲ ਹੋਈ। ਅਦਾਕਾਰਾ ਫਲੋਰਲ ਸਾੜੀ ਅਤੇ ਲਾਲ ਡੀਪ-ਨੇਕ ਬਲਾਊਜ਼ ਪਾਏ ਹੋਏ ਨਜ਼ਰ ਆਈ। ਸਾਹਮਣੇ ਆਈ ਵੀਡੀਓ ‘ਚ ਉਹ ਰੱਖੜੀ ਬੰਨ੍ਹਦੇ ਅਤੇ ਮਿਠਾਈ ਖਵਾਉਂਦੇ ਹੋਏ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਯੂਜ਼ਰਸ ਕ੍ਰਿਤੀ ਸੈਨਨ ਦੇ ਬ੍ਰਾਲੇਟ ਟੌਪ ਐਡ ਵਿਵਾਦ ਤੋਂ ਬਾਅਦ, ਹੁਣ ਨੈਟੀਜ਼ਨਜ਼ ਰੱਖੜੀ ਦੇ ਜਸ਼ਨ ਦੌਰਾਨ ਡੀਪ-ਨੇਕ ਬਲਾਊਜ਼ ਪਾਉਣ ਲਈ ਸੈਲੀਨਾ ਜੇਤਲੀ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ।

ਇਸ ਨੂੰ ਸਾਂਝਾ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ‘ਕ੍ਰਿਤੀ ਸੈਨਨ ਤੋਂ ਬਾਅਦ, ਹੁਣ ਸੈਲੀਨਾ ਜੇਤਲੀ ਵੀ ਰੱਖੜੀ ‘ਤੇ ਭੜਕਾਊ ਕੱਪੜੇ ਪਾ ਕੇ ਜਸ਼ਨ ਮਨਾ ਰਹੀ ਹੈ। ਹਿੰਦੂ ਤਿਉਹਾਰ ਲਈ ਉਨ੍ਹਾਂ ਦੇ ਪਹਿਰਾਵੇ ਨੂੰ ਦੇਖੋ; ਇਹ ਸੱਭਿਆਚਾਰ ਅਤੇ ਪਰੰਪਰਾ ਦਾ ਅਪਮਾਨ ਹੈ।’

ਕੁਝ ਯੂਜ਼ਰਸ ਨੇ ਬਾਲੀਵੁੱਡ ‘ਤੇ ਹਿੰਦੂ ਤਿਉਹਾਰਾਂ ਦੀਆਂ ਪਰੰਪਰਾਵਾਂ ਅਤੇ ਭਾਵਨਾਵਾਂ ਨੂੰ ਵਾਰ-ਵਾਰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ, ਅਤੇ ਕ੍ਰਿਤੀ ਸੈਨਨ ਦੇ ਬ੍ਰਾਲੇਟ ਐਡ ਨਾਲ ਜੁੜੇ ਹਾਲੀਆ ਵਿਵਾਦ ਦਾ ਜ਼ਿਕਰ ਕੀਤਾ। ਸੈਲੀਨਾ ਨੇ ਅਜੇ ਤੱਕ ਆਨਲਾਈਨ ਆਲੋਚਨਾ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 28, 2026
0

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

by Ankit
August 28, 2026
0

  ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 28 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
2 weeks ago
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 