• Latest
  • Trending
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

53 seconds ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

20 minutes ago
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

43 minutes ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

56 minutes ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

1 hour ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

1 hour ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

1 hour ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

2 hours ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

2 hours ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

2 hours ago
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

2 hours ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

2 hours ago
Hindi News
English News
Thursday, June 4, 2026
No Result
View All Result
39 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਟੀਮ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

June 4, 2026
in ਖਬਰਾਂ, ਪੰਜਾਬ

ਪਟਿਆਲਾ, 4 ਜੂਨ (ਵਿਸ਼ਵ ਵਾਰਤਾ);- ਜਨਗਣਨਾ-2027 ਦੇ ਚੱਲ ਰਹੇ ਪਹਿਲੇ ਪੜਾਅ ਤਹਿਤ ਨਗਰ ਨਿਗਮ ਪਟਿਆਲਾ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਆਪਣਾ ਕੰਮ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਇਸ ਉਪਲਬਧੀ ਲਈ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਸਰਕਲ-23 ਦੀ ਟੀਮ ਤੇ ਚਾਰਜ ਅਫ਼ਸਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਮਨਰੀਤ ਰਾਣਾ ਨੇ ਟੀਮ ਦੇ ਮੈਂਬਰਾਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਭਰੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟੀਮ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰਕੇ ਹੋਰ ਟੀਮਾਂ ਲਈ ਪ੍ਰੇਰਣਾਦਾਇਕ ਉਦਾਹਰਨ ਪੇਸ਼ ਕੀਤੀ ਹੈ।

ਉਨ੍ਹਾਂ ਨੇ ਹੋਰ ਸੁਪਰਵਾਈਜ਼ਰੀ ਸਰਕਲਾਂ ਅਤੇ ਗਿਣਤੀਕਾਰਾਂ ਨੂੰ ਵੀ ਸਰਕਲ-23 ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸ਼ਨੀਵਾਰ ਤੱਕ ਆਪਣੇ-ਆਪਣੇ ਖੇਤਰਾਂ ਦਾ ਕੰਮ ਮੁਕੰਮਲ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ, ਤਾਂ ਜੋ ਉਹ ਵੀ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਦੇ ਹੱਕਦਾਰ ਬਣ ਸਕਣ।

ਮਨਰੀਤ ਰਾਣਾ ਨੇ ਕਿਹਾ ਕਿ ਜਨਗਣਨਾ-2027 ਦੇਸ਼ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵਿਸ਼ਾਲ ਪ੍ਰਸ਼ਾਸਨਿਕ ਕਵਾਇਦ ਹੈ, ਜਿਸ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਨੀਤੀਆਂ ਅਤੇ ਸਰਕਾਰੀ ਸੇਵਾਵਾਂ ਦੀ ਯੋਜਨਾਬੰਦੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦੌਰਾਨ ਅੰਕੜਿਆਂ ਦੀ ਸ਼ੁੱਧਤਾ, ਸੰਪੂਰਨਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

ਮਨਰੀਤ ਰਾਣਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਗਣਨਾ ਦਾ ਕੰਮ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕਰਨ ਲਈ ਵੀ ਪ੍ਰੇਰਿਤ ਕੀਤਾ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,4 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

by Jaspreet Kaur
June 4, 2026
0

ਪੰਜਾਬ 'ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ 'ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿੱਚ...

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

by Ankit
June 4, 2026
0

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ 03 ਕਿੱਲੋ 787 ਗ੍ਰਾਮ ਹੈਰੋਇਨ, 265...

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

by Jaspreet Kaur
June 4, 2026
0

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ - ਡਾਕਟਰਾਂ ਦੀ ਟੀਮ ਲਗਾਤਾਰ ਕਰ ਰਹੀ ਹੈ ਨਿਗਰਾਨੀ ਨਵੀ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,4 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 