• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

1 month ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

55 minutes ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

2 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

2 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

2 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

3 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

4 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

4 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

4 hours ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

5 hours ago
Hindi News
English News
Monday, June 8, 2026
No Result
View All Result
34 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਨੇ ਪੰਜਾਬ ਦੇ ਵਸਨੀਕਾਂ ਨੂੰ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜਨਗਣਨਾ ਦੇ ਕੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ

April 28, 2026
in ਖਬਰਾਂ, ਪੰਜਾਬ

ਚੰਡੀਗੜ੍ਹ 28 ਅਪ੍ਰੈਲ 2026 (ਵਿਸ਼ਵ ਵਾਰਤਾ);- ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਸਹਿਯੋਗ ਕੀਤਾ।

ਨਿਰਧਾਰਿਤ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਿੱਜੀ ਤੌਰ ਤੇ ਅਪਣਾ ਕੇ, ਮਾਨਯੋਗ ਮੁੱਖ ਮੰਤਰੀ ਜੀ ਨੇ ਇਸ ਪਹਿਲਕਦਮੀ ਦੀ ਸੰਖ, ਪਹੁੰਚਯੋਗਤਾ ਅਤੇ ਨਾਗਰਿਕ-ਕੇਂਦਰਿਤ ਰੁਝਾਨ ਦਾ ਪ੍ਰਦਰਸ਼ਨ ਦਰਸ਼ਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਜਨਗਣਨਾ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੀ ਇਸ ਸਰਗਰਮ ਸ਼ਮੂਲੀਅਤ ਨੇ ਇੱਕ ਮਜਬੂਤ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਭਰ ਦੇ ਲੋਕਾਂ ਨੂੰ ਜਨਗਣਨਾ-2027 ਲਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸਾਹਿਤ ਕਰਦੀ ਹੈ।

ਮਾਨਯੋਗ ਮੁੱਖ ਮੰਤਰੀ ਜੀ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ, ਤਾਂ ਜੋਇੱਕ ਵਿਆਪਕ ਅਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ, ਜੋ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਗਣਨਾ ਦਾ ਸਹੀ ਡਾਟਾ ਸ਼ਾਸ਼ਨ ਲਈ ਰੀੜ੍ਹ ਦੀ ਹੱਡੀ ਹੁੰਦਾ ਹੈ, ਜੋ ਭਲਾਈ ਸਕੀਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਂਦਾ ਹੈ।

“ਸਵੈ-ਗਣਨਾ” ਜਨਗਣਨਾ 2027 ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਹੈ, ਜਿਸ ਨਾਲ ਵਿਅਕਤੀ ਆਪਣੇ ਜਨਸੰਖਿਆਤਮਕ ਅਤੇ ਸਮਾਜਿਕ-ਆਰਥਿਕ ਵੇਰਵੇ ਸੁਵਿਧਾਜਨਕ ਢੰਗ ਨਾਲ ਆਨਲਾਈਨ ਭਰ ਸਕਦੇ ਹਨ। ਇਹ ਪਹਿਲਕਦਮੀ ਪਾਰਦਰਸ਼ਤਾ ਕੁਸ਼ਲਤਾ ਅਤੇ ਡਾਟਾ ਦੀ ਸੁੱਧਤਾ ਨੂੰ ਵਧਾਉਂਦੀ ਹੈ, ਜੋ ਜਨਗਣਨਾ ਕਾਰਜਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਦਸਤੀ ਪ੍ਰਕਿਰਿਆ ਤੇ ਨਿਰਭਰਤਾ ਨੂੰ ਘਟਾਉਂਦੀ ਹੈ, ਤੇਜੀ ਨਾਲ ਡਾਟਾ ਸੰਕਲਨ ਨੂੰ ਯਕੀਨੀ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਦੀ ਪੂਰੀ ਇੱਕਸਾਰਤਾ ਨੂੰ ਮਜ਼ਬੂਤ ਬਣਾਉਂਦੀ ਹੈ।

ਇਸ ਮੌਕੇ ਡਾ. ਨਵਜੋਤ ਖੋਸਾ ਨੇ ਇਸ ਗੱਲ ਤੇ ਚਾਨਣਾ ਪਾਇਆ ਕਿ ਮਾਨਯੋਗ ਮੁੱਖ ਮੰਤਰੀ ਜੀ ਵਰਗੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਜਨਗਣਨਾ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ਼ ਨੂੰ ਮਜ਼ਬੂਤ ਕਰਦੀ ਹੈ ਅਤੇ ਸਮਾਜ ਦੇ ਵੱਡੇ ਸੰਗਠਨ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਵੈ-ਗਣਨਾ ਨੂੰ ਵਿਆਪਕ ਪੱਧਰ ਤੇ ਅਪਣਾਉਣਾ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਸਮਾਵੇਸ਼ੀ ਅਤੇ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਜਨਗਣਨਾ 2027 ਦੇ ਪਹਿਲੇ ਪੜਾਅ, ਅਰਥਾਤ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ ਸਬੰਧੀ ਕੰਮ ਲਈ ਘਰ-ਘਰ ਜਾ ਕੇ ਸਰਵੇਖਣ 15 ਮਈ ਤੋਂ 13 ਜੂਨ, 2026 ਤੱਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਮਕਾਨਾਂ ਦੀ ਸਥਿਤੀ, ਸਹੂਲਤਾਂ ਅਤੇ ਸੰਪਤੀ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ। ਹਰੇਕ ਮਕਾਨ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਵਿੱਚ ਕੋਈ ਵੀ ਪਰਿਵਾਰ ਛੁੱਟ ਨਾ ਜਾਵੇ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

by Jaspreet Kaur
June 8, 2026
0

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ - CM ਸੈਣੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕਰੀਬ 500 ਮੀਟਰ ਦੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34 ਤੋਂ ਦਾਖਲ ਕੀਤੀ ਨਾਮਜ਼ਦਗੀ 

Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34 ਤੋਂ ਦਾਖਲ ਕੀਤੀ ਨਾਮਜ਼ਦਗੀ 

by Navjot
3 weeks ago
0

Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 