• Latest
  • Trending
ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

4 months ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

45 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

2 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

4 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

5 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

5 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਹਾਸਲ ਕੀਤੀ ਇਹ ਬੇਮਿਸਾਲ ਉਪਲਬਧੀ: ਸੀ.ਈ.ਓ. ਅਨਿੰਦਿਤਾ ਮਿਤਰਾ

July 11, 2026
in ਖਬਰਾਂ, ਪੰਜਾਬ

ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ ‘ਐਸ.ਆਈ.ਆਰ. 2026’ ਦੇ ਘਰ-ਘਰ ਗਣਨਾ ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆ
ਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬ

ਚੰਡੀਗੜ੍ਹ, 11ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓਜ਼.) ਦੇ ਲਗਾਤਾਰ ਯਤਨਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ਵਿੱਚ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ 24 ਜੁਲਾਈ, 2026 ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ 3 ਅਗਸਤ, 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਇਰ ਕੀਤੇ ਜਾ ਸਕਦੇ ਹਨ, ਜਦੋਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਦਰਮਿਆਨ ਕੀਤਾ ਜਾਵੇਗਾ। ਸੀ.ਈ.ਓ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਵੋਟ ਸਬੰਧੀ ਵੇਰਵੇ ਮੁਕੰਮਲ, ਸਹੀ ਅਤੇ ਅਪਡੇਟ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

Most Popular

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 