• Latest
  • Trending
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

3 weeks ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

54 seconds ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

12 minutes ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

26 minutes ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

Hindi News
English News
Saturday, July 18, 2026
No Result
View All Result
34 °c
Chandigarh
36 ° Sun
31 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

June 27, 2026
in ਖਬਰਾਂ

ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ);- ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਾਹਿਰ ਸ੍ਰੀ ਨਿਪੁੰਨ ਸਿਆਲ ਨਾਲ ਇੱਕ ਵਿਚਾਰ-ਵਟਾਂਦਰਾ ਸੈਸ਼ਨ ਕੀਤਾ ਗਿਆ, ਜਿਸ ਦਾ ਉਦੇਸ਼ ਇਹ ਪਤਾ ਲਗਾਉਣਾ ਸੀ ਕਿ ਉੱਭਰ ਰਹੀਆਂ ਤਕਨਾਲੋਜੀਆਂ ਪੰਜਾਬ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਦੇ ਲਾਗੂਕਰਨ ਨੂੰ ਹੋਰ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਕਿਵੇਂ ਬਣਾ ਸਕਦੀਆਂ ਹਨ ਅਤੇ ਕਿਵੇਂ ਇਹ ਕਮਿਸ਼ਨ ਦੇ ਕੰਮਕਾਜ ਵਿੱਚ ਸਹਾਇਤਾ ਕਰ ਸਕਦੀਆਂ ਹਨ।

ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਐਨ.ਐਫ.ਐਸ.ਏ. ਦੇ ਲਾਗੂਕਰਨ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਸਮੀਖਿਆ ਕਰਨ ਅਤੇ ਨੀਤੀਗਤ ਸੁਧਾਰਾਂ ਲਈ ਰਾਜ ਸਰਕਾਰ ਨੂੰ ਸਲਾਹ ਦੇਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ, “ਅਸੀਂ ਏ.ਆਈ. ਨੂੰ ਇੱਕ ਅਜਿਹੇ ਸਾਧਨ ਵਜੋਂ ਦੇਖ ਰਹੇ ਹਾਂ ਜੋ ਰਿਐਕਟਿਵ ਨਿਗਰਾਨੀ ਤੋਂ ਹਟ ਕੇ ਅਸਲ-ਸਮੇਂ (ਰੀਅਲ-ਟਾਈਮ) ਅਤੇ ਡੇਟਾ-ਅਧਾਰਿਤ ਨਿਗਰਾਨੀ ਵੱਲ ਵਧਣ ਵਿੱਚ ਮਦਦ ਕਰੇਗਾ।”

ਕਮਿਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਪੁੰਨ ਸਿਆਲ ਨੇ ਉਨ੍ਹਾਂ ਖਾਸ ਖੇਤਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਿੱਥੇ ਏ.ਆਈ. ਕਮਿਸ਼ਨ ਦੇ ਕੰਮਕਾਜ ਵਿੱਚ ਸਹਾਇਤਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਏ.ਆਈ.-ਸਮਰੱਥ ਐਨਾਲਿਟਿਕਸ ਰੋਜ਼ਾਨਾ ਅਧਾਰ ‘ਤੇ ਐਫ.ਪੀ.ਐਸ. ਲੈਵਲ ਈ-ਪੋਸ ਟ੍ਰਾਂਜੈਕਸ਼ਨ ਡੇਟਾ ਦੀ ਜਾਂਚ ਕਰ ਸਕਦੇ ਹਨ ਤਾਂ ਜੋ ਅਸਧਾਰਨ ਪੈਟਰਨਾਂ ਜਿਵੇਂ ਕਿ ਘੱਟ ਸਪਲਾਈ, ਬੰਦ ਪਏ ਰਾਸ਼ਨ ਡਿਪੂਆਂ, ਜਾਂ ਅਲਾਟ ਕੀਤੇ ਗਏ ਅਤੇ ਵੰਡੇ ਗਏ ਅਨਾਜ ਵਿਚਕਾਰ ਅੰਤਰ ਦੀ ਪਛਾਣ ਕੀਤੀ ਜਾ ਸਕੇ। ਇਸ ਨਾਲ ਕਮਿਸ਼ਨ ਨੂੰ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਅਤੇ ਸਮੇਂ ਸਿਰ ਸੁਧਾਰਾਤਮਕ ਕਾਰਵਾਈ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਮਸ਼ੀਨ ਲਰਨਿੰਗ ਮਾਡਲ ਪ੍ਰਮਾਣਿਤ ਡੇਟਾਸੈੱਟਾਂ ਨਾਲ ਸੁਰੱਖਿਅਤ ਕਰਾਸ-ਰੈਫਰੈਂਸਿੰਗ ਰਾਹੀਂ ਸੰਭਾਵਿਤ ਡੁਪਲੀਕੇਟ ਐਂਟਰੀਆਂ, ਗਲਤ ਭਰੇ ਅਤੇ ਭਰਨ ਤੋਂ ਰਹਿ ਗਏ ਵੇਰਵਿਆਂ ਦੀਆਂ ਗਲਤੀਆਂ ਦਾ ਪਤਾ ਲਗਾ ਕੇ ਲਾਭਪਾਤਰੀਆਂ ਦੇ ਡੇਟਾ ਦੀ ਸ਼ੁੱਧਤਾ ਨੂੰ ਸੁਧਾਰਨ ਵਿੱਚ ਮਦਦ ਕਰ ਸਕਦੇ ਹਨ।
ਸ਼ਿਕਾਇਤ ਨਿਵਾਰਣ ਲਈ ਏ.ਆਈ.-ਸੰਚਾਲਿਤ ਬਹੁ-ਭਾਸ਼ਾਈ ਚੈਟਬੋਟਸ ਅਤੇ ਪੰਜਾਬੀ ਵਿੱਚ ਵੌਇਸ ਅਸਿਸਟੈਂਟ 24×7 (ਚੌਵੀ ਘੰਟੇ) ਸ਼ਿਕਾਇਤ ਦਰਜ ਕਰਨ ਦੀ ਸਹੂਲਤ ਪ੍ਰਦਾਨ ਕਰ ਸਕਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਅਤੇ ਮੈਂਬਰ ਸਕੱਤਰ ਕਨੂ ਥਿੰਦ ਵੀ ਹਾਜ਼ਰ ਸਨ।

Tags: BREAKING NEWSChairman Bal Mukand SharmaLatest Punjab newsLatest Punjab news in PunjabiPUNJABtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

by Ranjit Singh
July 18, 2026
0

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ 'ਤੇ ਲਾਏ ਵੱਡੇ ਦੋਸ਼ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): 21 ਦਿਨਾਂ...

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

by Ranjit Singh
July 18, 2026
0

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ 'ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

by Ranjit Singh
July 18, 2026
0

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ ! ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):...

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
July 18, 2026
0

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

by Ranjit Singh
July 18, 2026
0

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ 'ਤੇ ਲਾਏ ਵੱਡੇ ਦੋਸ਼ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): 21 ਦਿਨਾਂ...

Most Popular

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

by Jaspreet Kaur
2 weeks ago
0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ ਵਾਸ਼ਿੰਗਟਨ, 2 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 