• Latest
  • Trending
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

5 months ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

8 minutes ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

19 minutes ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

27 minutes ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

32 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

46 minutes ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

12 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

13 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

13 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

14 hours ago
Hindi News
English News
Monday, November 9, 2026
No Result
View All Result
19 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

June 19, 2026
in ਖਬਰਾਂ, ਪੰਜਾਬ
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

  • ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਦੂਜੇ ਸਥਾਨ ਤੇ ਰਹੀ
  • ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ – ਬਰਸਟ

ਐਸ.ਏ.ਐਸ. ਨਗਰ (ਮੋਹਾਲੀ), 19 ਜੂਨ, 2026 (ਵਿਸ਼ਵ ਵਾਰਤਾ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ। ਇਸ ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੱਜ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਰੋਹ ਦੌਰਾਨ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਕੁਮਾਰ ਅਮਿਤ ਸਕੱਤਰ ਮੰਡੀ ਬੋਰਡ ਵੱਲੋਂ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼,  ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ,  ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ.  ਰਜਨੀਸ਼ ਗੋਇਲ ਡੀ.ਜੀ.ਐਮ., ਸ. ਸੁੱਖਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ (ਕਪਤਾਨ, ਕ੍ਰਿਕਟ ਟੀਮ ਪੰਜਾਬ ਮੰਡੀ ਬੋਰਡ), ਸੁਰਮੁੱਖ ਸਿੰਘ ਅਮਲਾ ਅਫ਼ਸਰ,  ਜੈ ਵਿਜੇ ਡੀ.ਡੀ.ਐਮ.ਓ. ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇੱਥੇ ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ।

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਮਾਰੋਹ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਬਰਸਟ ਨੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸਾਰੀ ਟੀਮ ਨੂੰ ਵਧਾਈਆਂ ਦਿੱਤੀਆਂ ਅਤੇ ਹੌਸਲਾ ਵਧਾਇਆ। ਇਸ ਦੌਰਾਨ ਚੇਅਰਮੈਨ ਵੱਲੋਂ ਖੇਡਾਂ ਦੀ ਮਹੱਤਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹਨ ਅਤੇ ਇਹ ਸਾਨੂੰ ਅਨੁਸ਼ਾਸਨ, ਸਮਾਂ ਪ੍ਰਬੰਧਨ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ। ਖੇਡਾਂ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਜੀਵਨ ਜਿਉਣ ਲਈ ਬਹੁਤ ਜਰੂਰੀ ਹਨ। ਡਿਊਟੀ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਬਹੁਤ ਹੀ ਜ਼ਰੂਰੀ ਹੈ। ਰੋਜ਼ਾਨਾ ਦੇ ਰੁਝੇਵਿਆਂ ਦੇ ਵਿਚਕਾਰ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜੋ ਇਨਸਾਨ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਰੋਤਾਜ਼ਾ ਰੱਖਦੀਆਂ ਹਨ। ਜਦੋਂ ਸਾਡਾ ਸਰੀਰ ਅਤੇ ਦਿਮਾਗ ਤੰਦਰੁਸਤ ਹੋਵੇਗਾ, ਤਾਂ ਹੀ ਅਸੀਂ ਆਪਣੇ ਕਾਰਜਾਂ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਤਰੀਕੇ ਨਾਲ ਕਰ ਸਕਾਂਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਆਫ ਸੀਜਨ ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਨੂੰ ਇਨਡੋਰ ਸਟੇਡੀਅਮ ਵਜੋਂ ਖੋਲਿਆ ਗਿਆ ਹੈ, ਜਿੱਥੇ ਮੁਫ਼ਤ ਵਿੱਚ ਕੋਚਿੰਗ ਦਿੱਤੀ ਜਾਂਦੀ ਹੈ। ਇਸਦੇ ਤਹਿਤ ਮਲੋਟ ਵਿਖੇ ਬਾਸਕਿਟ ਬਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ, ਸੁਲਤਾਨਪੁਰ ਲੋਧੀ ਵਿਖੇ ਬਾਸਕਿਟ ਬਾਲ ਅਤੇ ਰਾਮਪੁਰਾ ਫੂਲ ਮੰਡੀ ਵਿਖੇ ਬੱਚਿਆਂ ਨੂੰ ਸਕੈਟਿੰਗ ਵੀ ਸਿਖਾਈ ਜਾਂਦੀ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਨੋਡਲ ਅਫ਼ਸਰ ਡੀ.ਜੀ.ਐਮ. ਰਜਨੀਸ਼ ਗੋਇਲ ਅਤੇ ਸਮੂਚੀ ਪ੍ਰਬੰਧਕੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 9, 2026
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਬੈਂਕ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

Most Popular

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
4 weeks ago
0

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅੰਮ੍ਰਿਤਸਰ , 12 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 