CHAMPIONS TROPHY 2025 : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ ; ਬੰਗਲਾਦੇਸ਼ ਨੇ ਗਵਾਈ 6ਵੀਂ ਵਿਕਟ
ਚੰਡੀਗੜ੍ਹ, 20ਫਰਵਰੀ(ਵਿਸ਼ਵ ਵਾਰਤਾ) CHAMPIONS TROPHY 2025 : ਚੈਂਪੀਅਨਜ਼ ਟਰਾਫੀ ਦਾ ਦੂਜਾ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਨੇ 45 ਓਵਰਾਂ ਵਿੱਚ 6 ਵਿਕਟਾਂ ਗੁਆ ਕੇ 212 ਦੌੜਾਂ ਬਣਾ ਲਈਆਂ ਹਨ। ਜ਼ਾਕਿਰ ਅਲੀ 68 ਦੌੜਾਂ ਬਣਾ ਕੇ ਆਊਟ ਹੋ ਗਏ ਹਨ। ਉਹ ਮੁਹੰਮਦ ਸ਼ਮੀ ਦੀ ਗੇਂਦ ‘ਤੇ ਵਿਰਾਟ ਕੋਹਲੀ ਦੇ ਹੱਥੋਂ ਕੈਚ ਆਊਟ ਹੋਏ। ਇਸ ਵਿਕਟ ਦੇ ਨਾਲ, ਸ਼ਮੀ ਨੇ ਵਨਡੇ ਮੈਚਾਂ ਵਿੱਚ 200 ਵਿਕਟਾਂ ਪੂਰੀਆਂ ਕਰ ਲਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/