Champions Trophy : ਚੈਂਪੀਅਨਜ਼ ਟਰਾਫੀ ਦਾ ਪਹਿਲਾ ਸੈਮੀਫਾਈਨਲ ਅੱਜ
ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ) Champions Trophy : ਚੈਂਪੀਅਨਜ਼ ਟਰਾਫੀ ( ICC Champions Trophy 2025) ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ।
ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਦੁਪਹਿਰ 2.30 ਵਜੇ ਸ਼ੁਰੂ ਹੋਵੇਗਾ। ਮੈਚ ਲਈ ਟਾਸ ਦੁਪਹਿਰ 2:00 ਵਜੇ ਹੋਵੇਗੀ। ਇੱਥੇ ਦੋਵੇਂ ਟੀਮਾਂ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/