ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ) Champions Trophy : ਟੀਮ ਇੰਡੀਆ ਨੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ਜਿੱਤ ਲਈ ਹੈ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਨੇ 49 ਓਵਰਾਂ ਵਿੱਚ 252 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ।
https://x.com/BCCI/status/1898770607996862957
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/