Champions Trophy : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖਿਤਾਬੀ ਮੁਕਾਬਲਾ ਥੋੜ੍ਹੀ ਦੇਰ ‘ਚ
ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ) Champions Trophy : ਚੈਂਪੀਅਨਜ਼ ਟਰਾਫੀ 2025 ਦਾ ਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।
ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਮੈਟ ਹੈਨਰੀ ਸੱਟ ਕਾਰਨ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਨਾਥਨ ਸਮਿਥ ਨੂੰ ਮੌਕਾ ਦਿੱਤਾ ਗਿਆ ਹੈ। ਭਾਰਤੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/