• Latest
  • Trending
Chandigarh ‘ਚ ਮਧੂਮੱਖੀਆਂ ਦੇ ਜਾਨਲੇਵਾ ਹਮਲੇ ਕਾਰਨ ਇੱਕ ਵਿਅਕਤੀ ਦੀ ਮੌਤ ; ਕਈ ਹੋਰ ਹੋਏ ਮਧੂਮੱਖੀਆਂ ਦੇ ਹਮਲੇ ਦਾ ਸ਼ਿਕਾਰ

2 years ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

8 minutes ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

16 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

49 minutes ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

10 hours ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

10 hours ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

Hindi News
English News
Monday, August 31, 2026
No Result
View All Result
27 °c
Chandigarh
31 ° Tue
29 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ‘ਚ ਮਧੂਮੱਖੀਆਂ ਦੇ ਜਾਨਲੇਵਾ ਹਮਲੇ ਕਾਰਨ ਇੱਕ ਵਿਅਕਤੀ ਦੀ ਮੌਤ ; ਕਈ ਹੋਰ ਹੋਏ ਮਧੂਮੱਖੀਆਂ ਦੇ ਹਮਲੇ ਦਾ ਸ਼ਿਕਾਰ

November 16, 2024
in ਖਬਰਾਂ, ਚੰਡੀਗੜ੍ਹ
Chandigarh ‘ਚ ਮਧੂਮੱਖੀਆਂ ਦੇ ਜਾਨਲੇਵਾ ਹਮਲੇ ਕਾਰਨ ਇੱਕ ਵਿਅਕਤੀ ਦੀ ਮੌਤ ; ਕਈ ਹੋਰ ਹੋਏ ਮਧੂਮੱਖੀਆਂ ਦੇ ਹਮਲੇ ਦਾ ਸ਼ਿਕਾਰ

Chandigarh ‘ਚ ਮਧੂਮੱਖੀਆਂ ਦੇ ਜਾਨਲੇਵਾ ਹਮਲੇ ਕਾਰਨ ਇੱਕ ਵਿਅਕਤੀ ਦੀ ਮੌਤ ; ਕਈ ਹੋਰ ਹੋਏ ਮਧੂਮੱਖੀਆਂ ਦੇ ਹਮਲੇ ਦਾ ਸ਼ਿਕਾਰ

ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ) ਚੰਡੀਗੜ੍ਹ ‘ਚ ਮਧੂਮੱਖੀਆਂ ਨੇ ਜਾਨਲੇਵਾ ਹਮਲਾ ਕੀਤਾ ਹੈ। ਇੱਥੇ ਮੱਧ ਮਾਰਗ ਸੈਕਟਰ-16 ਨੇੜੇ ਅਚਾਨਕ ਵੱਡੀ ਗਿਣਤੀ ਵਿੱਚ ਮਧੂਮੱਖੀਆਂ ਨੇ ਹਮਲਾ ਕਰ ਦਿੱਤਾ,ਇਸ ਹਮਲੇ ਕਾਰਨ ਸਾਈਕਲ ‘ਤੇ ਜਾ ਰਹੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਨੂੰ ਮਧੂਮੱਖੀਆਂ ਨੇ ਨਿਸ਼ਾਨਾ ਬਣਾਇਆ। ਇਸ ਤੋਂ ਇਲਾਵਾ ਕਈ ਹੋਰ ਲੋਕ ਵੀ ਹਮਲੇ ਦੀ ਲਪੇਟ ‘ਚ ਆਏ ਹਨ। ਮਿਲੀ ਜਾਣਕਾਰੀ ਇਹ ਘਟਨਾ ਅੱਜ ਦੁਪਹਿਰ ਕਰੀਬ 2 ਵਜੇ ਥਾਣਾ ਸਦਰ-3 ਖੇਤਰ ਦੇ ਅਧੀਨ ਹੋਈ। ਜਿੱਥੇ ਸੈਕਟਰ-16 ਨੇੜੇ ਮੱਧ ਮਾਰਗ ਦੀ ਪਾਰਕਿੰਗ ਨੇੜੇ ਮਧੂਮੱਖੀਆਂ ਨੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਸਾਈਕਲ ‘ਤੇ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇਸ ਹਮਲੇ ‘ਚ ਕਈ ਹੋਰ ਲੋਕ ਜ਼ਖਮੀ ਹੋ ਗਏ। ਮਧੂਮੱਖੀਆਂ ਦੇ ਅਚਾਨਕ ਹਮਲੇ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ, ਲੋਕਾਂ ਨੇ ਭੱਜ ਕੇ ਲੁੱਕ ਕੇ ਆਪਣੀ ਜਾਨ ਬਚਾਈ। ਜਾਣਕਾਰੀ ਅਨੁਸਾਰ ਮਧੂਮੱਖੀਆਂ ਦੇ ਹਮਲੇ ‘ਚ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਇਸ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਾਰੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਸ ਬਾਰੇ ਅਜੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

by Navjot
August 31, 2026
0

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ   ਦੁਬਈ,  31...

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

by Navjot
August 31, 2026
0

FIH Men's Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
August 31, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) 💫💫ਤੁਸੀਂ ਦੁਨੀਆਂ ਵਿੱਚ ਉਸੇ ਤਰ੍ਹਾਂ ਰਹਿ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

by Navjot
August 31, 2026
0

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ   ਦੁਬਈ,  31...

Most Popular

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

by Jaspreet Kaur
3 weeks ago
0

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ 'ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ 'ਤੇ ਕੀਤੀ ਸ਼ਿਰਕਤ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 