• Latest
  • Trending
Chandigarh : ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

Chandigarh : ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

41 minutes ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

51 minutes ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

1 hour ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

2 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

4 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

4 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

5 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

5 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

August 29, 2024
in Politics, ਸਿੱਖਿਆ, ਖਬਰਾਂ, ਚੰਡੀਗੜ੍ਹ
Chandigarh : ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

Chandigarh : ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

ਸਾਡਾ ਉਮੀਦਵਾਰ ਪ੍ਰਿੰਸ ਚੌਧਰੀ ਯੂਨੀਵਰਸਿਟੀ ਵਿੱਚ ਕਿਸੇ ਪਹਿਚਾਣ ਦਾ ਮੁਹਤਾਜ ਨਹੀਂ, ਵਿਦਿਆਰਥੀਆਂ ਵਿੱਚ ਉਸ ਦੀ ਚੰਗੀ ਪੈਠ ਹੈ: ਮਨਜਿੰਦਰ ਲਾਲਪੁਰਾ

ਸਾਡਾ ਮੁੱਖ ਏਜੰਡਾ ਸਟੂਡੈਂਟ ਵੈੱਲਫੇਅਰ ਹੈ, ਜਲਦੀ ਹੀ ਅਸੀਂ ਆਪਣਾ ਪੂਰਾ ਮੈਨੀਫੈਸਟੋ ਲਾਂਚ ਕਰਾਂਗੇ : ਪ੍ਰਿੰਸ ਚੌਧਰੀ

ਚੰਡੀਗੜ੍ਹ, 29ਅਗਸਤ(ਵਿਸ਼ਵ ਵਾਰਤਾ)Chandigarh- ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਆਉਣ ਵਾਲੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਆਪਣੇ ਪ੍ਰਧਾਨਗੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪ੍ਰਿੰਸ ਚੌਧਰੀ ਨੂੰ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਹੈ। ਪਾਰਟੀ ਨੇ ਇਸ ਵਾਰ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ 2022 ਵਿੱਚ ‘ਆਪ’ ਨੇ ਪਹਿਲੀ ਵਾਰ ਪੀਯੂ ਵਿਦਿਆਰਥੀ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਿਦਿਆਰਥੀ ਜਥੇਬੰਦੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਨਵੇਂ ਹੋਸਟਲ ਮਨਜ਼ੂਰ ਕਰਵਾਏ ਹਨ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਉਸਾਰੀ ਲਈ ਗਰਾਂਟ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਧਿਰ ਨੇ ਵਿਦਿਆਰਥੀਆਂ ਲਈ ਇਸ ਦੇ ਨੇੜੇ-ਤੇੜੇ ਵੀ ਕੁਝ ਨਹੀਂ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਇੰਚਾਰਜ ਮਨਜਿੰਦਰ ਲਾਲਪੁਰਾ ਨੇ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਪ੍ਰਿੰਸ ਚੌਧਰੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਉਸ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਚੰਗੀ ਪੈਠ ਹੈ। ਲਾਲਪੁਰਾ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਦੇ ਉਮੀਦਵਾਰ ਪ੍ਰਿੰਸ ਚੌਧਰੀ ਨੇ ਕਿਹਾ ਕਿ ਉਨ੍ਹਾਂ (ਸੀਵਾਈਐਸਐਸ) ਦਾ ਮੁੱਖ ਏਜੰਡਾ ਸਟੂਡੈਂਟ ਵੈੱਲਫੇਅਰ ਹੈ ਅਤੇ ਜਲਦੀ ਹੀ ਉਹ ਆਪਣਾ ਮੈਨੀਫੈਸਟੋ ਵੀ ਜਾਰੀ ਕਰਨਗੇ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਯੂਨੀਵਰਸਿਟੀ ਦੇ ਮੁੱਦਿਆਂ ਤੋਂ ਜਾਣੂ ਹੋ ਸਕਣ ਅਤੇ ਉਹ ਸਮਝ ਸਕਣ ਕਿ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕੀ ਕਰੇਗੀ।

ਇਸ ਮੌਕੇ ਜੌਨੀ, ਮਨਜੋਤ ਪੱਡਾ, ਇੰਦਰਜੀਤ ਮਾਨ, ਸੁੱਖੀ, ਮਨਕੀਰਤ, ਤਰੁਣ, ਵੀਰਜੋਤ, ਤੁੰਬੀ, ਦਿਵਿਆਂਸ਼ ਠਾਕੁਰ, ਮਹਿਕ ਗਿੱਲ, ਨਿੱਝਰ, ਗੁਰਜੋਤ ਅਤੇ ਜਸ਼ਨ ਕੰਬੋਜ ਸਮੇਤ ‘ਆਪ’ ਦੇ ਯੂਥ ਅਤੇ ਵਿਦਿਆਰਥੀ ਆਗੂ ਵੀ ਹਾਜ਼ਰ ਸਨ।

Tags: ChandigarhCYSS (Chhatra Yuva Sangharsh Samiti)Manjinder LalpuraPrince ChaudharyThe Aam Aadmi Party (AAP)
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

by Ranjit Singh
June 27, 2026
0

Uttarakhand 'ਚ ਸਿੱਖਾਂ ਨੂੰ ਮਿਲੀ ਧਮਕੀ 'ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

by Ranjit Singh
2 weeks ago
0

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ - ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 