Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ
ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 4 ਸੀਨੀਅਰ ਪੁਲਿਸ ਅਧਿਕਾਰੀਆਂ (IPS / DANIPS) ਦੇ ਨਵੇਂ ਚਾਰਜ ਅਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ।ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਹੁਕਮਾਂ ਅਨੁਸਾਰ ਮੁੱਖ ਸਕੱਤਰ ਹਿਰਿਆਦਕਾ ਰਾਜੇਸ਼ ਪ੍ਰਸਾਦ (IAS) ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।
























