• Latest
  • Trending
ਲੱਦਾਖ ਅਤੇ ਹਿਮਾਲਿਆ ਦੀ ਸੰਭਾਲ ਲਈ ਸੋਨਮ ਵਾਂਗਚੁਕ ਦਾ 850 ਕਿਲੋਮੀਟਰ ਦਾ ਸਫ਼ਰ ਪੂਰਾ, 27 ਦਿਨਾਂ ਬਾਅਦ Chandigarh ਪਹੁੰਚੀ ਪਦਯਾਤਰਾ

2 years ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

15 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

42 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੱਦਾਖ ਅਤੇ ਹਿਮਾਲਿਆ ਦੀ ਸੰਭਾਲ ਲਈ ਸੋਨਮ ਵਾਂਗਚੁਕ ਦਾ 850 ਕਿਲੋਮੀਟਰ ਦਾ ਸਫ਼ਰ ਪੂਰਾ, 27 ਦਿਨਾਂ ਬਾਅਦ Chandigarh ਪਹੁੰਚੀ ਪਦਯਾਤਰਾ

2 ਅਕਤੂਬਰ ਨੂੰ ਦਿੱਲੀ ਪੁੱਜੇਗੀ ਪਦਯਾਤਰਾ ਅਤੇ ਸਰਕਾਰ ਅਤੇ ਰਾਸ਼ਟਰਪਤੀ ਅੱਗੇ ਰਖਣਗੇ ਆਪਣੀਆਂ ਮੰਗਾਂ

September 29, 2024
in ਖਬਰਾਂ

ਚੰਡੀਗੜ੍ਹ,29 ਸਤੰਬਰ (ਵਿਸ਼ਵ ਵਾਰਤਾ):- ਸੇਵ ਲੱਦਾਖ, ਹਿਮਾਲਿਆ ਬਚਾਓ ਦੇ ਨਾਅਰੇ ਨਾਲ 1 ਸਤੰਬਰ ਨੂੰ ਲੇਹ ਤੋਂ ਸ਼ੁਰੂ ਹੋਈ ਇਹ ਯਾਤਰਾ 27 ਦਿਨਾਂ ਵਿੱਚ 850 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਚੰਡੀਗੜ੍ਹ ਪਹੁੰਚੀ।

ਮਾਰਚ ਦੀ ਅਗਵਾਈ ਕਰ ਰਹੇ ਵਾਂਗਚੁਕ ਨੇ ਕਿਹਾ ਕਿ ਇਸ ਮਾਰਚ ਦਾ ਮਕਸਦ ਲੱਦਾਖ ਦੀ ਸੁਰੱਖਿਆ, ਲੱਦਾਖ ਵਿੱਚ ਲੋਕਤੰਤਰ ਦੀ ਬਹਾਲੀ ਅਤੇ ਛੇਵੀਂ ਅਨੁਸੂਚੀ ਦੀ ਸੁਰੱਖਿਆ ਵੱਲ ਧਿਆਨ ਖਿੱਚਣਾ ਹੈ।

ਉਨ੍ਹਾਂ ਕਿਹਾ ਕਿ ਲੱਦਾਖ ਦੇ ਲੋਕਾਂ ਨੂੰ ਸਰਹੱਦੀ ਸੁਰੱਖਿਆ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ‘ਤੇ ਕੋਈ ਇਤਰਾਜ਼ ਨਹੀਂ ਹੈ ਪਰ ਕੁਝ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਹਿਮਾਲੀਅਨ ਖੇਤਰ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਵਿਕਾਸ ਦੀ ਅੰਨ੍ਹੀ ਦੌੜ ਵਿੱਚ ਵਾਤਾਵਰਨ ਸੰਭਾਲ ਦੀ ਲੋੜ ਹੈ।

ਫਿਲਹਾਲ ਲੱਦਾਖ ਦੇ ਸਥਾਨਕ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਵਾਂਗਚੁਕ ਨੇ ਕਿਹਾ ਕਿ ਲੱਦਾਖ ‘ਚ 13,000 ਮੈਗਾਵਾਟ ਦਾ ਸੋਲਰ ਪ੍ਰੋਜੈਕਟ ਲਗਾਉਣ ਲਈ ਸਾਰੀਆਂ ਚਰਾਗਾਹ ਜ਼ਮੀਨਾਂ ਕੰਪਨੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਥਾਨਕ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਹੋਵੇਗਾ। ਕੰਪਨੀਆਂ ਮੁਨਾਫਾ ਕਮਾਉਣਗੀਆਂ ਅਤੇ ਵਾਤਾਵਰਣ ਨੂੰ ਹੋਏ ਨੁਕਸਾਨ ਦਾ ਬੋਝ ਸਥਾਨਕ ਲੋਕਾਂ ਅਤੇ ਦੇਸ਼ ਦੇ ਟੈਕਸਦਾਤਾਵਾਂ ‘ਤੇ ਪਵੇਗਾ।

ਹਿਮਾਚਲ, ਉਤਰਾਖੰਡ ਅਤੇ ਸਿੱਕਮ ਵਿੱਚ ਕੁਦਰਤੀ ਆਫ਼ਤਾਂ ਦੀਆਂ ਉਦਾਹਰਣਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਹਿਮਾਲੀਅਨ ਖੇਤਰ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੱਡਾ ਨੁਕਸਾਨ ਨਾ ਹੋਵੇ।

ਨੇ ਕਿਹਾ ਕਿ ਪੰਜ ਮਹੀਨਿਆਂ ਵਿੱਚ ਪੰਜ ਲੱਖ ਤੋਂ ਵੱਧ ਸੈਲਾਨੀ ਲੱਦਾਖ ਆਉਂਦੇ ਹਨ, ਜਿਸ ਕਾਰਨ ਖੇਤਰ ਵਿੱਚ ਵਾਤਾਵਰਨ ਸੰਕਟ ਵਧਦਾ ਜਾ ਰਿਹਾ ਹੈ। ਇਸ ਕਾਰਨ ਲੱਦਾਖ ਦੀ ਜ਼ਮੀਨ, ਪਾਣੀ ਅਤੇ ਹਵਾ ਪ੍ਰਦੂਸ਼ਿਤ ਹੋ ਰਹੀ ਹੈ। ਲੱਦਾਖ ਦੇ ਸੱਭਿਆਚਾਰ ਨੂੰ ਵੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।

ਵਾਂਗਚੁਕ ਨੇ ਕਿਹਾ ਕਿ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਮਿਲਣ ਤੋਂ ਬਾਅਦ ਸਾਰੇ ਫੈਸਲੇ ਨੌਕਰਸ਼ਾਹੀ ਰਾਹੀਂ ਲਏ ਜਾ ਰਹੇ ਹਨ। ਲੇਹ-ਲਦਾਖ ਨੂੰ ਆਪਣੀ ਵਿਧਾਨ ਸਭਾ ਹੋਣੀ ਚਾਹੀਦੀ ਹੈ, ਤਾਂ ਜੋ ਸਥਾਨਕ ਲੋਕ ਆਪਣੇ ਭਵਿੱਖ ਦਾ ਫੈਸਲਾ ਕਰ ਸਕਣ। ਇਹ ਪੈਦਲ ਯਾਤਰਾ 2 ਅਕਤੂਬਰ ਨੂੰ ਦਿੱਲੀ ਪੁੱਜੇਗੀ, ਜਿੱਥੇ ਉਹ ਸਰਕਾਰ ਅਤੇ ਰਾਸ਼ਟਰਪਤੀ ਅੱਗੇ ਆਪਣੀਆਂ ਮੰਗਾਂ ਰੱਖਣਗੇ। ਪੈਰਾਂ ‘ਚੋਂ ਨਿਕਲਣ ਵਾਲੇ ਛਾਲਿਆਂ ਦੀ ਪਰਵਾਹ ਨਾ ਕਰੋ, ਹਿਮਾਲਿਆ ਨੂੰ ਬਚਾਉਣਾ ਜ਼ਰੂਰੀ ਹੈ। ਇਹ ਗੱਲ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ ਦਾ ਕਹਿਣਾ ਹੈ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Most Popular

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

by Ranjit Singh
4 weeks ago
0

Punjab 'ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਮੌਸਮ ਵਿਗਿਆਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 