• Latest
  • Trending
Chandigarh ਦੀ ਫਰਨੀਚਰ ਮਾਰਕੀਟ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Chandigarh ਦੀ ਫਰਨੀਚਰ ਮਾਰਕੀਟ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

11 months ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

26 minutes ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

52 minutes ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

3 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

3 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

3 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

4 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

4 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

6 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਦੀ ਫਰਨੀਚਰ ਮਾਰਕੀਟ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

July 20, 2025
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh ਦੀ ਫਰਨੀਚਰ ਮਾਰਕੀਟ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Chandigarh

Chandigarh ਦੀ ਫਰਨੀਚਰ ਮਾਰਕੀਟ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

– ਮੌਕੇ ‘ਤੇ 1000 ਪੁਲਿਸ ਕਰਮਚਾਰੀ ਤਾਇਨਾਤ

Chandigarh
Chandigarh

ਚੰਡੀਗੜ੍ਹ, 20 ਜੁਲਾਈ 2025 (ਵਿਸ਼ਵ ਵਾਰਤਾ) – ਚੰਡੀਗੜ੍ਹ (Chandigarh) ਦੇ ਸੈਕਟਰ 53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ ‘ਤੇ ਬਣੀ ਸਾਲਾਂ ਪੁਰਾਣੀ ਫਰਨੀਚਰ ਮਾਰਕੀਟ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਪ੍ਰਸ਼ਾਸਨ ਕਾਰਵਾਈ ਕਰ ਰਿਹਾ ਹੈ। ਸਰਕਾਰੀ ਜ਼ਮੀਨ ‘ਤੇ ਬਣੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ ‘ਤੇ ਬੁਲਡੋਜ਼ਰ (ਪੀਲਾ ਪੰਜਾ) ਚਲਾਇਆ ਜਾ ਰਿਹਾ ਹੈ। ਪ੍ਰਸ਼ਾਸਨ ਦੀ ਇਹ ਕਾਰਵਾਈ ਸਵੇਰ ਤੋਂ ਹੀ ਸ਼ੁਰੂ ਹੋ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

Chandigarh
Chandigarh

ਇਸ ਸਬੰਧੀ ਚੰਡੀਗੜ੍ਹ (Chandigarh) ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਤਿੰਨਾਂ ਐਸਡੀਐਮਜ਼ ਦੇ ਨਾਲ-ਨਾਲ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦਾ ਮੌਕਾ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਪੁਲਿਸ ਫੋਰਸ ਮੌਕੇ ‘ਤੇ ਮੌਜੂਦ ਹੈ। ਪਰ ਜ਼ਿਆਦਾਤਰ ਦੁਕਾਨਦਾਰਾਂ ਨੇ ਆਪਣਾ ਸਾਮਾਨ ਅੰਦਰੋਂ ਨਹੀਂ ਕੱਢਿਆ। ਉਨ੍ਹਾਂ ਨੂੰ ਆਖਰੀ ਚੇਤਾਵਨੀ ਦਿੱਤੀ ਜਾ ਰਹੀ ਹੈ। ਇਸ ਵੇਲੇ ਸੜਕ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤੀ ਗਈ ਹੈ।

ਐਤਵਾਰ ਨੂੰ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਕੋਈ ਹੋਰ ਰਸਤਾ ਅਪਣਾਉਣ ਲਈ ਕਿਹਾ ਹੈ। ਡੀਸੀ ਨੇ ਸਾਰੇ ਵਿਭਾਗਾਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ ਹੈ ਤਾਂ ਜੋ ਕੋਈ ਹਫੜਾ-ਦਫੜੀ ਨਾ ਹੋਵੇ। ਨਾਲ ਹੀ, ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰਨ ਅਤੇ ਮੌਕੇ ‘ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਨ ਦੀ ਇਸ ਕਾਰਵਾਈ ਦੌਰਾਨ, ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 1000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਮਹਿਲਾ ਅਤੇ ਪੁਰਸ਼ ਪੁਲਿਸ ਕਰਮਚਾਰੀ ਦੇ ਨਾਲ-ਨਾਲ ਕੁਇੱਕ ਰਿਸਪਾਂਸ ਟੀਮਾਂ (QRTs) ਵੀ ਸ਼ਾਮਲ ਹਨ। ਫਾਇਰ ਵਿਭਾਗ ਆਪਣੇ ਜ਼ਰੂਰੀ ਉਪਕਰਨਾਂ ਨਾਲ ਮੌਕੇ ‘ਤੇ ਮੌਜੂਦ ਹੈ, ਜਦੋਂ ਕਿ ਸਿਹਤ ਵਿਭਾਗ ਐਮਰਜੈਂਸੀ ਡਾਕਟਰੀ ਸੇਵਾਵਾਂ ਪ੍ਰਦਾਨ ਕਰੇਗਾ। ਨਗਰ ਨਿਗਮ ਮਲਬਾ ਹਟਾਉਣ ਦਾ ਕੰਮ ਕਰੇਗਾ ਅਤੇ ਇੰਜੀਨੀਅਰਿੰਗ ਵਿਭਾਗ ਲੋੜੀਂਦੀ ਤਕਨੀਕੀ ਸਹਾਇਤਾ ਪ੍ਰਦਾਨ ਕਰੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 27, 2026
0

ਤਿੰਨ ਦਿਨਾਂ ਦੇ ਦੌਰੇ 'ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ - ਰਾਸ਼ਟਰਪਤੀ ਪੈਟਰਿਕ ਹਰਮਿਨੀ ਨੇ ਏਅਰਪੋਰਟ 'ਤੇ ਕੀਤਾ ਨਿੱਘਾ ਸਵਾਗਤ...

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

by Jaspreet Kaur
June 27, 2026
0

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...

Most Popular

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

by Ranjit Singh
8 hours ago
0

Venezuela Earthquake: ਵੈਨੇਜ਼ੁਏਲਾ 'ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ - ਇਸ ਵਾਰ 4.9 ਦੀ ਤੀਬਰਤਾ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 