• Latest
  • Trending
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

53 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

1 hour ago
Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

4 hours ago
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IPL Qualifier 2  GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 2 GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

12 hours ago
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

13 hours ago
ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

13 hours ago
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

14 hours ago
Hindi News
English News
Saturday, May 30, 2026
No Result
View All Result
24 °c
Chandigarh
31 ° Sun
32 ° Mon
34 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

May 30, 2026
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

– ਹਾਈ ਕੋਰਟ ਨੇ ਕਿਹਾ ਕਿ ਮਾਸਟਰ ਪਲਾਨ ਦੇ ਉਲਟ ਨਹੀਂ ਕੀਤੀ ਜਾ ਸਕਦੀ ਉਸਾਰੀ

ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਤੋਂ ਜ਼ੀਰਕਪੁਰ ਬਾਰਡਰ ਤੱਕ ਬਣਨ ਵਾਲੇ ਫਲਾਈਓਵਰ ਪ੍ਰੋਜੈਕਟ ‘ਤੇ ਰੋਕ ਲੱਗ ਗਈ ਹੈ , ਇਹ ਰੋਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਾਈ ਗਈ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸ਼ੁੱਕਰਵਾਰ ਇਹ ਹੁਕਮ ਜਾਰੀ ਕੀਤੇ ਅਤੇ ਕਿਹਾ ਕਿ ਦੱਖਣ ਮਾਰਗ ‘ਤੇ ਪ੍ਰਸਤਾਵਿਤ ਫਲਾਈਓਵਰ ਚੰਡੀਗੜ੍ਹ ਮਾਸਟਰ ਪਲਾਨ 2031 ਦੇ ਅਨੁਸਾਰ ਨਹੀਂ ਹੈ ਅਤੇ ਇਸ ਲਈ ਇਸਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਸੁਣਵਾਈ ਦੌਰਾਨ, ਅਦਾਲਤ ਨੇ ਕਿਹਾ ਕਿ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਇੱਕ ਅੰਡਰਪਾਸ ਇੱਕ ਵਿਕਲਪ ਹੋ ਸਕਦਾ ਹੈ ਅਤੇ ਪ੍ਰਸ਼ਾਸਨ ਇਸ ‘ਤੇ ਵਿਚਾਰ ਕਰ ਸਕਦਾ ਹੈ। ਅਦਾਲਤ ਨੇ ਪ੍ਰਸ਼ਾਸਨ ਨੂੰ ਵਿਕਾਸ ਕਾਰਜ ਦੌਰਾਨ ਚੰਡੀਗੜ੍ਹ ਦੀ ਅਸਲ ਪਛਾਣ ਅਤੇ ਹਰਿਆਲੀ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ।

ਦੱਸ ਦਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ‘ਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਲਈ ਟ੍ਰਿਬਿਊਨ ਚੌਕ ਤੋਂ ਜ਼ੀਰਕਪੁਰ ਬਾਰਡਰ ਫਲਾਈਓਵਰ ਪ੍ਰੋਜੈਕਟ ‘ਤੇ ਵਿਚਾਰ ਕੀਤਾ ਜਾ ਰਿਹਾ ਸੀ ਅਤੇ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਵੀ ਹੋ ਚੁੱਕਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 30, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

by Ranjit Singh
May 30, 2026
0

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ - SDRF ਟਾਰਚਾਂ ਨਾਲ 250 ਮੀਟਰ ਡੂੰਘੀ ਖੱਡ 'ਚ...

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

by Ranjit Singh
May 30, 2026
0

Chandigarh: ਜ਼ਰੂਰੀ ਖ਼ਬਰ - ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ - 29 ਰੇਲਗੱਡੀਆਂ ਦਾ ਬਦਲਿਆ ਗਿਆ ਰੂਟ ਚੰਡੀਗੜ੍ਹ, 30...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
May 30, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਪਿਛਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

by Ranjit Singh
May 30, 2026
0

Chandigarh 'ਚ ਬਣਨ ਵਾਲੇ ਫਲਾਈਓਵਰ 'ਤੇ ਲੱਗੀ ਰੋਕ, ਪੜ੍ਹੋ ਵੇਰਵਾ - ਹਾਈ ਕੋਰਟ ਨੇ ਕਿਹਾ ਕਿ ਮਾਸਟਰ ਪਲਾਨ ਦੇ ਉਲਟ...

Most Popular

ਸਿਹਤ ਮਾਹਰਾਂ ਵੱਲੋਂ ਹੀਟਵੇਵ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ

ਸਿਹਤ ਮਾਹਰਾਂ ਵੱਲੋਂ ਹੀਟਵੇਵ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ

by Navjot
6 days ago
0

ਸਿਹਤ ਮਾਹਰਾਂ ਵੱਲੋਂ ਹੀਟਵੇਵ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ   ਨਵੀਂ ਦਿੱਲੀ, 24 ਮਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 