• Latest
  • Trending
Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

2 hours ago
India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

27 minutes ago
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

40 minutes ago
ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

55 minutes ago
ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

1 hour ago
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

4 hours ago
Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

June 26, 2026
in ਖਬਰਾਂ, ਪੰਜਾਬ

ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਨੇ ਵੱਡੀ ਰਾਹਤ ਦਿੱਤੀ ਹੈ। ਵਿਭਾਗ ਨੇ ਆਨਲਾਈਨ ਅਪਲਾਈ ਕਰਨ ਦੀ ਆਖਰੀ ਤਰੀਕ ਵਧਾ ਕੇ ਹੁਣ 27 ਜੂਨ ਸ਼ਾਮ 5 ਵਜੇ ਤੱਕ ਕਰ ਦਿੱਤੀ ਹੈ। ਪਹਿਲਾਂ ਅਪਲਾਈ ਕਰਨ ਦੀ ਆਖਰੀ ਤਰੀਕ 25 ਜੂਨ ਸੀ।

ਸਿੱਖਿਆ ਵਿਭਾਗ ਦੇ ਅਨੁਸਾਰ, 25 ਜੂਨ ਨੂੰ ਅਪਲਾਈ ਕਰਨ ਦੀ ਆਖਰੀ ਤਰੀਕ ਹੋਣ ਕਾਰਨ ਪੋਰਟਲ ‘ਤੇ ਇੱਕੋ ਸਮੇਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਲੌਗ-ਇਨ ਕਰ ਰਹੇ ਸਨ। ਜ਼ਿਆਦਾ ਲੋਡ ਹੋਣ ਕਾਰਨ ਸਰਵਰ ਵਿੱਚ ਤਕਨੀਕੀ ਸਮੱਸਿਆ ਆ ਗਈ, ਜਿਸ ਕਾਰਨ ਕਈ ਵਿਦਿਆਰਥੀ ਆਪਣੀ ਅਰਜ਼ੀ ਪੂਰੀ ਨਹੀਂ ਕਰ ਸਕੇ। ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲਣ ‘ਤੇ ਵਿਭਾਗ ਨੇ ਅਪਲਾਈ ਕਰਨ ਦੀ ਆਖਰੀ ਤਰੀਕ ਦੋ ਦਿਨ ਵਧਾਉਣ ਦਾ ਫੈਸਲਾ ਲਿਆ ਹੈ।

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 27 ਜੂਨ ਸ਼ਾਮ 5 ਵਜੇ ਤੋਂ ਬਾਅਦ ਕਿਸੇ ਵੀ ਅਰਜ਼ੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਲਈ ਸਾਰੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਮਾਂ ਰਹਿੰਦੇ ਆਪਣੇ ਜ਼ਰੂਰੀ ਦਸਤਾਵੇਜ਼ ਅਪਲੋਡ ਕਰਕੇ ਅਪਲਾਈ ਕਰਨ ਦੀ ਪ੍ਰਕਿਰਿਆ ਪੂਰੀ ਕਰ ਲੈਣ, ਤਾਂ ਜੋ ਦਾਖ਼ਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

by Jaspreet Kaur
June 26, 2026
0

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ  ਵੈਭਵ ਸੂਰਿਆਵੰਸ਼ੀ ਨੂੰ ਨਹੀਂ...

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

by Ankit
June 26, 2026
0

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ ਕਿਹਾ...

ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

by Jaspreet Kaur
June 26, 2026
0

ਕੇਤਨ ਅਗਰਵਾਲ ਕਤਲ ਮਾਮਲੇ 'ਤੇ ਕੰਗਨਾ ਰਣੌਤ ਦਾ ਵੱਡਾ ਬਿਆਨ ਮੁੰਬਈ, 26 ਜੂਨ 2026 (ਵਿਸ਼ਵ ਵਾਰਤਾ) : ਪੁਣੇ ਦੇ ਰਹਿਣ...

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

by Ankit
June 26, 2026
0

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ ➖ ਕੇਵਲ ਸਿੰਘ ਢਿੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

by Jaspreet Kaur
June 26, 2026
0

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ  ਵੈਭਵ ਸੂਰਿਆਵੰਸ਼ੀ ਨੂੰ ਨਹੀਂ...

Most Popular

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

by Ranjit Singh
5 hours ago
0

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ - ਟਰੱਸਟੀ ਡਾ. ਅਨਿਲ ਮਿਸ਼ਰਾ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 