• Latest
  • Trending
Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

2 months ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

32 minutes ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

47 minutes ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

3 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

4 hours ago
ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ!  ਮੁਲਜ਼ਮ ਗ੍ਰਿਫ਼ਤਾਰ

5 hours ago
Hindi News
English News
Saturday, June 6, 2026
No Result
View All Result
34 °c
Chandigarh
36 ° Sun
37 ° Mon
38 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

March 24, 2026
in ਖਬਰਾਂ, ਪੰਜਾਬ, ਫ਼ਿਲਮੀ
Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

Chandigarh : ‘ਦਿਲ ਦੇ ਜਾਨੀ’ ਗੀਤ ਰਿਲੀਜ਼, ਪੰਜਾਬੀ ਸੰਗੀਤ ਜਗਤ ਨੂੰ ਮਿਲਿਆ ਨਵਾਂ ਸੁਰ

ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ) : ਪੰਜਾਬੀ ਸੰਗੀਤ ਪ੍ਰੇਮੀਆਂ ਲਈ ਅੱਜ ਇੱਕ ਖ਼ਾਸ ਮੌਕਾ ਰਿਹਾ ਜਦੋਂ “ਵੇਵਕਾਨੋ ਮਿਊਜ਼ਿਕ” ਕੰਪਨੀ ਵੱਲੋਂ ਨਵਾਂ ਪੰਜਾਬੀ ਗੀਤ ‘ਦਿਲ ਦੇ ਜਾਨੀ’ ਪ੍ਰੈੱਸ ਕਲੱਬ, ਸੈਕਟਰ 27, ਚੰਡੀਗੜ੍ਹ ਵਿੱਚ ਆਯੋਜਿਤ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ।

ਇਸ ਗੀਤ ਨੂੰ ਮਸ਼ਹੂਰ ਗੀਤਕਾਰ Babu Singh Mann ਵੱਲੋਂ ਲਿਖਿਆ ਗਿਆ ਹੈ, ਜਦਕਿ ਇਸ ਦਾ ਸੰਗੀਤ ਪ੍ਰਸਿੱਧ ਸੰਗੀਤਕਾਰ Gurmeet Singh ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਉਭਰਦੀ ਗਾਇਕਾ Vibh Sidhu ਨੇ ਆਪਣੀ ਆਵਾਜ਼ ਦਿੱਤੀ ਹੈ, ਜੋ ਲੋਕ ਗਾਇਕੀ ਵਿੱਚ ਲਗਾਤਾਰ ਦੋ ਵਾਰ ਪੰਜਾਬ ਯੂਨੀਵਰਸਿਟੀ ਦੀ ਜੇਤੂ ਰਹੀ ਹੈ।

ਗੀਤ ਵਿੱਚ ਮੁੱਖ ਭੂਮਿਕਾ ਚਰਚਿਤ ਅਦਾਕਾਰ Sartaj Sidhu ਨੇ ਨਿਭਾਈ ਹੈ, ਜੋ ਪੰਜਾਬੀ ਫ਼ਿਲਮ White Punjab ਅਤੇ ਕਈ ਵੈੱਬ ਸੀਰੀਜ਼ ਵਿੱਚ ਆਪਣੀ ਅਦਾਕਾਰੀ ਨਾਲ ਜਾਣੇ ਜਾਂਦੇ ਹਨ। ਇਸ ਗੀਤ ਦਾ ਨਿਰਦੇਸ਼ਨ Bobby Bajwa ਨੇ ਕੀਤਾ ਹੈ।

‘ਦਿਲ ਦੇ ਜਾਨੀ’ ਨੂੰ Wavekano Music ਵੱਲੋਂ ਬਲਵਿੰਦਰ ਸਿੰਘ ਅਤੇ ਅਰਸ਼ ਨਾਗਰਾ ਦੀ ਅਗਵਾਈ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਵਿੱਚ ਭੁਪਿੰਦਰ ਸਿੰਘ (ਆਈਏਐਸ), ਲੇਖਕ ਹਰਪ੍ਰੀਤ ਸੇਖੋਂ ਅਤੇ ਨਿਰਮਾਤਾ ਤਲਜਿੰਦਰ ਨਾਗਰਾ ਦਾ ਵਿਸ਼ੇਸ਼ ਯੋਗਦਾਨ ਰਿਹਾ।

ਸਮਾਗਮ ਦੌਰਾਨ ਮੌਜੂਦ ਕਲਾਕਾਰਾਂ ਅਤੇ ਗਣਮਾਨਯ ਵਿਅਕਤੀਆਂ ਨੇ ਗੀਤ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸਨੂੰ ਪੰਜਾਬੀ ਸੰਗੀਤ ਜਗਤ ਲਈ ਇੱਕ ਤਾਜ਼ਗੀ ਭਰਿਆ ਯਤਨ ਦੱਸਿਆ।

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
June 6, 2026
0

Men’s U18 Asia Cup 2026: ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ ਸ਼ਾਨਦਾਰ ਜਿੱਤ ਲਈ PM ਮੋਦੀ ਨੇ ਟੀਮ ਨੂੰ ਦਿੱਤੀ ਵਧਾਈ...

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

by Jaspreet Kaur
June 6, 2026
0

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ ਲੁਧਿਆਣਾ, 6 ਜੂਨ 2026...

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

by Jaspreet Kaur
June 6, 2026
0

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ ਮੋਹਾਲੀ,...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

by Ankit
June 6, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
June 6, 2026
0

Men’s U18 Asia Cup 2026: ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ ਸ਼ਾਨਦਾਰ ਜਿੱਤ ਲਈ PM ਮੋਦੀ ਨੇ ਟੀਮ ਨੂੰ ਦਿੱਤੀ ਵਧਾਈ...

Most Popular

Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

by Ranjit Singh
3 days ago
0

Big News: ਅਮਰੀਕੀ ਸੰਸਦ 'ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਅਮਰੀਕੀ ਸੰਸਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 