• Latest
  • Trending
Chandigarh: ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਦੀ ਧਮਕੀ

Chandigarh: ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਦੀ ਧਮਕੀ

3 months ago
IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

21 minutes ago
ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

58 minutes ago
Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

1 hour ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

2 hours ago
IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

3 hours ago
Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

3 hours ago
National: ਕੇਂਦਰ ਸਰਕਾਰ ਨੇ ਚਾਂਦੀ ‘Import’ ਕਰਨ ‘ਤੇ ਲਾਈ ਪਾਬੰਦੀ

National: ਕੇਂਦਰ ਸਰਕਾਰ ਨੇ ਚਾਂਦੀ ‘Import’ ਕਰਨ ‘ਤੇ ਲਾਈ ਪਾਬੰਦੀ

4 hours ago
Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ

Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ

4 hours ago
Breaking: ਨੀਦਰਲੈਂਡ ਤੋਂ ਹੈਦਰਾਬਾਦ ਆ ਰਹੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਨੀਦਰਲੈਂਡ ਤੋਂ ਹੈਦਰਾਬਾਦ ਆ ਰਹੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

5 hours ago
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

5 hours ago
Hindi News
English News
Sunday, May 17, 2026
No Result
View All Result
41 °c
Chandigarh
38 ° Mon
38 ° Tue
39 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh: ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਦੀ ਧਮਕੀ

February 6, 2026
in ਪੰਜਾਬ
Chandigarh: ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਦੀ ਧਮਕੀ

Chandigarh : ਜ਼ਿਲ੍ਹਾ ਅਦਾਲਤ ਨੂੰ ਮਿਲੀ ਬੰਬ ਦੀ ਧਮਕੀ

ਚੰਡੀਗੜ੍ਹ, 6 ਫਰਵਰੀ 2026 (ਵਿਸ਼ਵ ਵਾਰਤਾ) – ਚੰਡੀਗੜ੍ਹ (Chandigarh) ਵਿੱਚ ਇਕ ਵਾਰ ਫਿਰ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸੂਚਨਾ ਮਿਲਦੇ ਹੀ ਮੌਕੇ ‘ਤੇ ਚੌਕੀ 43 ਦੀ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਸਮੇਤ ਉੱਚ ਅਧਿਕਾਰੀ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਅੱਜ ਸ਼ੁੱਕਰਵਾਰ ਨੂੰ ਪ੍ਰਾਪਤ ਹੋਈ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੈਕਟਰ 43 ਵਿੱਚ ਜ਼ਿਲ੍ਹਾ ਅਦਾਲਤ ਦੀ ਇਮਾਰਤ ਵਿੱਚ ਬੰਬ ਫਟ ਜਾਵੇਗਾ। ਧਮਕੀ ਭਰੇ ਈਮੇਲ ਦੀ ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਸੁਚੇਤ ਹੋ ਗਿਆ ਅਤੇ ਈਮੇਲ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪਹਿਲਾਂ ਵੀ ਸਕੂਲਾਂ, ਸਕੱਤਰੇਤ ਅਤੇ ਬੱਸ ਅੱਡਿਆਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੁਲਿਸ ਈਮੇਲ ਦੀ ਜਾਂਚ ਕਰ ਰਹੀ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਪਰ ਪੁਲਿਸ ਨੂੰ ਉੱਥੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

by Ankit
May 17, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

by Jaspreet Kaur
May 17, 2026
0

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ ਨਵੀ ਦਿੱਲੀ, 17 ਮਈ 2026...

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

by Ranjit Singh
May 17, 2026
0

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ ਜਲੰਧਰ, 17 ਮਈ – ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਵੱਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 17, 2026
0

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਕੋਹਲੀ ਅਤੇ ਵੈਂਕਟੇਸ਼ ਅਈਅਰ ਨੇ ਜੜੇ ਅਰਧ-ਸੈਂਕੜੇ;...

Most Popular

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

by Ankit
2 weeks ago
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ —...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 