• Latest
  • Trending
Punjab ਦੇ ਨਿਵਾਸੀਆਂ ਵਾਸਤੇ Chandigarh ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

5 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

6 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

7 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

8 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

Hindi News
English News
Saturday, June 27, 2026
No Result
View All Result
31 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਨਿਵਾਸੀਆਂ ਵਾਸਤੇ Chandigarh ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

January 29, 2026
in ਖਬਰਾਂ, ਪੰਜਾਬ
Punjab ਦੇ ਨਿਵਾਸੀਆਂ ਵਾਸਤੇ Chandigarh ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

Punjab ਦੇ ਨਿਵਾਸੀਆਂ ਵਾਸਤੇ Chandigarh ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ

ਚੰਡੀਗੜ੍ਹ 29 ਜਨਵਰੀ 2026 (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਮੌਜੂਦਾ ਨਿਯਮਾਂ ਅਨੁਸਾਰ ਪੰਜਾਬ ਦੇ ਨਿਵਾਸੀਆਂ ਨੂੰ ਚੰਡੀਗੜ੍ਹ ਵਿੱਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਲਈ ਵੱਖਰੇ ਤੌਰ ‘ਤੇ ਇਜਾਜ਼ਤ ਲਈ ਅਰਜ਼ੀ ਦੇਣੀ ਪੈਂਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਬੇਲੋੜੀ ਦੇਰੀ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਲਿਖਿਆ ਕਿ ਜਦੋਂ ਪੰਜਾਬ ਦੇ ਨਿਵਾਸੀ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੰਦੇ ਹਨ ਤਾਂ ਇਸ ਵਿੱਚ ਅਧਿਕਾਰ ਖੇਤਰ ਸਿਰਫ਼ ਪੰਜਾਬ ਰਾਜ ਤੱਕ ਸੀਮਿਤ ਹੁੰਦਾ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇਹ ਸੂਬੇ ਦਾ ਪ੍ਰਸ਼ਾਸਕੀ ਕੇਂਦਰ ਹੈ। ਪੰਜਾਬ ਦੇ ਬਹੁਤੇ ਨਿਵਾਸੀ ਚੰਡੀਗੜ੍ਹ ਵਿੱਚ ਰਹਿੰਦੇ ਹਨ ਅਤੇ ਅਕਸਰ ਸਰਕਾਰੀ ਅਤੇ ਨਿੱਜੀ ਕੰਮਾਂ ਦੇ ਸਬੰਧ ਵਿੱਚ ਚੰਡੀਗੜ੍ਹ ਆਉਂਦੇ-ਜਾਂਦੇ ਰਹਿੰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਇਸ ਲਈ ਜਦੋਂ ਪੰਜਾਬ ਦੇ ਨਿਵਾਸੀਆਂ ਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ ਤਾਂ ਚੰਡੀਗੜ੍ਹ ਨੂੰ ਵੀ ਇਸਦੇ ਅਧਿਕਾਰ ਖੇਤਰ ਵਿੱਚ ਖੁਦ-ਬ-ਖੁਦ ਸ਼ਾਮਲ ਕਰਨਾ ਪੂਰੀ ਤਰ੍ਹਾਂ ਤਰਕਸੰਗਤ ਅਤੇ ਵਿਹਾਰਕ ਹੋਵੇਗਾ।

ਉਨ੍ਹਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ ਸਬੰਧਤ ਨਿਯਮਾਂ/ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਲਈ ਸਬੰਧਤ ਅਧਿਕਾਰੀਆਂ ਨੂੰ ਬਣਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਉਣ।

Tags: BREAKING NEWSBreaking news in PunjabiChandigarhLatest Punjab news in PunjabiPUNJABPunjab news in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Sports: ਮੈਚ ਤੋਂ ਬਾਅਦ ਸਾਨੂੰ ਤੁਰੰਤ ਅਮਰੀਕਾ ਛੱਡਣ ਲਈ ਕਿਹਾ ਗਿਆ, ਈਰਾਨੀ ਫੁੱਟਬਾਲ ਟੀਮ ਨੇ ਲਾਏ ਦੋਸ਼

by Ranjit Singh
1 week ago
0

Sports: ਮੈਚ ਤੋਂ ਬਾਅਦ ਸਾਨੂੰ ਤੁਰੰਤ ਅਮਰੀਕਾ ਛੱਡਣ ਲਈ ਕਿਹਾ ਗਿਆ, ਈਰਾਨੀ ਫੁੱਟਬਾਲ ਟੀਮ ਨੇ ਲਾਏ ਦੋਸ਼ ਚੰਡੀਗੜ੍ਹ, 17 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 