• Latest
  • Trending
Chandigarh grenade blast: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

Chandigarh grenade blast: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

2 years ago
International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

11 minutes ago
FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

24 minutes ago
England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

30 minutes ago
Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

3 hours ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

9 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

9 hours ago
ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

9 hours ago
ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

10 hours ago
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

11 hours ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

11 hours ago
Hindi News
English News
Sunday, July 12, 2026
No Result
View All Result
30 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh grenade blast: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

September 15, 2024
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh grenade blast: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

Chandigarh grenade blast: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

– ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਦੂਜੇ ਦੋਸ਼ੀ ਵਿਸ਼ਾਲ ਮਸੀਹ ਨੂੰ 72 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ

– ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ ਨੇ ਮੁਲਜ਼ਮਾਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਵੀ ਕਰਵਾਏ ਸਨ ਮੁਹੱਈਆ: ਡੀਜੀਪੀ ਗੌਰਵ ਯਾਦਵ

– ਡੀਜੀਪੀ ਪੰਜਾਬ ਨੇ ਅੱਤਵਾਦੀ ਹੈਂਡਲਰਾਂ ਦੀਆਂ ਨੌਜਵਾਨਾਂ ਨੂੰ ਭਰਮਾਉਣ ਵਾਲੀਆਂ ਗਤੀਵਿਧੀਆਂ ਦਾ ਖੁਲਾਸਾ ਕਰਦਿਆਂ ਨੌਜਵਾਨਾਂ ਨੂੰ ਅਜਿਹੇ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਕੀਤੀ ਅਪੀਲ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ)Chandigarh grenade blast:- ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਆਈ.ਐਸ.ਆਈ. ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ, ਨੇ ਘਟਨਾ ਨੂੰ ਅੰਜ਼ਮਾ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਅਤੇ ਫਿਰ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਕੰਮ ਹੋਣ ਤੋਂ ਬਾਅਦ ਵਿੱਤੀ ਮਦਦ ਦੇਣ ਤੋਂ ਮੁੱਕਰ ਗਿਆ।

Chandigarh grenade blast: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਜ਼ਰੀਏ ਜਾਣਕਾਰੀ ਦਿੱਤੀ ਕਿ ਵੱਖ-ਵੱਖ ਸਰੋਤਾਂ ਤੋਂ ਪ੍ਰਾਪਤ ਸੁਰਾਗਾਂ ਦੇ ਆਧਾਰ ‘ਤੇ ਦੂਜੇ ਅਪਰਾਧੀ ਵਿਸ਼ਾਲ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਪਿੰਡ ਰਾਇਮਲ ਨੇੜੇ ਧਿਆਨਪੁਰ ਪੁਲਿਸ ਥਾਣਾ ਕੋਟਲੀ ਸੂਰਤ ਮੱਲੀਆਂ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿਖੇ ਦੋ ਵਿਅਕਤੀਆਂ ਵੱਲੋਂ ਉਕਤ ਗ੍ਰੇਨੇਡ ਹਮਲੇ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਉਪਰੰਤ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਇੱਕ ਦੋਸ਼ੀ ਰੋਹਨ ਮਸੀਹ ਨੂੰ ਹਥਿਆਰਾਂ ਅਤੇ ਗੋਲੀ-ਸਿੱਕੇ ਸਮੇਤ ਕਾਬੂ ਕਰ ਲਿਆ। ਰੋਹਨ ਮਸੀਹ ਇਸ ਸਮੇਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਕੋਲ ਰਿਮਾਂਡ ‘ਤੇ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੈਪੀ ਪਾਸੀਆਂ ਨੇ ਪੰਜਾਬ ਵਿੱਚ ਆਪਣੇ ਸਾਥੀਆਂ ਰਾਹੀਂ ਮੁਲਜ਼ਮਾਂ ਨੂੰ ਵਿਸਫੋਟਕ ਸਮੱਗਰੀ, ਹਥਿਆਰ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਅਤੇ ਉਨ੍ਹਾਂ ਲਈ ਕੁਝ ਵਿੱਤੀ ਸਹਾਇਤਾ ਦਾ ਪ੍ਰਬੰਧ ਵੀ ਕੀਤਾ। ਉਨ੍ਹਾਂ ਦੱਸਿਆ ਕਿ ਅਪਰਾਧ ਨੂੰ ਅੰਜ਼ਾਮ ਦੇਣ ਤੋਂ ਬਾਅਦ, ਦੋਵੇਂ ਮੁਲਜ਼ਮ ਅੰਮ੍ਰਿਤਸਰ ਗਏ, ਜਿੱਥੋਂ ਦੋਵਾਂ ਨੇ ਆਪਣੇ ਰਸਤੇ ਵੱਖੋ-ਵੱਖ ਕਰ ਲਏ। ਉਨ੍ਹਾਂ ਦੱਸਿਆ ਕਿ ਵਿਸ਼ਾਲ ਪਹਿਲਾਂ ਜੰਮੂ-ਕਸ਼ਮੀਰ ਗਿਆ ਅਤੇ ਉਥੋਂ ਫਿਰ ਦਿੱਲੀ ਚਲਾ ਗਿਆ, ਜਿਸ ਦੌਰਾਨ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹੈਪੀ ਪਾਸੀਆਂ ਨੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਮੁਹੱਈਆ ਕਰਵਾਏ ਅਤੇ ਉਨ੍ਹਾਂ ਨਾਲ ਘਟਨਾ ਨੂੰ ਸਫ਼ਲਤਾਪੂਰਵਕ ਅੰਜ਼ਾਮ ਦੇਣ ਤੋਂ ਬਾਅਦ ਹੋਰ ਜ਼ਿਆਦਾ ਪੈਸੇ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ ਹੈਪੀ ਪਾਸੀਆਂ ਵੱਲੋਂ ਕੀਤੇ ਵਾਅਦੇ ਅਨੁਸਾਰ ਹੋਰ ਪੈਸੇ ਲੈਣ ਲਈ ਉਸ ਨਾਲ ਸੰਪਰਕ ਕੀਤਾ, ਪਰ ਉਨ੍ਹਾਂ ਨੂੰ ਹੈਪੀ ਪਾਸੀਆਂ ਕੋਲੋਂ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲਿਆ ਅਤੇ ਬਾਅਦ ਵਿੱਚ ਉਸਨੇ ਉਨ੍ਹਾਂ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ, ਜਿਸ ਨਾਲ ਸਾਰੇ ਵਾਅਦੇ ਧਰੇ-ਧਰਾਏ ਰਹਿ ਗਏ।

ਡੀਜੀਪੀ ਨੇ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਦੇ ਨੌਜਵਾਨਾਂ ਨੂੰ ਭਰਮਾਉਣ ਦੇ ਢੰਗ-ਤਰੀਕਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੂੰ ਅਜਿਹੇ ਅੱਤਵਾਦੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜੋ ਆਪਣਾ ਕੰਮ ਕਢਵਾਉਣ ਲਈ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾਉਂਦੇ ਹਨ ਅਤੇ ਫਿਰ ਉਨ੍ਹਾਂ ਨੂੰ ਫਸਾ ਕੇ ਖੁਦ ਪਾਸੇ ਹੋ ਜਾਂਦੇ ਹਨ। ਉਨ੍ਹਾਂ ਨੇ ਲੋਕਾਂ ਅਪੀਲ ਕੀਤੀ ਕਿ ਉਹ ਅਜਿਹੇ ਅਪਰਾਧੀ ਅਨਸਰਾਂ ਦੇ ਝਾਂਸੇ ਵਿੱਚ ਆਉਣ ਤੋਂ ਬਚਣ, ਜੋ ਉਨ੍ਹਾਂ ਨੂੰ ਭਰਮਾਉਣ ਲਈ ਪਹਿਲਾਂ ਤਾਂ ਝੂਠੇ ਵਾਅਦੇ ਕਰਦੇ ਹਨ ਅਤੇ ਫਿਰ ਕੰਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਿਚਾਲੇ ਛੱਡ ਦਿੰਦੇ ਹਨ।

ਜ਼ਿਕਰਯੋਗ ਹੈ ਕਿ ਵਿਦੇਸ਼ੀ ਹੈਂਡਲਰਾਂ ਵੱਲੋਂ ਨੌਜਵਾਨਾਂ ਨੂੰ ਭਰਮਾ ਕੇ ਆਪਣਾ ਕੰਮ ਕਢਵਾਉਣ ਦੀ ਇਹ ਚਾਲ ਪਿਛਲੀਆਂ ਜਾਂਚ ਕਾਰਵਾਈਆਂ ਵਿੱਚ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅਜਿਹੇ ਹੈਂਡਲਰ ਪਹਿਲਾਂ ਤਾਂ ਭੋਲੇ-ਭਾਲੇ ਨੌਜਵਾਨਾਂ ਨੂੰ ਝੂਠੇ ਵਾਅਦੇ ਕਰਕੇ ਆਪਣੇ ਝਾਂਸੇ ਵਿੱਚ ਲੈਂਦੇ ਹਨ ਅਤੇ ਫਿਰ ਕੰਮ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦਾ ਸਾਥ ਛੱਡ ਦਿੰਦੇ ਹਨ।

ਹੋਰ ਵੇਰਵੇ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਰੀ ਸਾਜ਼ਿਸ਼ ਅਤੇ ਹੈਪੀ ਪਾਸੀਆਂ ਦੇ ਸਥਾਨਕ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਿਸ ਨਾਲ ਤਾਲਮੇਲ ਜ਼ਰੀਏ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਵਿਸ਼ਾਲ ਮਸੀਹ ਨੂੰ ਅਦਾਲਤ ਵਿੱਚ ਪੇਸ਼ ਕਰਕੇ 20 ਸਤੰਬਰ 2024 ਤੱਕ ਉਸਦਾ ਰਿਮਾਂਡ ਹਾਸਲ ਕਰ ਲਿਆ ਹੈ।

Tags: BREAKING NEWSBreaking news in PunjabiChandigarh grenade blastLatest Punjab newsPUNJABpunjab newsPUNJAB POLICEPunjab Police dgptop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

by Ranjit Singh
July 12, 2026
0

International: ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ -...

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

by Ranjit Singh
July 12, 2026
0

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ - ਚੌਥੀ ਵਾਰ ਸੈਮੀਫਾਈਨਲ...

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

by Ranjit Singh
July 12, 2026
0

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ 'ਚ ਕੀਤਾ ਕਲੀਨ ਸਵੀਪ - ਇੰਗਲੈਂਡ ਨੇ 5ਵੇਂ ਮੈਚ ਵਿੱਚ ਵੀ ਹਰਾਇਆ -...

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

by Ankit
July 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 12-07-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

by Ranjit Singh
July 12, 2026
0

International: ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ -...

Most Popular

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

by Ranjit Singh
3 weeks ago
0

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ ਚੰਡੀਗੜ੍ਹ, 18 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 