• Latest
  • Trending
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

2 months ago
Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ ‘ਚ ਤੇਜ਼ੀ

14 minutes ago
Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

38 minutes ago
National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ

1 hour ago
Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

2 hours ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

2 hours ago
Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

4 hours ago
National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

5 hours ago
Hindi News
English News
Friday, October 9, 2026
No Result
View All Result
32 °c
Chandigarh
26 ° Sat
26 ° Sun
26 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

August 19, 2026
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਟਰਾਂਸਪੋਰਟ ਲਾਈਟ ਪੁਆਇੰਟ ਤੋਂ ਗ੍ਰੇਨ ਮਾਰਕੀਟ ਚੌਕ ਵੱਲ ਜਾਣ ਵਾਲੀ ਮੱਧਿਆ ਮਾਰਗ ਦੀ ਸੜਕ ਦਾ ਇੱਕ ਹਿੱਸਾ ਧਸ ਗਿਆ ਹੈ, ਜਿਸ ਕਾਰਨ ਆਮ ਟ੍ਰੈਫਿਕ ਆਵਾਜਾਈ ਪ੍ਰਭਾਵਿਤ ਹੋਈ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਚਕੂਲਾ ਤੋਂ ਆਉਣ ਵਾਲੇ ਟ੍ਰੈਫਿਕ ਨੂੰ ਟਰਾਂਸਪੋਰਟ ਲਾਈਟ ਪੁਆਇੰਟ ਤੋਂ ਡਾਇਵਰਟ ਕੀਤਾ ਜਾ ਰਿਹਾ ਹੈ। ਵਾਹਨਾਂ ਨੂੰ ਪੁਲਿਸ ਲਾਈਨਜ਼ ਦੇ ਪਿਛਲੇ ਪਾਸੇ ਤੋਂ ਹੁੰਦੇ ਹੋਏ ITI ਲਾਈਟ ਪੁਆਇੰਟ ਵੱਲ ਭੇਜਿਆ ਜਾ ਰਿਹਾ ਹੈ।

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਪ੍ਰਭਾਵਿਤ ਸੜਕ ਤੋਂ ਬਚਣ, ਦੱਸੇ ਗਏ ਡਾਇਵਰਜ਼ਨ ਰੂਟ ਦੀ ਵਰਤੋਂ ਕਰਨ ਅਤੇ ਮੌਕੇ ’ਤੇ ਤਾਇਨਾਤ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਟ੍ਰੈਫਿਕ ਪੁਲਿਸ ਵੱਲੋਂ ਇਹ ਐਡਵਾਇਜ਼ਰੀ ਜਨਹਿੱਤ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਹ ਸਹਿਯੋਗ ਕਰਨ ਤਾਂ ਜੋ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ ‘ਚ ਤੇਜ਼ੀ

Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ ‘ਚ ਤੇਜ਼ੀ

by Ranjit Singh
October 9, 2026
0

Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ 'ਚ ਤੇਜ਼ੀ - 95.06 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ...

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ

by Ranjit Singh
October 9, 2026
0

Punjab: ਗੌਰਵ ਯਾਦਵ ਨੇ DGP ਪੰਜਾਬ ਵੱਜੋਂ ਸੰਭਾਲਿਆ ਅਹੁਦਾ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਗੌਰਵ ਯਾਦਵ, ਆਈ.ਪੀ.ਐਸ. ਨੇ ਡਾਇਰੈਕਟਰ...

National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ

National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ

by Ranjit Singh
October 9, 2026
0

National: ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ’ਚ ਸਖ਼ਤੀ, 57 ਮੈਟਰੋ ਸਟੇਸ਼ਨ ਬੰਦ ਕਰਨ ਦੀ ਤਿਆਰੀ - ਜੰਤਰ-ਮੰਤਰ ’ਤੇ ਧਰਨੇ...

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

by Ranjit Singh
October 9, 2026
0

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ - ਜੇ.ਟੀ.ਪੀ.ਐੱਲ. ਸਿਟੀ ਦੇ ਫਲੈਟ ’ਚੋਂ 34...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ ‘ਚ ਤੇਜ਼ੀ

Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ ‘ਚ ਤੇਜ਼ੀ

by Ranjit Singh
October 9, 2026
0

Punjab: ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਕੰਮ 'ਚ ਤੇਜ਼ੀ - 95.06 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ...

Most Popular

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

by Ranjit Singh
1 week ago
0

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਏਸ਼ੀਆਈ ਖੇਡਾਂ ਵਿੱਚ ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 