• Latest
  • Trending
Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ

Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ

6 months ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ

May 2, 2026
in ਖਬਰਾਂ, ਪੰਜਾਬ
Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ

Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ 

ਰਾਜਪਾਲ ਦੀ ਸਲਾਹਕਾਰ ਕੌਂਸਲ ਵਿੱਚ ਲੰਬਰਦਾਰਾਂ ਨੂੰ ਸ਼ਾਮਲ ਕਰਨ ਦੀ ਉੱਠੀ ਮੰਗ 

ਚੰਡੀਗੜ੍ਹ, 2 ਮਈ 2026 (ਵਿਸ਼ਵ ਵਾਰਤਾ)– ਚੰਡੀਗੜ੍ਹ ਲੰਬਰਦਾਰ ਯੂਨੀਅਨ ਅਹਿਮ ਬੈਠਕ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਮੀਟਿੰਗ ਹਾਲ ਵਿਖੇ ਜਥੇਬੰਦੀ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪਿੰਡਾਂ ਦੇ ਪ੍ਰਤਿਨਿਧਿਤਵ ਨਾਲ ਸੰਬੰਧਿਤ ਮਹੱਤਵਪੂਰਨ ਮਸਲੇ ਉਠਾਏ ਗਏ। ਯੂਨੀਅਨ ਨੇ ਪੰਚਾਇਤਾਂ ਦੀ ਗੈਰ-ਮੌਜੂਦਗੀ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜਪਾਲ ਦੀ ਸਲਾਹਕਾਰ ਕੌਂਸਲ ਵਿੱਚ ਉੱਤਰ, ਪੂਰਬ, ਪੱਛਮ ਅਤੇ ਦੱਖਣ-ਹਰ ਖੇਤਰ ਤੋਂ ਇੱਕ-ਇੱਕ ਲੰਬਰਦਾਰ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ।

ਇਸ ਤੋਂ ਇਲਾਵਾ, ਯੂਨੀਅਨ ਨੇ ਪਿੰਡਾਂ ਦੇ ਮਸਲਿਆਂ ਨੂੰ ਉਠਾਉਣ ਲਈ ਪਿੰਡ ਵਿਕਾਸ ਸਲਾਹਕਾਰ ਕਮੇਟੀ ਬਣਾਉਣ ਦੀ ਮੰਗ ਕੀਤੀ, ਜਿਸ ਵਿੱਚ ਹਰ ਪਿੰਡ ਦੇ ਲੰਬਰਦਾਰ ਅਤੇ ਪ੍ਰਮੁੱਖ ਵਿਅਕਤੀਆਂ ਨੂੰ ਸ਼ਾਮਲ ਕੀਤਾ ਜਾਵੇ। ਇਸਦੇ ਨਾਲ ਹੀ, ਨਾਮਜ਼ਦ ਪਾਰਸ਼ਦਾਂ ਵਿੱਚ ਚਾਰ ਲੰਬਰਦਾਰਾਂ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ ਗਈ, ਤਾਂ ਜੋ ਪਿੰਡਾਂ ਦੇ ਮਸਲਿਆਂ ਲਈ ਇੱਕ ਢੰਗ ਦਾ ਮੰਚ ਮਿਲ ਸਕੇ।

ਅੰਤ ਵਿੱਚ, ਯੂਨੀਅਨ ਨੇ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦੇਣ ਅਤੇ ਇਸਨੂੰ 1 ਨਵੰਬਰ 1966 ਵਾਲੇ ਦਰਜੇ ਦੇ ਬਰਾਬਰ ਬਹਾਲ ਕਰਨ ਦੀ ਮੰਗ ਕੀਤੀ।ਮੀਟਿੰਗ ਦਾ ਸਮਾਪਨ ਇਹ ਫੈਸਲਾ ਕਰਕੇ ਕੀਤਾ ਗਿਆ ਕਿ ਇਹ ਮੰਗਾਂ ਸੰਬੰਧਿਤ ਅਧਿਕਾਰੀਆਂ ਅੱਗੇ ਰੱਖੀਆਂ ਜਾਣਗੀਆਂ ਅਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਨੂੰ ਮੈਮੋਰੰਡਮ /ਮੰਗ ਪੱਤਰ ਸੌਂਪਣ ਦਾ ਫੈਸਲਾ ਲਿਆ ਗਿਆ ਹੈ ।

ਲੰਬਰਦਾਰ ਰੁਲਦਾ ਸਿੰਘ, ਅਟਾਵਾ
ਲੰਬਰਦਾਰ ਰਾਜਿੰਦਰ ਸਿੰਘ, ਬਡਹੇੜੀ
ਲੰਬਰਦਾਰ ਕਮਲਜੀਤ ਸਿੰਘ, ਬੈਰ ਮਾਜਰਾ
ਲੰਬਰਦਾਰ ਗੁਰਬਚਨ ਸਿੰਘ, ਬਹਲਾਣਾ
ਲੰਬਰਦਾਰ ਗੁਲਾਬ ਸਿੰਘ, ਬੁਰੈਲ
ਲੰਬਰਦਾਰ ਪ੍ਰਹਲਾਦ ਸਿੰਘ, ਬੁਰੈਲ
ਲੰਬਰਦਾਰ ਬਲਜਿੰਦਰ ਸਿੰਘ, ਬੁਰੈਲ
ਲੰਬਰਦਾਰ ਬਬਲਾ ਸਿੰਘ, ਬੁਰੈਲ
ਲੰਬਰਦਾਰ ਬਲਦੇਵ ਸਿੰਘ, ਬੁਰੈਲ
ਲੰਬਰਦਾਰ ਸੁਸ਼ੀਲ ਕੁਮਾਰ, ਬੁਰੈਲ
ਲੰਬਰਦਾਰ ਅਮਨਜੋਤ ਕੌਰ, ਬਟੇਰਲਾ
ਲੰਬਰਦਾਰ ਦਲਬੀਰ ਸਿੰਘ, ਦਰਿਆ
ਲੰਬਰਦਾਰ ਜੈ ਪ੍ਰਕਾਸ਼, ਦਾਦੂ ਮਾਜਰਾ
ਲੰਬਰਦਾਰ ਨਾਥ ਸਿੰਘ, ਖੁੱਡਾ ਅਲੀਸ਼ੇਰ
ਲੰਬਰਦਾਰ ਫਤਿਹ ਸਿੰਘ, ਮਨੀਮਾਜਰਾ
ਲੰਬਰਦਾਰ ਮਨਜੀਤ ਸਿੰਘ, ਮਨੀਮਾਜਰਾ
ਲੰਬਰਦਾਰ ਰਣਦੀਪ ਸਿੰਘ, ਮਨੀਮਾਜਰਾ
ਲੰਬਰਦਾਰ ਰਾਜ ਕੁਮਾਰ, ਮਲੋਇਆ
ਲੰਬਰਦਾਰ ਬਲਵਿੰਦਰ ਸਿੰਘ, ਮਲੋਇਆ
ਲੰਬਰਦਾਰ ਬਲਵਿੰਦਰ ਸਿੰਘ, ਮੌਲੀ ਜਾਗਰਾਂ
ਲੰਬਰਦਾਰ ਦਲਜੀਤ ਸਿੰਘ, ਪਲਸੋਰਾ
ਲੰਬਰਦਾਰ ਨਛੱਤਰ ਸਿੰਘ, ਰਾਇਪੁਰ ਖੁਰਦ
ਲੰਬਰਦਾਰ ਗੁਰਦੀਪ ਸਿੰਘ, ਰਾਇਪੁਰ ਕਲਾਂ
ਲੰਬਰਦਾਰ ਲਖਮੀਰ ਸਿੰਘ, ਸਾਰੰਗਪੁਰ
ਲੰਬਰਦਾਰ ਕਪਤਾਨ ਸਿੰਘ, ਹੱਲੋਮਾਜਰਾ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

by Navjot
4 weeks ago
0

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ   ਚੰਡੀਗੜ੍ਹ, 13ਅਕਤੂਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 