• Latest
  • Trending
ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

3 weeks ago
ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

4 minutes ago
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

57 minutes ago
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

1 hour ago
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

4 hours ago
ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

Hindi News
English News
Monday, July 6, 2026
No Result
View All Result
37 °c
Chandigarh
33 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

June 14, 2026
in ਖਬਰਾਂ, ਪੰਜਾਬ
ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ)– ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੈਕਟਰ-11 ’ਚ ਵਾਰਦਾਤ ਮਗਰੋਂ ਮੁਲਜ਼ਮ ਲਈਅਰ ਵੈਲੀ ਪੁੱਜੇ। ਲਈਅਰ ਵੈਲੀ ’ਚ ਮੋਟਰਸਾਈਕਲ ਖੜ੍ਹਾਇਆ ਅਤੇ ਕੱਪੜੇ ਬਦਲ ਕੇ ਆਟੋ ਰਾਹੀਂ ਸੈਕਟਰ 43 ਦੇ ਬੱਸ ਅੱਡੇ ਪਹੁੰਚੇ।

ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ (ਬਾਈਕ) ਬੋਗਨਵਿਲੀਆ ਗਾਰਡਨ ਖੇਤਰ ਤੋਂ ਬਰਾਮਦ ਕਰ ਲਿਆ ਹੈ। ਬਾਈਕ ‘ਤੇ ਤਰਨਤਾਰਨ ਦਾ ਫਰਜ਼ੀ ਨੰਬਰ ਲੱਗਿਆ ਹੋਇਆ ਸੀ। ਪੁਲਿਸ ਹੁਣ ਬਾਈਕ ਦੀ ਸਹੀ ਪਛਾਣ ਕਰਨ ਅਤੇ ਹਮਲਾਵਰਾਂ ਤੱਕ ਪਹੁੰਚਣ ਲਈ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਚੰਡੀਗੜ੍ਹ ਦੇ ਪੌਸ਼ ਇਲਾਕੇ ਸੈਕਟਰ 11 ਬਾਜ਼ਾਰ ਵਿੱਚ ਪੀਜੀਆਈਐਮਈਆਰ (PGIMER) ਦੇ ਨੇੜੇ ਸਥਿਤ ਇੱਕ ਦਵਾਈ ਦੀ ਦੁਕਾਨ ਦੇ ਕੈਸ਼ੀਅਰ ਦੀ ਦਿਨ-ਦਹਾੜੇ ਦੁਕਾਨ ਦੇ ਅੰਦਰ ਵੜ੍ਹ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਕਰਮਚਾਰੀ ਨੂੰ ਬਹੁਤ ਨੇੜਿਓਂ ਗੋਲੀ ਮਾਰੀ ਗਈ।

ਸ੍ਰੀ ਕੁਮਾਰ ਮੈਡੀਕਲ ਸਟੋਰ ‘ਤੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਇੱਕ ਨਵੀਂ ਆਡੀਓ ਵੀ ਵਾਇਰਲ ਹੋ ਰਹੀ ਹੈ। ਆਡੀਓ ਵਿੱਚ ਬੋਲਣ ਵਾਲਾ ਵਿਅਕਤੀ ਖੁਦ ਨੂੰ ਗੈਂਗਸਟਰ ਗੋਲਡੀ ਢਿੱਲੋਂ ਦੱਸਦੇ ਹੋਏ ਕਤਲ ਦੀ ਜ਼ਿੰਮੇਵਾਰੀ ਲੈ ਰਿਹਾ ਹੈ। ਹਾਲਾਂਕਿ, ਆਡੀਓ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

by Navjot
July 6, 2026
0

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ ਟੋਕੀਓ (ਜਾਪਾਨ), 6 ਜੁਲਾਈ...

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

by Navjot
July 6, 2026
0

ਸੁਲਤਾਨਪੁਰ ਲੋਧੀ ਨਗਰ ਕੌਂਸਲ 'ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ...

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

by Navjot
July 6, 2026
0

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ ਲੁਧਿਆਣਾ ,6 ਜੁਲਾਈ (ਵਿਸ਼ਵ ਵਾਰਤਾ)  ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ...

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

by Navjot
July 6, 2026
0

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ    ਚੰਡੀਗੜ੍ਹ, 6 ਜੁਲਾਈ(ਵਿਸ਼ਵ ਵਾਰਤਾ)  ਜਲੰਧਰ ਵਿੱਚ ਵਾਪਰੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

by Navjot
July 6, 2026
0

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ ਟੋਕੀਓ (ਜਾਪਾਨ), 6 ਜੁਲਾਈ...

Most Popular

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

by Jaspreet Kaur
1 week ago
0

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ ਫਰਾਂਸ, 28 ਜੂਨ 2026 (ਵਿਸ਼ਵ ਵਾਰਤਾ): ਫ਼ਰਾਂਸ ਦੇ ਉੱਤਰ-ਪੂਰਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 