Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਲਈ ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਨਗਰ ਨਿਗਮ ਚੋਣਾਂ 2026 ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।























