• Latest
  • Trending
CHANDIGARH NEWS :ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ  ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

CHANDIGARH NEWS :ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ  ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

2 years ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

3 minutes ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

7 minutes ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

13 minutes ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

2 hours ago
Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

10 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

11 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

11 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

11 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

11 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

11 hours ago
Hindi News
English News
Saturday, October 10, 2026
No Result
View All Result
23 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ  ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

June 29, 2024
in ਸਿਆਸੀ, ਖਬਰਾਂ, ਪੰਜਾਬ
CHANDIGARH NEWS :ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ  ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

ਚੰਡੀਗੜ੍ਹ, 29 ਜੂਨ(ਵਿਸ਼ਵ ਵਾਰਤਾ)-: ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਸਿਰਫ ਉਹ ਹੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। CHANDIGARH NEWS
ਯੂਥ ਅਕਾਲੀ ਦਲ ਨੇ ਇਕ ਮਤ ਵਿਚ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਅਤੇ ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵੱਕਾਰ ਨਾਲ ਸਮਝੌਤਾ ਨਾ ਕਰਨ ’ਤੇ ਸਰਦਾਰ ਬਾਦਲ ਦੀ ਸ਼ਲਾਘਾ ਕੀਤੀ। ਯੂਥ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਸਿਖ਼ਰਲੀ ਲੀਡਰਸ਼ਿਪ ਦੇ ਇਕ ਹਿੱਸੇ ਵੱਲੋਂ ਭਾਰੀ ਦਬਾਅ ਬਣਾਉਣ ਦੇ ਬਾਵਜੂਦ ਭਾਜਪਾ ਨਾਲ ਸਮਝੌਤਾ ਕਰਨ ਤੋਂ ਨਾਂਹ ਕਰਨ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਸਿਖਰਲੀ ਲੀਡਰਸ਼ਿਪ ਦਾ ਇਹ ਇਕ ਹਿੱਸਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਵਾਸਤੇ ਪਾਰਟੀ ਦੇ ਸਿਧਾਂਤਾਂ ਦੀ ਕੁਰਬਾਨੀ ਦੇ ਕੇ ਭਾਜਪਾ ਨਾਲਸਮਝੌਤਾ ਕਰਨਾ ਚਾਹੁੰਦਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ( SUKHBIR SINGH BADAL )ਨੇ ਪਿਛਲੇ ਤਕਰੀਬਨ ਦੋ ਮਹੀਨਿਆਂ ਵਿਚ ਵਾਪਰੇ ਸਾਰੇ ਘਟਨਾਕ੍ਰਮ ਤੋਂ ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮੈਂ ਵੀ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ ਪਰ ਮੈਂ ਇਸ ਕਰ ਕੇ ਨਾਂਹ ਕੀਤੀ ਕਿਉਂਕਿ ਮੈਨੂੰ ਕਿਹਾ ਗਿਆ ਸੀ ਕਿ ਮੈਂ ਬਗੈਰ ਬੰਦੀ ਸਿੰਘਾਂ, ਪੰਜਾਬ ਦੇ ਦਰਿਆਈ ਪਾਣੀਆਂ, ਇਸਦੀ ਰਾਜਧਾਨੀ ਸਮੇਤ ਪੰਜਾਬ ਦੇ ਮਸਲਿਆਂ ’ਤੇ ਚਰਚਾ ਕੀਤੇ ਬਗੈਰ ਸੀਟਾਂ ਦਾ ਲੈਣ ਦੇਣ ਕਰ ਲਵਾਂ। ਉਹਨਾਂ ਕਿਹਾ ਕਿ ਮੈਂ ਕਿਸੇ ਵੀ ਕੀਮਤ ’ਤੇ ਪੰਥ, ਕਿਸਾਨਾਂ ਤੇ ਪੰਜਾਬੀਆਂ ਨਾਲ ਧੋਖਾ ਨਹੀਂ ਕਰ ਸਕਦਾਸੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਸਿਧਾਂਤਕ ਸਟੈਂਡ ਲੈਣ ਦੇ ਬਾਵਜੂਦ ਵੀ ਜੋ ਆਗੂ ਅੱਜ ਪਾਰਟੀ ਖਿਲਾਫ ਬੋਲ ਰਹੇ ਹਨ, ਨੇ ਨਿੱਜੀ ਤੌਰ ’ਤੇ ਭਾਜਪਾ ਤੱਕ ਪਹੁੰਚ ਕਰ ਕੇ ਉਹਨਾਂ ਨਾਲ ਸਮਝੌਤੇ ਕੀਤੇ। ਉਹਨਾਂ ਕਿਹਾ ਕਿ ਮੈਂ ਇਹਨਾਂ ਸਮਝੌਤਿਆਂ ਦਾ ਸਨਮਾਨ ਕਰਨ ਤੋਂ ਨਾਂਹ ਕਰ ਦਿੱਤੀ ਕਿਉਂਕਿ ਮੈਂ ਮੌਕਾਪ੍ਰਸਤੀ ਦੀ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਕਰਦਾ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਸਿਧਾਂਤਾਂ ਪ੍ਰਤੀ ਵਚਨਬੱਧ ਹਾਂ ਅਤੇ ਹਮੇਸ਼ਾ ਰਹਾਂਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਪੇਸ਼ ਕੀਤੇ ਸੁਝਾਅ ਸੁਣੇ ਜਿਹਨਾਂ ਵਿਚ ਇਹ ਵੀ ਕਿਹਾ ਗਿਆ ਕਿ ਪਾਰਟੀ ਵਿਚ ਚੋਣਾਂ ਵਿਚ ਨੌਜਵਾਨ ਚੇਹਰਿਆਂ ਨੂੰ ਢੁਕਵੀਂ ਪ੍ਰਤੀਨਿਧਤਾ ਦੇ ਕੇ ਨੌਜਵਾਨਾਂ ਦੀ ਪਾਰਟੀ ਵਿਚ ਸ਼ਮੂਲੀਅਤ ਵਧਾਈ ਜਾਵੇ। ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਯੂਥ ਵਿੰਗ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਇਸਨੂੰ ਹੋਰ ਮਜ਼ਬੂਤ ਬਣਾਉਣ ਦੇ ਪ੍ਰੋਗਰਾਮ ’ਤੇ ਕੰਮ ਕਰ ਰਹੀ ਹੈ।
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਕਾਪ੍ਰਸਤ ਤੱਤਾਂ ਵੱਲੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਫੇਲ੍ਹ ਬਣਾਉਣ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਤੇ ਕੰਟਰੋਲ ਲਈ ਕੇਂਦਰੀ ਏਜੰਸੀਆਂ ਤੋਂ ਚੌਕਸ ਰਹਿਣ। ਇਸ ਮੌਕੇ ਯੂਥ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ।
ਮੀਟਿੰਗ ਵਿਚ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਵੀ ਸ਼ਮੂਲੀਅਤ ਕੀਤੀ।

Tags: chandigarh newsSUKHBIR SINGH BADAL
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
October 10, 2026
0

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ - ਸ਼ਾਈ ਹੋਪ ਦਾ ਸੈਂਕੜਾ, ਰਦਰਫੋਰਡ ਨੇ ਵੀ...

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

by Ranjit Singh
October 10, 2026
0

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ 'ਚ ਤਬਦੀਲ - ਜੰਤਰ-ਮੰਤਰ ’ਤੇ...

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

by Ranjit Singh
October 10, 2026
0

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ 'ਤੇ - ਮੈਡ ਸੰਧੂ ’ਤੇ ਗੋਲੀ...

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

by Ankit
October 10, 2026
0

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ; ਨਵੀਂ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
October 10, 2026
0

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ - ਸ਼ਾਈ ਹੋਪ ਦਾ ਸੈਂਕੜਾ, ਰਦਰਫੋਰਡ ਨੇ ਵੀ...

Most Popular

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
3 weeks ago
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 