• Latest
  • Trending
CHANDIGARH NEWS:12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

CHANDIGARH NEWS:12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

2 years ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

13 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

39 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS:12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

June 30, 2024
in ਪੰਜਾਬ
CHANDIGARH NEWS:12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ

ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।  CHANDIGARH NEWS

ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ। CHANDIGARH NEWS

ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ  ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਉੱਦਮ ਨਾਲ 136 ਕਿਸਾਨਾਂ ਨੂੰ ਲਾਭ ਮਿਲੇਗਾ।

ਇਸ ਤੋਂ ਇਲਾਵਾ ਵਿਭਾਗ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 72 ਕਲਰਕ, 2 ਉਪਰੇਂਜਰ, 2 ਫਾਰੈਸਟਰ ਅਤੇ 199 ਵਣਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ। ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕ, ਉਪਰੇਂਜਰ, ਫਾਰੈਸਟਰ, ਵਣ ਗਾਰਡਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਵਿਭਾਗ ਵੱਲੋਂ ਹੁਸ਼ਿਆਰਪੁਰ ਵਿਖੇ ਪਾਲੀਥੀਨ ਬੈਗ ਫੈਕਟਰੀ ਵਿੱਚ ਨਵੀਆਂ ਮਸ਼ੀਨਾਂ ਲਗਵਾਕੇ ਵਧੀਆ ਕਿਸਮ ਦੇ ਪਾਲੀਥੀਨ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਰਾਜ ਵਣ ਨਿਗਮ ਵੱਲੋਂ ਸਾਲ 2023-24 ਦੌਰਾਨ ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।

Tags: BREAKING NEWSchandigarh newspunjab newsWEB PORTALWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

by Navjot
1 month ago
0

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ  ਸ੍ਰੀਨਗਰ, 7 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 