• Latest
  • Trending
CHANDIGARH NEWS :ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

CHANDIGARH NEWS :ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

2 years ago

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

1 second ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

6 minutes ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

11 minutes ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

17 minutes ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

2 hours ago
Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

10 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

11 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

11 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

11 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

11 hours ago
Hindi News
English News
Saturday, October 10, 2026
No Result
View All Result
23 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

June 30, 2024
in ਪੰਜਾਬ
CHANDIGARH NEWS :ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਚੇਤਨ ਸਿੰਘ ਜੌੜਾਮਾਜਰਾ ਨੇ ਵਿਖਾਈ ਹਰੀ ਝੰਡੀ

ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਅਹਿਮ ਵਿਦੇਸ਼ੀ ਮੰਡੀਆਂ ‘ਚ ਸ਼ੁਮਾਰ ਹੋਵੇਗਾ: ਚੇਤਨ ਸਿੰਘ ਜੌੜਾਮਾਜਰਾ

ਭਵਿੱਖ ਵਿੱਚ ਹੋਰ ਬਾਗ਼ਬਾਨੀ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕਰਨ ਦਾ ਐਲਾਨ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। CHANDIGARH NEWS

ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ। CHANDIGARH NEWS

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ।

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਲੀਚੀ ਦੀ ਪਹਿਲੀ ਖੇਪ ਇੰਗਲੈਂਡ (ਯੂ.ਕੇ.) ਲਈ ਐਕਸਪੋਰਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੱਧ ਮੁਨਾਫ਼ਾ ਕਮਾ ਸਕਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਗ਼ਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗ਼ਬਾਨੀ ਦੀਆਂ ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਵਿਦੇਸ਼ ਦੀਆਂ ਅਹਿਮ ਮੰਡੀਆਂ ਵਿੱਚ ਸ਼ੁਮਾਰ ਹੋਵੇਗਾ ਅਤੇ ਲੀਚੀ ਦੇ ਕਾਸ਼ਤਕਾਰਾਂ ਦੀ ਪਛਾਣ ਵਿਦੇਸ਼ਾਂ ਤੱਕ ਬਣੇਗੀ।

Tags: BREAKING NEWSchandigarh newsPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

by Ranjit Singh
October 10, 2026
0

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ 'ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ 'ਆਪ' - ਸੀਈਸੀ...

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

by Ranjit Singh
October 10, 2026
0

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ 'ਤੇ - ਮੈਡ ਸੰਧੂ ’ਤੇ ਗੋਲੀ...

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

by Ankit
October 10, 2026
0

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ; ਨਵੀਂ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ...

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

by Ankit
October 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 10-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

by Ranjit Singh
October 10, 2026
0

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ 'ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ 'ਆਪ' - ਸੀਈਸੀ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

by Ranjit Singh
1 week ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 