• Latest
  • Trending
CHANDIGARH NEWS:ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

CHANDIGARH NEWS:ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

2 years ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

17 seconds ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

1 hour ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS:ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

July 1, 2024
in ਸਿਆਸੀ, ਖਬਰਾਂ, ਪੰਜਾਬ
CHANDIGARH NEWS:ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ

ਚੰਡੀਗੜ੍ਹ, 1 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ। CHANDIGARH NEWS

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 ‘ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ। ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ। CHANDIGARH NEWS

ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। CHANDIGARH NEWS

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। CHANDIGARH NEWS

ੳਨ੍ਹਾਂ ਦੱਸਿਆ ਕਿ ਇਸੇ ਤਰਜ਼ ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। CHANDIGARH NEWS

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in ‘ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। CHANDIGARH NEWS

Tags: chandigarh news
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

Most Popular

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
1 week ago
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 