• Latest
  • Trending

CHANDIGARH NEWS :ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

2 years ago
ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ

ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ

6 hours ago
ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
RG ਕਰ ਰੇਪ – ਮਰਡਰ ਕੇਸ ‘ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ

RG ਕਰ ਰੇਪ – ਮਰਡਰ ਕੇਸ ‘ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ

7 hours ago
ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

7 hours ago
ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪੀ.ਐੱਮ. ਮੋਦੀ ਨੇ CWG 2026 ਦੇ ਤਮਗਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

7 hours ago
E20 ਫਿਊਲ ‘ਤੇ ‘ਆਪ’ ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ ‘ਤੇ ਸਾਧਿਆ ਨਿਸ਼ਾਨਾ

E20 ਫਿਊਲ ‘ਤੇ ‘ਆਪ’ ਦਾ ਹੱਲਾਬੋਲ: ਕੇਜਰੀਵਾਲ ਨੇ ਵੀਡੀਓ ਸ਼ੇਅਰ ਕਰ ਕੇਂਦਰ ‘ਤੇ ਸਾਧਿਆ ਨਿਸ਼ਾਨਾ

8 hours ago
‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

‘ਸ਼ੇਰ-ਏ-ਪੰਜਾਬ T20 ਲੀਗ’ ਲਈ ਖਿਡਾਰੀਆਂ ਦੀ ਨਿਲਾਮੀ ਸ਼ੁਰੂ: ਸਨਵੀਰ ਸਿੰਘ ‘ਤੇ ਲੱਗੀ ਵੱਡੀ ਬੋਲੀ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

ਮਸ਼ਹੂਰ ਗਾਇਕ ਸੋਨੂ ਨਿਗਮ ਦੀ ਹੋਈ ਸਰਜਰੀ; ਦਰਦ ‘ਚ ਵੀ ਨਹੀਂ ਹਾਰੇ ਹਿੰਮਤ

9 hours ago
ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ

ਕੋਟਕਪੂਰਾ ਦੇ ਤਿੰਨ ਕਾਵੜ ਯਾਤਰੀਆਂ ਦੀ ਮੌਤ ਦਾ ਮਾਮਲਾ: ਪੁਲਿਸ ਨੇ ਮੁਲਜ਼ਮ ਨੂੰ ਵਾਹਨ ਸਣੇ ਕੀਤਾ ਕਾਬੂ

10 hours ago
ਚਰਖੀ ਦਾਦਰੀ ਫਾਇਰਿੰਗ ਮਾਮਲਾ:  ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

11 hours ago
Hindi News
English News
Monday, August 10, 2026
No Result
View All Result
26 °c
Chandigarh
25 ° Tue
29 ° Wed
30 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

July 17, 2024
in ਸਿਆਸੀ, ਖਬਰਾਂ, ਪੰਜਾਬ

CHANDIGARH NEWS

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 36260 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 35630 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਦੇ ਨੇੜੇ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਰਣਨੀਤਕ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਅੰਦਰ ਅਤੇ ਬਾਹਰ ਦੇ ਸਾਰੇ ਉਪਲਬਧ ਸਰੋਤਾਂ ਦੀ ਪੂਰੀ ਵਰਤੋਂ ਕੀਤੀ ਗਈ ਤਾਂ ਜੋ ਸਥਿਰ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਨਾਂ ਕਿਸੇ ਵਿਘਨ ਦੇ ਇਸ ਵਧੀ ਹੋਈ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਸਾਡੇ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ।

ਬਿਜਲੀ ਮੰਤਰੀ ਨੇ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿੱਚ ਨਿਰੰਤਰ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। CHANDIGARH NEWS

Tags: chandigarh newsHARBHAJAN SINGH ETO
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ

ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ

by Jaspreet Kaur
August 9, 2026
0

ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ - ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਨੇ ਸ਼ੁਰੂ...

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

by Jaspreet Kaur
August 9, 2026
0

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ ਨਵੀ ਦਿੱਲੀ, 9 ਅਗਸਤ 2026 (ਵਿਸ਼ਵ ਵਾਰਤਾ) : ਕੇਂਦਰ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

RG ਕਰ ਰੇਪ – ਮਰਡਰ ਕੇਸ ‘ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ

RG ਕਰ ਰੇਪ – ਮਰਡਰ ਕੇਸ ‘ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
August 9, 2026
0

RG ਕਰ ਰੇਪ - ਮਰਡਰ ਕੇਸ 'ਚ ਸ਼ੁਭੇਂਦੂ ਸਰਕਾਰ ਦਾ ਵੱਡਾ ਫ਼ੈਸਲਾ - ਨਵੇਂ ਸਿਰੇ ਤੋਂ ਹੋਵੇਗੀ ਜਾਂਚ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ

ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ

by Jaspreet Kaur
August 9, 2026
0

ਸ਼ੇਰ-ਏ-ਪੰਜਾਬ ਟੀ20 ਲੀਗ: ਨਮਨ ਧੀਰ ਨੂੰ ਅੰਮ੍ਰਿਤਸਰ ਸੂਰਮਾਜ਼ ਨੇ 10.80 ਲੱਖ ’ਚ ਖਰੀਦਿਆ - ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਨੇ ਸ਼ੁਰੂ...

Most Popular

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

by Ranjit Singh
2 weeks ago
0

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ 'ਤੇ "E-20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 