• Latest
  • Trending
CHANDIGARH NEWS :ਹਰਿਆਣਾ ਸਰਕਾਰ ਕਿਸਾਨਾਂ ‘ਤੇ ਗੋਲੀ ਚਲਾਉਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰ ਰਹੀ ਹੈ, ਇਹ ਫੈਸਲਾ ਨਿੰਦਣਯੋਗ ਹੈ – ਆਮ ਆਦਮੀ ਪਾਰਟੀ

CHANDIGARH NEWS :ਹਰਿਆਣਾ ਸਰਕਾਰ ਕਿਸਾਨਾਂ ‘ਤੇ ਗੋਲੀ ਚਲਾਉਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰ ਰਹੀ ਹੈ, ਇਹ ਫੈਸਲਾ ਨਿੰਦਣਯੋਗ ਹੈ – ਆਮ ਆਦਮੀ ਪਾਰਟੀ

2 years ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

25 minutes ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

44 minutes ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

2 hours ago
National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

2 hours ago
Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

2 hours ago
Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

2 hours ago
Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

12 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

12 hours ago
Hindi News
English News
Friday, August 28, 2026
No Result
View All Result
27 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਹਰਿਆਣਾ ਸਰਕਾਰ ਕਿਸਾਨਾਂ ‘ਤੇ ਗੋਲੀ ਚਲਾਉਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰ ਰਹੀ ਹੈ, ਇਹ ਫੈਸਲਾ ਨਿੰਦਣਯੋਗ ਹੈ – ਆਮ ਆਦਮੀ ਪਾਰਟੀ

 ਕਿਸਾਨਾਂ 'ਤੇ ਤਸ਼ੱਦਦ ਕਰਨ ਵਾਲਿਆਂ ਨੂੰ ਸਨਮਾਨਿਤ ਕਰਕੇ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਨੀਚਾ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ- 'ਆਪ' ਬੁਲਾਰੇ ਨੀਲ ਗਰਗ 

July 18, 2024
in ਖਬਰਾਂ
CHANDIGARH NEWS :ਹਰਿਆਣਾ ਸਰਕਾਰ ਕਿਸਾਨਾਂ ‘ਤੇ ਗੋਲੀ ਚਲਾਉਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰ ਰਹੀ ਹੈ, ਇਹ ਫੈਸਲਾ ਨਿੰਦਣਯੋਗ ਹੈ – ਆਮ ਆਦਮੀ ਪਾਰਟੀ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਹਰਿਆਣਾ ਸਰਕਾਰ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਜਾ ਰਹੀ ਹੈ, ਜਿਨ੍ਹਾਂ ਨੇ ਹਰਿਆਣਾ-ਪੰਜਾਬ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਸਨ।

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਇਹ ਫੈਸਲਾ ਨਿੰਦਣਯੋਗ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ‘ਤੇ ਜ਼ੁਲਮ ਕਰਨ ਵਾਲਿਆਂ ਦਾ ਸਨਮਾਨ ਕਰਦੀ ਹੈ। ਅਜਿਹਾ ਕਰਕੇ ਉਹ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਨੀਚਾ ਦਿਖਾਉਣ ਦੀ ਕੋਸ਼ਿਸ਼ ਕਰਦੀ ਹੈ।

ਭਾਜਪਾ ( BJP ) ਦੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦਾ ਜਿਕਰ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਟੇਨੀ ਦੇ ਪੁੱਤਰ ਨੇ ਲਖੀਮਪੁਰ-ਖੇੜੀ ‘ਚ ਕਿਸਾਨਾਂ ਨੂੰ ਆਪਣੇ ਵਾਹਨਾਂ ਨਾਲ ਕੁਚਲਿਆ ਪਰ ਪ੍ਰਧਾਨ ਮੰਤਰੀ ਮੋਦੀ ਨੇ ਨਾ ਤਾਂ ਟੈਨੀ ਨੂੰ ਮੰਤਰੀ ਮੰਡਲ ‘ਚੋਂ ਕੱਢਿਆ ਅਤੇ ਨਾ ਹੀ ਉਨ੍ਹਾਂ ਦੇ ਬੇਟੇ ‘ਤੇ ਕੋਈ ਕਾਰਵਾਈ ਕੀਤੀ।

ਉਨ੍ਹਾਂ ਕਿਹਾ ਕਿ 2013 ‘ਚ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਖੁਦ ਕਿਹਾ ਸੀ ਕਿ ਅਸੀਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰ ਦਿਆਂਗੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਵਾਂਗੇ, ਪਰ ਬਾਅਦ ‘ਚ ਮੋਦੀ ਆਪਣੀ ਗੱਲ ਤੋਂ ਪਿੱਛੇ ਹਟ ਗਏ | ਉਨ੍ਹਾਂ ਨੇ  ਦੇਸ਼ ਦੇ ਕਿਸਾਨਾਂ ਨਾਲ ਧੋਖਾ ਨਹੀਂ ਕੀਤਾ।  ਉਨਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਇਕ ਵਾਅਦੇ ਨੂੰ ਵੀ ਪੂਰਾ ਨਹੀਂ ਕੀਤਾ, ਉਲਟਾ ਕਿਸਾਨਾਂ ‘ਤੇ ਕਾਲੇ ਖੇਤੀ ਕਾਨੂੰਨ ਥੋਪ ਕੇ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਫਸਲਾਂ ਉਨ੍ਹਾਂ ਦੇ ਕਾਰਪੋਰੇਟ ਦੋਸਤਾਂ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ।  ਅੱਜ ਤੱਕ ਪੀਐਮ ਮੋਦੀ ਅਤੇ ਭਾਜਪਾ ਨੇ ਇਨ੍ਹਾਂ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਵੀ ਨਹੀਂ ਕੀਤਾ ਹੈ।

ਨੀਲ ਗਰਗ ਨੇ ਕਿਹਾ ਕਿ ਭਾਜਪਾ ਸੰਵਿਧਾਨ ਅਤੇ ਅਦਾਲਤ ਨੂੰ ਵੀ ਨਹੀਂ ਮੰਨਦੀ।  ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਕੀਤਾ ਕਿ ਹਰਿਆਣਾ HARYANA ਸਰਕਾਰ ਨੈਸ਼ਨਲ ਹਾਈਵੇ ਨੂੰ ਖਾਲੀ ਕਰੇ ਅਤੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਦੀ ਇਜਾਜ਼ਤ ਦੇਵੇ ਤਾਂ ਉਹ ਇਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਅਤੇ ਉਥੇ ਝੂਠ ਬੋਲਿਆ ਕਿ ਪੁਲਿਸ  ਵਲੋਂ ਨਹੀਂ ਕਿਸਾਨਾਂ ਵੱਲੋਂ ਸੜਕ ਜਾਮ ਕਰ ਦਿੱਤੀ ਗਈ ਹੈ ।  ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਨੂੰ ਅਦਾਲਤਾਂ ਅਤੇ ਨਿਆਂ ਪ੍ਰਣਾਲੀ ‘ਤੇ ਭਰੋਸਾ ਨਹੀਂ ਹੈ। ( CHANDIGARH NEWS )

Tags: BREAKING NEWSchandigarh newsWEB PORTALWISHAVWARTA.INਆਮ ਆਦਮੀ ਪਾਰਟੀਹਰਿਆਣਾਹਰਿਆਣਾ ਸਰਕਾਰਚੰਡੀਗੜ੍ਹਭਾਜਪਾ ਸਰਕਾਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
August 28, 2026
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

by Ranjit Singh
August 28, 2026
0

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ - ਭਾਜਪਾ ਦੀ ਪਹਿਲੀ ਵਾਰ ਹੋਵੇਗੀ ਵੱਖਰੀ ਸਟੇਜ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 28, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 