CHANDIGARH NEWS :ਚੰਡੀਗੜ੍ਹ 22 ਜੂਨ (ਵਿਸ਼ਵ ਵਾਰਤਾ ): ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਇਆ ਦਿੱਤੀਆਂ ਹਨ। ਸੀਐਮ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਪਾਈ ਹੈ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ, “ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।”
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ‘ਚ ਦਾਖ਼ਲ
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ‘ਚ ਦਾਖ਼ਲ ਲਗਾਤਾਰ ਵਿਗੜ ਰਹੀ ਹੈ ਸਿਹਤ ਚੰਡੀਗੜ੍ਹ,...