• Latest
  • Trending
CHANDIGARH NEWS: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

CHANDIGARH NEWS: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

2 years ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

6 minutes ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

43 minutes ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

1 hour ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

2 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

3 hours ago
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

3 hours ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

3 hours ago
WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

3 hours ago
Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

July 21, 2024
in ਪੰਜਾਬ

ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਕੁਆਲਿਟੀ ਕੀਤੀ ਚੈੱਕ

ਚੰਡੀਗੜ੍ਹ 21 ਜੁਲਾਈ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ।

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਆਪਣੇ ਦੌਰੇ ਦੌਰਾਨ ਖਿਚੜੀ ਅਤੇ ਦਲੀਆ ਦਫਤਰ ਵਿਖੇ ਤਿਆਰ ਕਰਵਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ ।

ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂਆਂ ਮਾਰਕਫੈੱਡ, ਪੰਜਾਬ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹਨਾਂ ਦੀ ਕੁਆਲਟੀ ਦੀ ਚੈਕਿੰਗ ਸਬੰਧਤ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਪੋਸ਼ਣ ਸਟਾਫ ਅਤੇ ਸੁਪਰਵਾਈਜਰਾਂ ਵੱਲੋਂ ਚੈੱਕ ਕਰਨ ਉਪੰਰਤ ਹੀ ਅੱਗੇ ਆਂਗਣਵਾੜੀ ਸੈਂਟਰਾਂ ਨੂੰ ਵੰਡ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਪਏ ਸਮਾਨ ਦੀ ਪੈਕਿੰਗ, ਮੈਨੂਫੈਕਚਰਿੰਗ ਅਤੇ ਐਕਸਪਾਇਰੀ ਤਰੀਕਾਂ ਨੂੰ ਵੀ ਚੈੱਕ ਕੀਤਾ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ ‘ਤੇ ਲਾਭ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਂਦੇ ਰਾਸ਼ਨ ਦੀ ਮਿਆਦ ਤਿੰਨ ਮਹੀਨੇ ਹੁੰਦੀ ਹੈ। ਜਦੋਂ ਵੀ ਰਾਸ਼ਨ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਵਿਖੇ ਆਉਂਦਾ ਹੈ ਤਾਂ ਤੁਰੰਤ ਇਹ ਰਾਸ਼ਨ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਕਿ ਆਂਗਣਵਾੜੀ ਸੈਂਟਰਾਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਖਾਣੇ ਦੀ ਪਹਿਲਾਂ ਕੁਆਲਿਟੀ ਆਪ ਚੈੱਕ ਕੀਤੀ ਜਾਂਦੀ ਹੈ ਅਤੇ ਇਸ ਉਪਰੰਤ ਹੀ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਂਗਣਵਾੜੀ ਹੈਲਪਰਾਂ ਨੂੰ ਸਮਾਨ ਬਣਾਉਣ ਦੀ ਵਿਧੀ ਬਾਰੇ ਵੀ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਖ਼ੁਰਾਕ ਵਸਤੂਆਂ ਦੀ ਕੁਆਲਟੀ ਦੀ ਚੈਕਿੰਗ ਲਈ ਸੈਂਪਲ ਵੀ ਭਰੇ ਗਏ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਮਨੈਜਰ ਮਾਰਕਫੈਡ, ਸੀ.ਡੀ.ਪੀ.ਓ ਹਾਜ਼ਰ ਸਨ ।

Tags: BREAKING NEWSchandigarh newspunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

by Ranjit Singh
October 28, 2026
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ): ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ...

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

by Ranjit Singh
October 28, 2026
0

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚ ਸਕੂਲਾਂ ਦਾ ਸਮਾਂ 2...

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
October 28, 2026
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

by Ranjit Singh
October 28, 2026
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ): ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ...

Most Popular

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
1 week ago
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 