• Latest
  • Trending
CHANDIGARH NEWS: ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

CHANDIGARH NEWS: ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

2 years ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

4 hours ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

5 hours ago
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

6 hours ago
ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

7 hours ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

9 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

9 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

9 hours ago
Hindi News
English News
Saturday, September 19, 2026
No Result
View All Result
23 °c
Chandigarh
27 ° Sat
28 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

ਇਹ ਤੀਜਾ "ਖੇਡਾਂ ਵਤਨ ਪੰਜਾਬ ਦੀਆਂ" ਚੱਲ ਰਿਹਾ ਹੈ, ਇਸ ਵਾਰ 3 ਨਵੀਆਂ ਖੇਡਾਂ ਅਤੇ ਪੈਰਾ-ਗੇਮਾਂ ਨੂੰ ਸ਼ਾਮਲ ਕੀਤਾ ਗਿਆ ਹੈ, 40 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੂੰ ਵੀ ਦਿੱਤਾ ਜਾਵੇਗਾ ਨਕਦ ਇਨਾਮ

August 30, 2024
in Punjab-Chandigarh, ਖਬਰਾਂ, ਚੰਡੀਗੜ੍ਹ, ਪੰਜਾਬ
CHANDIGARH NEWS: ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

CHANDIGARH NEWS: ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

ਇਹ ਤੀਜਾ “ਖੇਡਾਂ ਵਤਨ ਪੰਜਾਬ ਦੀਆਂ” ਚੱਲ ਰਿਹਾ ਹੈ, ਇਸ ਵਾਰ 3 ਨਵੀਆਂ ਖੇਡਾਂ ਅਤੇ ਪੈਰਾ-ਗੇਮਾਂ ਨੂੰ ਸ਼ਾਮਲ ਕੀਤਾ ਗਿਆ ਹੈ, 40 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੂੰ ਵੀ ਦਿੱਤਾ ਜਾਵੇਗਾ ਨਕਦ ਇਨਾਮ

ਨਵੀਂ ਖੇਡ ਨੀਤੀ ਤਹਿਤ 1 ਜਨਵਰੀ 2016 ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਮਿਲੇਗੀ ਨੌਕਰੀ ਦੀ ਗਰੰਟੀ: ਗੁਰਮੀਤ ਸਿੰਘ ਮੀਤ ਹੇਅਰ

ਖੇਡ ਨੀਤੀ ਅਤੇ ਖੇਡ ਸਭਿਆਚਾਰ ਨੂੰ ਪੁਨਰ ਸੁਰਜੀਤ ਕਰਨਾ ਮਾਨ ਸਰਕਾਰ ਦੀਆਂ ਸ਼ਲਾਘਾਯੋਗ ਪ੍ਰਾਪਤੀਆਂ: ਆਪ ਆਗੂ

“ਸਪੋਰਟਸ ਮੈਡੀਸਨ ਕੇਡਰ” ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਮੀਤ ਹੇਅਰ

CHANDIGARH NEWS: ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ) CHANDIGARH NEWS :- ‘ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰਨ ਅਤੇ ਨਵੀਂ ਖੇਡ ਨੀਤੀ ਲਾਗੂ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਹੇਅਰ ਨੇ ਕਿਹਾ ਕਿ ਖੇਡ ਨੀਤੀ ਅਤੇ “ਖੇਡਾਂ ਵਤਨ ਪੰਜਾਬ ਦੀਆਂ” ਵਰਗੇ ਟੂਰਨਾਮੈਂਟਾਂ ਦਾ ਮੁੱਖ ਮੰਤਵ ਪੰਜਾਬ ਨੂੰ ਖੇਡਾਂ ਵਿੱਚ ਦੁਬਾਰਾ ਨੰਬਰ-1 ਰਾਜ ਬਣਾਉਣਾ ਅਤੇ ਹਰ ਉਮਰ ਦੇ ਲੋਕਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।

ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਸੀਨੀਅਰ ਬੁਲਾਰੇ ਅਤੇ ਚੇਅਰਮੈਨ ਨੀਲ ਗਰਗ ਦੇ ਨਾਲ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਹੇਅਰ ਨੇ ਕਿਹਾ ਕਿ ਇਸ ਸਮੇਂ ਤੀਸਰਾ “ਖੇਡਾਂ ਵਤਨ ਪੰਜਾਬ ਦੀਆਂ” ਚੱਲ ਰਿਹਾ ਹੈ। ਇਸ ਸਾਲ, ਪਹਿਲੀ ਵਾਰ ਪੈਰਾ-ਐਥਲੈਟਿਕਸ, ਪੈਰਾ-ਪਾਵਰਲਿਫਟਿੰਗ, ਅਤੇ ਪੈਰਾ-ਬੈਡਮਿੰਟਨ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਤਿੰਨ ਨਵੀਆਂ ਖੇਡਾਂ- ਸਾਈਕਲਿੰਗ, ਬੇਸਬਾਲ ਅਤੇ ਤਾਈਕਵਾਂਡੋ- ਨੂੰ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਈਵੈਂਟ ਹਰ ਸਾਲ ਅੱਗੇ ਵਧਦਾ ਜਾ ਰਿਹਾ ਹੈ, ਜਿਸ ਵਿੱਚ ਸੈਂਕੜੇ ਖਿਡਾਰੀ ਹਿੱਸਾ ਲੈ ਰਹੇ ਹਨ ਅਤੇ ਹੋਰ ਖੇਡਾਂ ਵੀ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪਹਿਲਾਂ, 8 ਉਮਰ ਵਰਗ ਸਨ, ਪਰ ਇਸ ਵਾਰ 70+ ਉਮਰ ਵਰਗ ਨੂੰ ਜੋੜਿਆ ਗਿਆ ਹੈ, ਜਿਸ ਤੋਂ ਬਾਅਦ ਹੁਣ ਇਸ ‘ਚ ਕੁੱਲ ਨੌਂ ਉਮਰ ਵਰਗ ਸ਼ਾਮਿਲ ਹੋ ਗਏ ਹਨ।

ਹੇਅਰ ਨੇ ਦੱਸਿਆ ਕਿ ਨਕਦ ਇਨਾਮ, ਜੋ ਪਹਿਲਾਂ 40 ਸਾਲ ਤੱਕ ਦੇ ਉਮਰ ਵਰਗਾਂ ਨੂੰ ਦਿੱਤੇ ਜਾਂਦੇ ਸਨ, ਹੁਣ 40-50, 50-60, 60-70, ਅਤੇ 70+ ਉਮਰ ਵਰਗਾਂ ਦੇ ਜੇਤੂਆਂ ਨੂੰ ਵੀ ਇਨਾਮ ਦਿੱਤੇ ਜਾਣਗੇ। 40 ਸਾਲ ਦੀ ਉਮਰ ਤੱਕ ਦੇ ਮੈਡਲ ਜੇਤੂਆਂ ਨੂੰ ਲਗਭਗ 9 ਕਰੋੜ ਰੁਪਏ ਦਾ ਨਕਦ ਇਨਾਮ ਮਿਲੇਗਾ। ਜਦੋਂ ਕਿ 40 ਤੋਂ ਵਧ ਉਮਰ ਵਰਗ ਸ਼੍ਰੇਣੀਆਂ ਵਿੱਚ 1,221 ਤਗਮਾ ਜੇਤੂਆਂ ਨੂੰ ਕੁਲ 90 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।

‘ਆਪ’ ਆਗੂ ਨੇ ਸਪੋਰਟਸ ਮੈਡੀਸਨ ਕੇਡਰ ਬਾਰੇ ਵੀ ਮੀਡੀਆ ਨੂੰ ਜਾਣਕਾਰੀ ਦਿੱਤੀ ਅਤੇ ਐਲਾਨ ਕੀਤਾ ਕਿ ਪੰਜਾਬ ਅਜਿਹਾ ਕੇਡਰ ਸਥਾਪਤ ਕਰਨ ਵਾਲਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਡਰ ਵਿੱਚ 113 ਮੈਂਬਰ ਹੋਣਗੇ, ਜਿਸ ਵਿੱਚ ਗਰੁੱਪ ਏ ਅਤੇ ਬੀ ਵਿੱਚ 16 ਪੋਸਟਾਂ, ਗਰੁੱਪ ਸੀ ਵਿੱਚ 80 ਪੋਸਟਾਂ ਅਤੇ ਗਰੁੱਪ ਡੀ ਵਿੱਚ 1 ਪੋਸਟ ਹੋਵੇਗੀ। ਹੇਅਰ ਨੇ ਕਿਹਾ ਕਿ ਕਿਸੇ ਹੋਰ ਰਾਜ ਕੋਲ ਸਮਰਪਿਤ ਸਪੋਰਟਸ ਮੈਡੀਸਨ ਕਾਡਰ ਨਹੀਂ ਹੈ। ਉਹ ਆਮ ਤੌਰ ‘ਤੇ ਇਕਰਾਰਨਾਮੇ ਦੇ ਆਧਾਰ ‘ਤੇ ਲੋਕਾਂ ਨੂੰ ਨੌਕਰੀ ‘ਤੇ ਰੱਖਦੇ ਹਨ ਜਾਂ ਸਹੂਲਤਾਂ ਦੀ ਪੂਰੀ ਤਰ੍ਹਾਂ ਘਾਟ ਹੁੰਦੀ ਹੈ। ਇਸ ਦੇ ਉਲਟ, ਪੰਜਾਬ ਸਰਕਾਰ ਨੇ ਇੱਕ ਸੰਗਠਿਤ ਸਪੋਰਟਸ ਮੈਡੀਸਨ ਕਾਡਰ ਦੇ ਗਠਨ ਨੂੰ ਅਧਿਕਾਰਤ ਤੌਰ ‘ਤੇ ਨੋਟੀਫਾਈ ਕੀਤਾ ਹੈ।

ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਹ ਆਪਣੀ ਕਾਮਯਾਬੀ ਦਾ ਸਬੂਤ ਬਣੇਗੀ। ਇਸ ਨੀਤੀ ਅਨੁਸਾਰ ਪੰਜਾਬ ਦੇ ਸਾਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨੌਕਰੀਆਂ ਦੀ ਗਾਰੰਟੀ ਦਿੱਤੀ ਜਾਵੇਗੀ। ਜਿਹੜੇ ਖਿਡਾਰੀ 1 ਜਨਵਰੀ 2016 ਤੋਂ ਸਰਗਰਮ ਹਨ, ਉਹ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਉਨ੍ਹਾਂ ਖਿਡਾਰੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਨੂੰ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਦੌਰਾਨ ਅਣਗੌਲਿਆ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਪੰਜਾਬ ਵਿੱਚ ਸਥਾਨਕ ਪ੍ਰਤਿਭਾ ਅਤੇ ਖਾਸ ਖੇਡਾਂ ਦੀ ਪ੍ਰਸਿੱਧੀ ਦੇ ਅਧਾਰ ‘ਤੇ ਖੇਡ ਨਰਸਰੀਆਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਮਾਲਵਾ ਖੇਤਰ ਵਿੱਚ ਪਹਿਲੀ ਵਾਰ ਐਸਟ੍ਰੋਟਰਫ ਲਗਾਈ ਜਾ ਰਹੀ ਹੈ ਅਤੇ ਇਨ੍ਹਾਂ ਨਰਸਰੀਆਂ ਲਈ ਕੋਚ ਅਤੇ ਹੋਰ ਸਟਾਫ਼ ਭਰਤੀ ਕੀਤਾ ਜਾ ਰਿਹਾ ਹੈ।

ਐਮਪੀ ਸੰਗਰੂਰ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਦੀ ਮਾਨ ਸਰਕਾਰ ਨੇ ਖਿਡਾਰੀਆਂ ਨੂੰ ਕੁਲ 88 ਕਰੋੜ ਰੁਪਏ ਬਤੌਰ ਇਨਾਮ ਵਜੋਂ ਦਿੱਤੇ ਹਨ। 2022 ਦੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ, ਇਨਾਮੀ ਰਾਸ਼ੀ 6.85 ਕਰੋੜ ਰੁਪਏ ਸੀ, ਜੋ 2023 ਵਿੱਚ ਵਧ ਕੇ 8.87 ਕਰੋੜ ਹੋ ਗਈ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਪੈਰਿਸ ਓਲੰਪੀਅਨਾਂ ਨੂੰ 12.50 ਕਰੋੜ ਰੁਪਏ ਦਿੱਤੇ ਗਏ। 2023 ਦੀ ਏਸ਼ੀਅਨ ਖੇਡਾਂ, 2022 ਰਾਸ਼ਟਰਮੰਡਲ ਖੇਡਾਂ ਅਤੇ ਰਾਸ਼ਟਰੀ ਮੁਕਾਬਲਿਆਂ ਦੇ ਖਿਡਾਰੀਆਂ ਨੂੰ ਵੀ ਨਕਦ ਇਨਾਮ ਦਿੱਤੇ ਗਏ।

ਮੀਤ ਹੇਅਰ ਨੇ ਉਜਾਗਰ ਕੀਤਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਮੁਕਾਬਲਿਆਂ ਤੋਂ ਪਹਿਲਾਂ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਵਿਲੱਖਣ ਹੈ, ਜਿਸ ਨਾਲ ਉਹ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਬਿਹਤਰ ਤਿਆਰੀ ਕਰ ਸਕਦੇ ਹਨ। ਓਲੰਪਿਕ ਅਥਲੀਟਾਂ ਨੂੰ 25-25 ਲੱਖ ਰੁਪਏ, ਅਤੇ ਪੰਜਾਬ ਦੇ ਪੈਰਾ-ਓਲੰਪੀਅਨਾਂ ਨੂੰ ਵੀ 25-25 ਲੱਖ ਰੁਪਏ ਦਿੱਤੇ ਗਏ।

Tags: BREAKING NEWSBreaking news in Punjabichandigarh newsLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

by Ankit
September 18, 2026
0

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 18, 2026
0

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

Most Popular

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

by Navjot
1 week ago
0

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ      ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 