• Latest
  • Trending
CHANDIGARH NEWS: ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਸ਼ੁਰੂ

CHANDIGARH NEWS: ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਸ਼ੁਰੂ

2 years ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

24 minutes ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

1 hour ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

1 hour ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

3 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

3 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

4 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

4 hours ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

4 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

5 hours ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

5 hours ago
Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਸ਼ੁਰੂ

September 1, 2024
in Punjab-Chandigarh, ਖਬਰਾਂ, ਚੰਡੀਗੜ੍ਹ, ਪੰਜਾਬ
CHANDIGARH NEWS: ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਸ਼ੁਰੂ

CHANDIGARH NEWS: ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਸ਼ੁਰੂ

ਦੋ ਸਤੰਬਰ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ

CHANDIGARH NEWS: ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਸ਼ੁਰੂ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਪੰਜ ਰੋਜ਼ਾ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਅੱਜ ਮੋਰਚੇ ਦੇ ਪਹਿਲੇ ਦਿਨ ਸੈਂਕੜੇ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਤੇ ਸਾਬਕਾ ਸੈਨਿਕਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਪਹਿਲੇ ਦਿਨ ਹੀ ਟਰੈਕਟਰਾਂ ਟਰਾਲੀਆਂ ,ਬੱਸਾਂ ਤੇ ਗੱਡੀਆਂ ਰਾਹੀਂ ਵੱਡੇ ਪੱਧਰ ਤੇ ਲੰਗਰ ਅਤੇ ਰਿਹਾਇਸ਼ ਦੇ ਪੁਖਤਾ ਪ੍ਰਬੰਧਾਂ ਨੂੰ ਦੇਖਦਿਆਂ ਇਸ ਮੋਰਚੇ ਦੀ ਲੰਬੀ ਤਿਆਰੀ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਅੱਜ ਸ਼ੁਰੂ ਹੋਏ ਧਰਨੇ ਚ ਜੁੜੇ ਭਰਵੇਂ ਇਕੱਠ ਨੂੰ ਬੀਕੇਯੂ ਏਕਤਾ ਉਗਰਾਹਾਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ,ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਸ਼ਿੰਗਾਰਾ ਸਿੰਘ ਮਾਨ ਮਹਿਲਾ ਔਰਤ ਆਗੂ ਹਰਿੰਦਰ ਬਿੰਦੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਐਲਾਨ ਕੀਤਾ ਕਿ ਕੱਲ੍ਹ 2 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਖੁਦਕੁਸ਼ੀ ਪੀੜਤਾਂ ਦੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਵਿਧਾਨ ਸਭਾ ਵੱਲ ਮਾਰਚ ਕਰਕੇ ਖੇਤੀ ਨੀਤੀ ਸਮੇਤ ਹੋਰ ਭਖਦੀਆਂ ਕਿਸਾਨ ਮਜ਼ਦੂਰ ਮੰਗਾਂ ਦਾ ਯਾਦ ਪੱਤਰ ਮੁੱਖ ਮੰਤਰੀ ਤੋਂ ਇਲਾਵਾ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨੂੰ ਸੌਂਪਣਗੇ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਹਾਂ ਜਥੇਬੰਦੀਆਂ ਨਾਲ਼ ਮੀਟਿੰਗ ਰੱਦ ਕਰਨ ਦੇ ਫੈਸਲੇ ਤੇ ਟਿੱਪਣੀ ਕਰਦਿਆਂ ਆਖਿਆ ਇਸ ਕਦਮ ਨਾਲ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਉਹਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਮੋਰਚੇ ਨੂੰ ਸਾਬੋਤਾਜ ਕਰਨ ਦੀ ਖੋਟੀ ਨੀਅਤ ‘ਚੋਂ ਦਿੱਤਾ ਗਿਆ ਸੀ। ਉਹਨਾਂ ਆਖਿਆ ਕਿ ਚੰਡੀਗੜ੍ਹ ਦੇ 34 ਸੈਕਟਰ ‘ਚ ਮੋਰਚਾ ਲਾਉਣ ਲਈ ਥਾਂ ਹਾਸਿਲ ਕਰਨਾ ਉਹਨਾਂ ਦੇ ਮੋਰਚੇ ਦੀ ਪਹਿਲੀ ਜਿੱਤ ਹੈ। ਉਹਨਾਂ ਆਖਿਆ ਕਿ ਖੇਤੀ ਖੇਤਰ ਚੋਂ ਕਾਰਪੋਰੇਟ ਘਰਾਣਿਆਂ ਜਗੀਰਦਾਰਾਂ ਤੇ ਸੂਦਖੋਰਾਂ ਦੀ ਜਕੜ ਖ਼ਤਮ ਕਰਨ, ਕਿਸਾਨਾਂ ਮਜ਼ਦੂਰਾਂ ਦੀ ਜ਼ਮੀਨੀ ਤੋਟ ਦੂਰ ਕਰਨ, ਰੁਜ਼ਗਾਰ ਗਰੰਟੀ, ਰਸਾਇਣਾਂ ਮੁਕਤ ਫ਼ਸਲੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ, ਮਜ਼ਦੂਰਾਂ ਕਿਸਾਨਾਂ ਤੇ ਔਰਤਾਂ ਸਿਰ ਚੜ੍ਹਿਆ ਕਰਜਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਨਸ਼ਿਆਂ ਦਾ ਖਾਤਮਾ ਕਰਨ,ਸਭਨਾਂ ਫਸਲਾਂ ਦੇ ਲਾਹੇਵੰਦ ਭਾਵਾਂ ਤੇ ਸਰਕਾਰੀ ਖਰੀਦ ਦੀ ਗਰੰਟੀ ਕਰਨ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਕੇ ਰਾਸ਼ਨ ਡਿਪੂਆਂ ਰਾਹੀਂ ਰਸੋਈ ਤੇ ਘਰੇਲੂ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਮੁੱਹਈਆ ਕਰਵਾਉਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਕੱਟੇ ਪਲਾਟਾਂ ਕਬਜ਼ਾ ਦੇਣ,ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਖੇਤੀ ਅਧਾਰਿਤ ਰੁਜ਼ਗਾਰ ਮੁਖੀ ਸਨਅਤਾ ਦੀ ਉਸਾਰੀ ਕਰਨ ਆਦਿ ਮੰਗਾਂ ਦੀ ਪੂਰਤੀ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ ।

Tags: BREAKING NEWSBreaking news in PunjabiChandigarhchandigarh newsLatest Punjab newsPUNJABpunjab newstop headlines in PunjabiWEB PORTALWISHAVWARTA.IN
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

by Ranjit Singh
October 6, 2026
0

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ! ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Ranjit Singh
October 6, 2026
0

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

Most Popular

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
4 days ago
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 