• Latest
  • Trending
CHANDIGARH NEWS :‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

CHANDIGARH NEWS :‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

21 minutes ago
Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

25 minutes ago
Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

33 minutes ago
Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

44 minutes ago
Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

55 minutes ago
Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

11 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

11 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

12 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

13 hours ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

13 hours ago
Hindi News
English News
Saturday, July 11, 2026
No Result
View All Result
27 °c
Chandigarh
33 ° Sun
36 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

September 3, 2024
in ਖਬਰਾਂ, ਪੰਜਾਬ
CHANDIGARH NEWS :‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

CHANDIGARH NEWS

ਚੰਡੀਗੜ੍ਹ, 3 ਸਤੰਬਰ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ।

ਪੰਜਾਬ ਵਿਧਾਨ ਸਭਾ ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿੰਨ੍ਹਾਂ ਨੂੰ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐਨ.ਓ.ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਨਾ ਪਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਬਾਰੇ ਸੋਚਣ ਅਤੇ ਇਹ ਸੋਧ ਲਿਆਉਣ ਲਈ ਧੰਨਵਾਦ ਕਰਦੇ ਹਨ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 1995 ਵਿੱਚ ਬਣੇ ਪਾਪਰਾ ਐਕਟ ਦਾ ਉਦੇਸ਼ ਅਣਅਧਿਕਾਰਤ ਕਲੋਨੀਆਂ ਨੂੰ ਰੋਕਣਾ ਸੀ, ਪਰ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਇਹ ਨਜਾਇਜ਼ ਕਲੋਨੀਆਂ ਵੱਡੇ ਪੱਧਰ ‘ਤੇ ਫੈਲ ਗਈਆਂ ਜਿੰਨ੍ਹਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਅਤੇ ਲੋੜੀਂਦੇ ਚੌੜੇ ਰਸਤਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਕਲੋਨੀਆਂ ਧੋਖੇਬਾਜ਼ ਗਤੀਵਿਧੀਆਂ ਦਾ ਅੱਡਾ ਬਣੀਆਂ ਹੋਈਆਂ ਹਨ, ਜਿੱਥੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਸੋਧ ਦੇ ਨਾਲ 500 ਗਜ਼ ਤੱਕ ਦੇ ਪਲਾਟਾਂ ਨੂੰ ਹੁਣ ਐਨ.ਓ.ਸੀ ਦੀ ਲੋੜ ਨਹੀਂ ਹੋਵੇਗੀ ਅਤੇ ਉਹ ਬਿਨਾਂ ਕਿਸੇ ਮੁਸ਼ਕਲ ਦੇ ਬਿਜਲੀ ਕੁਨੈਕਸ਼ਨ, ਸੀਵਰੇਜ ਅਤੇ ਰਜਿਸਟਰੀ ਵਰਗੀਆਂ ਬੁਨਿਆਦੀ ਲੋੜਾਂ ਪੂਰੀਆਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਲਈ ਮਾਲੀਆ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਰਕਾਰ ਵੱਲੋਂ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਜਾਵੇਗਾ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਵੱਡਾ ਫੈਸਲਾ ਹੈ ਅਤੇ ਇਸ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ ਹੋਣ ਨਾਲ ਸੂਬੇ ਦੇ ਖਜਾਨੇ ਵਿੱਚ ਮਾਲੀਆ ਵੀ ਪ੍ਰਾਪਤ ਹੋਵੇਗਾ।CHANDIGARH NEWS

Tags: Breaking news in Punjabichandigarh newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 11, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

by Ranjit Singh
July 11, 2026
0

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੀ ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਰਣਜੀਤ...

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

by Ranjit Singh
July 11, 2026
0

Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ - ਚੰਡੀਗੜ੍ਹ 'ਚ ਬੀਤੀ ਰਾਤ ਤੋਂ ਪੈ ਰਿਹਾ ਮੀਂਹ - ਘੱਗਰ ਨਦੀ...

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

by Ranjit Singh
July 11, 2026
0

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 11, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Punjab Weather: ਮੀਂਹ ਤੋਂ ਬਾਅਦ ਪੰਜਾਬ ‘ਚ ਵਧੇਗੀ ਹੁੰਮਸ: ਅਲਰਟ ਜਾਰੀ

Punjab Weather: ਮੀਂਹ ਤੋਂ ਬਾਅਦ ਪੰਜਾਬ ‘ਚ ਵਧੇਗੀ ਹੁੰਮਸ: ਅਲਰਟ ਜਾਰੀ

by Ranjit Singh
4 weeks ago
0

Punjab Weather: ਮੀਂਹ ਤੋਂ ਬਾਅਦ ਪੰਜਾਬ 'ਚ ਵਧੇਗੀ ਹੁੰਮਸ: ਅਲਰਟ ਜਾਰੀ ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ) – ਪਿਛਲੇ ਕੁਝ ਦਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 