• Latest
  • Trending
Chandigarh News: ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ

Chandigarh News: ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

3 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

4 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

4 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

4 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

5 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

6 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

8 hours ago
Hindi News
English News
Friday, October 9, 2026
No Result
View All Result
24 °c
Chandigarh
26 ° Fri
26 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News: ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ

September 5, 2024
in ਖਬਰਾਂ, ਪੰਜਾਬ
Chandigarh News: ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ

Chandigarh News: ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ

ਜਥੇਬੰਦੀਆਂ ਵੱਲੋਂ ਛੇ ਸਤੰਬਰ ਨੂੰ ਕੀਤਾ ਜਾਵੇਗਾ ਅਗਲੇ ਫੈਸਲੇ ਦਾ ਐਲਾਨ

Chandigarh News: ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ

ਚੰਡੀਗੜ੍ਹ,5 ਸਤੰਬਰ (ਵਿਸ਼ਵ ਵਾਰਤਾ):- ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਲਾ ਕੇ ਬੈਠੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਸ ਮੈਂਬਰੀ ਵਫਦ ਨਾਲ਼ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਡੀ ਜੀ ਪੀ ਗੌਰਵ ਯਾਦਵ ਸਮੇਤ ਹੋਰ ਉੱਚ ਅਧਿਕਾਰੀਆਂ ਵੱਲੋਂ ਕਈ ਘੰਟੇ ਲੰਬੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਤੋਂ ਇਲਾਵਾ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾ ਤੇ ਜਨਕ ਸਿੰਘ ਭੁਟਾਲ ਸ਼ਾਮਲ ਹੋਏ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਤਿਆਰ ਖੇਤੀ ਨੀਤੀ ਦਾ ਕਰੀਬ 1600 ਪੰਨਿਆਂ ਦਾ ਖਰੜਾ 30 ਸਤੰਬਰ ਤੱਕ ਦੋਹਾਂ ਜਥੇਬੰਦੀਆਂ ਨੂੰ ਸੌਂਪਣ ਉਪਰੰਤ ਇਸਤੇ ਮੋੜਵੇਂ ਸੁਝਾਅ ਲੈਣ ਲਈ ਦੋ ਹਫ਼ਤਿਆਂ ਬਾਅਦ ਮੁੜ ਦੋਹਾਂ ਜਥੇਬੰਦੀਆਂ ਨਾਲ਼ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ। ਖੇਤੀ ਨੀਤੀ ਤੋਂ ਇਲਾਵਾ ਹੋਰਨਾਂ ਅਹਿਮ ਮੰਗਾਂ ਚੋਂ ਮੁੱਖ ਮੰਤਰੀ ਵੱਲੋਂ ਲੈਂਡ ਮਾਰਗੇਜ਼ ਬੈਂਕਾਂ ਤੇ ਕੋਆਪਰੇਟਿਵ ਬੈਂਕ ਕਰਜ਼ਿਆਂ ਦਾ ਯਕਮੁਸ਼ਤ ਨਿਪਟਾਰਾ ( ਵੰਨ ਟਾਈਮ ਸੈਟਲਮੈਂਟ) ਕਰਨ ਅਤੇ ਖੇਤ ਮਜ਼ਦੂਰਾਂ ਨੂੰ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਕੇ ਕਰਜ਼ਾ ਦੇਣ ਦੇ ਰਾਹ ਵਿਚਲੇ ਅੜਿੱਕਿਆਂ ਨੂੰ ਦੂਰ ਕਰਨ, ਜਿੰਨਾ ਪਿੰਡਾਂ ‘ਚ ਦਸ ਏਕੜ ਤੱਕ ਨਜ਼ੂਲ ਜ਼ਮੀਨਾਂ ਮੌਜੂਦ ਹਨ ਉਹਨਾਂ ਦੇ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ, ਅਬਾਦਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਉਜਾੜੇ ਨੂੰ ਰੋਕਣ, ਖੁਦਕੁਸ਼ੀ ਪੀੜਤਾਂ ਦਾ 2010 ਤੋਂ ਬਾਅਦ ਦਾ ਸਰਵੇਖਣ ਕਰਵਾ ਕੇ ਮੁਆਵਜਾ ਦੇਣ, ਨਹਿਰੀ ਖਾਲਿਆਂ ਤੇ ਪਾਈਪਾਂ ਪਾਉਣ ਦੇ ਉਤੇ ਦਸ ਫੀਸਦੀ ਖਰਚਾ ਕਿਸਾਨਾਂ ਤੋਂ ਲੈਣਾ ਬੰਦ ਕਰਨ , ਕੱਟੇ ਪਲਾਟਾਂ ਦੇ ਕਬਜ਼ੇ ਤਿੰਨ ਮਹੀਨਿਆਂ ਚ ਦੇਣ,ਬੁੱਢੇ ਨਾਲੇ ਸਮੇਤ ਨਹਿਰਾਂ ਦਰਿਆਵਾਂ ਚ ਫੈਕਟਰੀਆਂ ਵੱਲੋਂ ਪ੍ਰਦੂਸ਼ਿਤ ਪਾਣੀ ਪਾਉਣ ਤੋਂ ਰੋਕ ਲਾਉਣ ਆਦਿ ਮੰਗਾਂ ਹੱਲ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਵਿਖੇ ਸੜੀ ਕਣਕ ਦਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਅਤੇ ਰਾਇਕੇ ਕਲਾਂ ਚ ਮਰੇ ਪਸ਼ੂਆਂ ਦਾ ਮੁਆਵਜ਼ਾ 30 ਸਤੰਬਰ ਤੱਕ ਦੇਣ , ਮਨਰੇਗਾ ਚ ਫਸਟ ਲੁਕੇਸ਼ਨ ਵਾਲੀ ਥਾਂ ਤੋਂ ਹੀ ਦਿਹਾੜੀ ਚ ਹਾਜ਼ਰੀ ਲਾਉਣ ਦਾ ਫੈਸਲਾ ਰੱਦ ਕਰਨ ਦੇ ਹੁਕਮ ਵੀ ਦਿੱਤੇ ਗਏ। ਮੀਟਿੰਗ ਚੋਂ ਬਾਹਰ ਆਉਣ ਉਪਰੰਤ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਖੇਤ ਮਜ਼ਦੂਰ ਆਗੂ ਜ਼ੋਰਾ ਸਿੰਘ ਨਸਰਾਲੀ ਤੇ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ ਉਹ ਖੇਤੀ ਨੀਤੀ ਬਨਾਉਣ ਦੇ ਮਸਲੇ ‘ਚ ਸਰਕਾਰ ਨੂੰ ਕੁੱਝ ਅੱਗੇ ਵਧਾਉਣ ‘ਚ ਸਫਲ ਹੋਏ ਹਨ ਅਤੇ ਕੁਝ ਹੋਰ ਅਹਿਮ ਮੰਗਾਂ ਬਾਰੇ ਗੱਲ ਅੱਗੇ ਤੁਰੀ ਹੈ।ਉਹਨਾਂ ਚੰਡੀਗੜ੍ਹ ਦੇ 34 ਸੈਕਟਰ ‘ਚ ਚੱਲ ਰਹੇ ਧਰਨੇ ਬਾਰੇ ਆਖਿਆ ਕਿ ਸਰਕਾਰ ਨਾਲ਼ ਹੋਈ ਮੀਟਿੰਗ ਦੀ ਸਮੀਖਿਆ ਆਪਣੀਆਂ ਜਥੇਬੰਦੀਆਂ ਦੀਆਂ ਮੀਟਿੰਗਾਂ ‘ਚ ਕਰਨ ਉਪਰੰਤ ਹੀ ਕੱਲ੍ਹ ਛੇ ਸਤੰਬਰ ਨੂੰ ਕੋਈ ਅਗਲਾ ਫੈਸਲਾ ਲਿਆ ਜਾਵੇਗਾ।
ਅੱਜ ਚੰਡੀਗੜ੍ਹ ਦੇ ਸੈਕਟਰ 34 ‘ਚ ਚੱਲ ਰਹੇ ਧਰਨੇ ਚ ਕਿਸਾਨਾਂ ਖੇਤ ਮਜ਼ਦੂਰਾਂ ਤੇ ਔਰਤਾਂ ਵੱਲੋਂ ਰਿਕਾਰਡ ਤੋੜ ਸ਼ਮੂਲੀਅਤ ਕੀਤੀ ਗਈ। ਕਿਸਾਨ ਮਜ਼ਦੂਰ ਆਗੂਆਂ ਵੱਲੋਂ ਸੰਗਰੂਰ ਵਿਖੇ ਕੰਮਪਿਊਟਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ।
ਜਾਰੀ ਕਰਤਾ ਸੁਖਦੇਵ ਸਿੰਘ ਕੋਕਰੀ ਕਲਾਂ 9417466038
ਲਛਮਣ ਸਿੰਘ ਸੇਵੇਵਾਲਾ 7696303025

Tags: BREAKING NEWSBreaking news in PunjabiLatest Punjab newsPUNJAB CMpunjab newsPunjab news in Punjabitop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

by Ranjit Singh
2 weeks ago
0

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ (ਵਿਸ਼ਵ ਵਾਰਤਾ) – ਲੁਧਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 