• Latest
  • Trending
CHANDIGARH NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ

2 years ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

4 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

5 hours ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

6 hours ago
Hindi News
English News
Wednesday, June 24, 2026
No Result
View All Result
30 °c
Chandigarh
35 ° Wed
36 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ

ਗਾਂਧੀ ਅਤੇ ਅੰਬੇਡਕਰ ਦੇ ਫਲਸਫੇ 'ਤੇ ਪੰਜਾਬ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

September 23, 2024
in Punjab-Chandigarh, ਖਬਰਾਂ, ਚੰਡੀਗੜ੍ਹ, ਪੰਜਾਬ
CHANDIGARH NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ

CHANDIGARH NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ

ਗਾਂਧੀ ਅਤੇ ਅੰਬੇਡਕਰ ਦੇ ਫਲਸਫੇ ‘ਤੇ ਪੰਜਾਬ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

CHANDIGARH NEWS: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ “ਗਾਂਧੀ ਅਤੇ ਅੰਬੇਡਕਰ ਦੀ ਫਿਲਾਸਫੀ: ਸਮਾਵੇਸ਼, ਸਮਾਨਤਾ ਅਤੇ ਮਾਣ” ਵਿਸ਼ੇ ‘ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਅੰਬੇਡਕਰ ਦੇ ਦੀ ਸਾਰਥਕਤਾ ‘ਤੇ ਜ਼ੋਰ ਦਿੱਤਾ।

ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਿਆਂ, ਬਰਾਬਰੀ ਅਤੇ ਮਾਣ-ਸਨਮਾਨ ਪ੍ਰਤੀ ਗਾਂਧੀ ਅਤੇ ਅੰਬੇਡਕਰ ਦੀਆਂ ਵੱਖੋ-ਵੱਖਰੀਆਂ ਪਹੁੰਚਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਨੈਤਿਕ ਤਬਦੀਲੀ ਅਤੇ ਹੌਲੀ-ਹੌਲੀ ਤਬਦੀਲੀ ਦੀ ਵਕਾਲਤ ਕੀਤੀ, ਜਦੋਂ ਕਿ ਡਾ. ਅੰਬੇਡਕਰ ਵੱਲੋਂ ਢਾਂਚਾਗਤ ਸੁਧਾਰਾਂ ਅਤੇ ਕਾਨੂੰਨੀ ਢਾਂਚੇ ਲਈ ਜ਼ੋਰ ਦਿੱਤਾ ਗਿਆ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਿੱਚ ਜਾਤ, ਵਰਗ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇਹਨਾਂ ਦਰਸ਼ਨਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਖ-ਵੱਖ ਭਾਈਚਾਰਿਆਂ ਵਿੱਚ ਆਪਸੀ ਸੂਝਬੂਝ ਅਤੇ ਇੱਕ ਦੂਸਰੇ ਦੇ ਵਿਚਾਰਾਂ ਨੂੰ ਸਵਿਕਾਰ ਕੀਤੇ ਜਾਣ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਹਾਸ਼ੀਏ ‘ਤੇ ਪਏ ਭਾਈਚਾਰਿਆਂ ਲਈ ਸੰਵਿਧਾਨਕ ਸੁਰੱਖਿਆ ਨੂੰ ਬਰਕਰਾਰ ਰੱਖਣ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਾਨਫਰੰਸ ਨੇ ਅੱਜ ਦੇ ਸਮਾਜ ਵਿੱਚ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮਾਹਿਰਾਂ, ਖੋਜਕਰਤਾਵਾਂ ਅਤੇ ਵਿਦਵਾਨਾਂ ਨੂੰ ਇੱਕ ਹੋਰ ਨਿਆਂਪੂਰਨ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਕਰਨ ਦੇ ਤਰੀਕਿਆਂ ਦੀ ਖੋਜ ਕਰਨ ਲਈ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਆਪਣੇ ਭਾਸ਼ਣ ਨੂੰ ਮੁਕੰਮਲ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਅਤੇ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਅਸੀਂ ਇੱਕ ਅਜਿਹੇ ਭਵਿੱਖ ਦਾ ਨਿਰਮਾਣ ਕਰ ਸਕਦੇ ਹਾਂ ਜਿੱਥੇ ਸਮਾਵੇਸ਼, ਸਮਾਨਤਾ ਅਤੇ ਮਾਣ ਸਿਰਫ਼ ਆਦਰਸ਼ ਹੀ ਨਹੀਂ ਬਲਕਿ ਸਾਰਿਆਂ ਲਈ ਇੱਕ ਜਿਊਂਦੀ ਜਾਗਦੀ ਹਕੀਕਤਾ ਹੋਣ।

ਇਹ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਪੰਜਾਬ ਯੂਨੀਵਰਸਿਟੀ ਦੇ ਗਾਂਧੀਅਨ ਐਂਡ ਪੀਸ ਸਟੱਡੀਜ਼ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਹੀ ਪੁਲਿਟੀਕਲ ਸਾਈਂਸ, ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵਿਭਾਗ, ਡੀਏਵੀ ਕਾਲਜ ਫ਼ਾਰ ਗਰਲਜ਼ ਯਮੁਨਾਨਗਰ ਦੇ ਹਿਊਮਨ ਰਾਈਟਸ ਐਂਡ ਵੈਲੀਊ ਐਜੂਕੇਸ਼ਨ ਵਿਭਾਗ ਅਤੇ ਇੰਟਰਨੈਸ਼ਨਲ ਅੰਬੇਡਕਰਾਈਟਸ ਨੈੱਟਵਰਕ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।

ਇਸ ਮੌਕੇ ਪ੍ਰੋਫੈਸਰ ਰੌਣਕੀ ਰਾਮ, ਪ੍ਰੋਫੈਸਰ ਹਰਸ਼ ਗੰਧਾਰ, ਪ੍ਰੋਫੈਸਰ ਈ. ਨਾਹਰ, ਡਾ ਆਸ਼ੂ ਪਸਰੀਚਾ, ਪ੍ਰੋਫੈਸਰ ਕੇ ਸੀ ਅਗਨੀਹੋਤਰੀ , ਪ੍ਰੋਫੈਸਰ ਨਮੀਤਾ ਗੁਪਤਾ ਅਤੇ ਵਿਦਿਆਰਥੀ ਮੌਜੂਦ ਰਹੇ ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

by Jaspreet Kaur
June 23, 2026
0

ਕੇਤਨ ਮੌਤ ਮਾਮਲੇ 'ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ 'ਚ ਦਿੱਤਾ ਧੱਕਾ -...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Most Popular

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
2 weeks ago
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 