• Latest
  • Trending
Chandigarh News:ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

Chandigarh News:ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

45 minutes ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

2 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

2 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

3 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

3 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

3 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

3 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Tuesday, October 6, 2026
No Result
View All Result
25 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News:ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

ਕੰਗਨਾ ਰਣੌਤ ਦਾ ਕਾਲੇ ਖੇਤੀ ਕਾਨੂੰਨ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ 750 ਸ਼ਹੀਦ ਕਿਸਾਨਾਂ ਦਾ ਅਪਮਾਨ, ਪ੍ਰਧਾਨ ਮੰਤਰੀ ਮੋਦੀ ਜਵਾਬ ਦੇਣ - ਮਲਵਿੰਦਰ ਕੰਗ

September 24, 2024
in ਸਿਆਸੀ, ਖਬਰਾਂ, ਪੰਜਾਬ
Chandigarh News:ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

ਪ੍ਰਧਾਨ ਮੰਤਰੀ ਮੋਦੀ ਤੋਂ ਕੀਤਾ ਸਵਾਲ- ਤੁਸੀਂ ਕਿਸਾਨਾਂ ਤੋਂ ਮੁਆਫੀ ਮੰਗ ਕੇ ਖੇਤੀ ਕਾਨੂੰਨ ਵਾਪਸ ਲੈ ਲਿਆ ਸੀ, ਫਿਰ ਤੁਹਾਡੇ ਸੰਸਦ ਮੈਂਬਰ ਉਲਟਾ ਬਿਆਨ ਕਿਉਂ ਦੇ ਰਹੇ ਹਨ? ਕੀ ਤੁਹਾਡੇ ਸੰਸਦ ਮੈਂਬਰ ਤੁਹਾਡੀ ਨਹੀਂ ਸੁਣਦੇ? – ਕੰਗ

ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੱਸਣ ਕਿ ਉਹ ਕਿਸਾਨਾਂ ਦੇ ਨਾਲ ਹਨ ਜਾਂ ਕੰਗਣਾ ਦੇ ਨਾਲ, ਜੇਕਰ ਉਹ ਕਿਸਾਨਾਂ ਦੇ ਨਾਲ ਹਨ ਤਾਂ ਕੰਗਨਾ ਖਿਲਾਫ ਤੁਰੰਤ ਕਾਰਵਾਈ ਕਰਨ- ਕੰਗ

Chandigarh News:ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ -ਆਪ

*ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਖੇਤੀਬਾੜੀ ਕਾਨੂੰਨ, 2020 ਨੂੰ ਮੁੜ ਤੋਂ ਲਾਗੂ ਕਰਨ ਦੀ ਗੱਲ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ। ਭਾਜਪਾ ਆਪਣੇ ਸੰਸਦ ਮੈਂਬਰਾਂ ਨੂੰ ਸਮਾਜ ਵਿੱਚ ਨਫ਼ਰਤ ਫੈਲਾਉਣ ਲਈ ਇੱਕ ਟੂਲ-ਕਿੱਟ ਵਜੋਂ ਵਰਤ ਰਹੀ ਹੈ।

ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ ਦੇਸ਼ ਦੇ ਕਰੋੜਾਂ ਕਿਸਾਨਾਂ ਅਤੇ 750 ਸ਼ਹੀਦ ਕਿਸਾਨਾਂ ਦਾ ਅਪਮਾਨ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਕਿਸਾਨਾਂ ਦੇ ਨਾਲ ਹਨ ਤਾਂ ਉਹਨਾਂ ਨੂੰ ਆਪਣੀ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਤੁਰੰਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਕੰਗ ਨੇ ਪੀਐਮ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਕਿਸਾਨਾਂ ਤੋਂ ਮੁਆਫ਼ੀ ਮੰਗ ਕੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਤੁਸੀਂ ਕਿਹਾ ਸੀ ਕਿ ਅਸੀਂ ਕਾਨੂੰਨ ਬਣਾਉਣ ਵਿੱਚ ਗਲਤੀ ਕੀਤੀ ਹੈ। ਫਿਰ ਤੁਹਾਡੇ ਸੰਸਦ ਮੈਂਬਰ ਇਸ ‘ਤੇ ਉਲਟ ਬਿਆਨ ਕਿਉਂ ਦੇ ਰਹੇ ਹਨ? ਕੀ ਤੁਹਾਡੇ ਸੰਸਦ ਮੈਂਬਰ ਅਤੇ ਤੁਹਾਡੀ ਪਾਰਟੀ ਦੇ ਆਗੂ ਹੁਣ ਤੁਹਾਡੀ ਗੱਲ ਨਹੀਂ ਸੁਣਦੇ ਜਾਂ ਤੁਸੀਂ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਨਹੀਂ ਸਮਝਦੇ?

ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਅਕਸਰ ਸਮਾਜ ਨੂੰ ਵੰਡਣ ਅਤੇ ਭਾਈਚਾਰਾ ਖਰਾਬ ਕਰਨ ਵਾਲੇ ਬਿਆਨ ਦਿੰਦੀ ਹੈ, ਉਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਦਾ ਮਜ਼ਾਕ ਉਡਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਚੁੱਪ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਤੁਹਾਡੀ ਪਾਰਟੀ ਅਤੇ ਤੁਸੀਂ ਕਿਸ ਪਾਸੇ ਹੋ?

ਕੰਗ ਨੇ ਕਿਹਾ ਕਿ ਮੈਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਤਰਸ ਆਉਂਦਾ ਹੈ ਕਿਉਂਕਿ ਉਨ੍ਹਾਂ ਨੇ ਤਿੰਨ ਸਾਲ ਪਹਿਲਾਂ ਬਿਆਨ ਦਿੱਤਾ ਸੀ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਨਹੀਂ ਸਮਝ ਸਕੇ। ਮੈਂ ਉਨ੍ਹਾਂ ਤੋਂ ਮੁਆਫੀ ਮੰਗਦਾ ਹਾਂ। ਅੱਜ ਉਨ੍ਹਾਂ ਦੀ ਆਪਣੀ ਹੀ ਸੰਸਦ ਮੈਂਬਰ ਉਨ੍ਹਾਂ ਦੇ ਬਿਆਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਤੁਰੰਤ ਕੰਗਣਾ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ ਇਸ ਦਾ ਸਪੱਸ਼ਟ ਮਤਲਬ ਇਹ ਹੋਵੇਗਾ ਕਿ ਕੰਗਨਾ ਰਣੌਤ ਤੋਂ ਸਕ੍ਰਿਪਟਡ ਬਿਆਨਬਾਜ਼ੀ ਕਰਵਾਈ ਜਾ ਰਹੀ ਹੈ ਤਾਂ ਜੋ ਸਮਾਜ ‘ਚ ਫੁੱਟ ਪੈ ਸਕੇ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕੀ ਤੁਸੀਂ ਕੰਗਣਾ ਦੇ ਖਿਲਾਫ ਕਾਰਵਾਈ ਕਰੋਗੇ ਜਾਂ ਤੁਸੀਂ ਵੀ ਪੰਜਾਬ ਭਾਜਪਾ ਨੇਤਾ ਹਰਜੀਤ ਗਰੇਵਾਲ ਵਾਂਗ ਕਹੋਗੇ ਕਿ ਮੈਂ ਵੀ ਮਜਬੂਰ ਹਾਂ ਅਤੇ ਇਹ ਮੇਰੇ ਵੱਸ ‘ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੀ ਪੰਜਾਬ ਇਕਾਈ ਦੀ ਗੱਲ ਨਾ ਤਾਂ ਕੋਈ ਸੁਣਨ ਨੂੰ ਤਿਆਰ ਹੈ ਅਤੇ ਨਾ ਹੀ ਕੋਈ ਮਿਲਦਾ ਹੈ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਆਗੂਆਂ ਦੀ ਕੋਈ ਪ੍ਰਵਾਹ ਨਹੀਂ ਹੈ। Chandigarh News

Tags: chandigarh news
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
October 6, 2026
0

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਅਤੇ...

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
October 6, 2026
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 