ਚੰਡੀਗੜ੍ਹ 28 ਸਤੰਬਰ( ਵਿਸ਼ਵ ਵਾਰਤਾ )-ਪੰਜਾਬ ਸੀਐਮ ਭਗਵੰਤ ਸਿੰਘ ਮਾਨ ਹੋਸਪਿਟਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਐਕਸ਼ਨ ਮੋਡ ਚ ਆ ਗਏ ਨੇ ਤੇ ਜਿੱਥੇ ਉਹਨਾਂ ਨੇ ਐਤਵਾਰ ਨੂੰ ਮੀਟਿੰਗ ਕੀਤੀ ਤੇ ਉੱਥੇ ਹੁਣ ਸੋਮਵਾਰ ਦੁਪਹਿਰ 1 ਵਜੇ ਮੁੜ ਤੋਂ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੇ ਵਿੱਚ ਪਰਾਲੀ ਪ੍ਰਬੰਧਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਜਿਸ ਦਾ ਸਿੱਧੇ ਤੌਰ ਤੇ ਫਾਇਦਾ ਕਿਸਾਨਾਂ ਨੂੰ ਹੋਵੇਗਾ।